airline fair incresed

ਵਿਦੇਸ਼ਾਂ ‘ਚ ਪੜ੍ਹਨ ਦਾ ਸੁਪਨਾ ਹੋਇਆ ਹੋਰ ਵੀ ਮਹਿੰਗਾ, ਹਵਾਈ ਕਿਰਾਏ ‘ਚ 150 ਫ਼ੀਸਦੀ ਦਾ ਵਾਧਾ

ਭਾਰਤ ਦੀ ਉਡਾਣ ਕੰਪਨੀ ਜੈੱਟ ਏਅਰਵੇਜ਼ ਦੇ ਬੰਦ ਹੋਣ ਨਾਲ ਜਿੱਥੇ ਇੱਕ ਪਾਸੇ ਹਜ਼ਾਰਾਂ ਕਰਮਚਾਰੀਆਂ ਨੂੰ ਨੌਕਰੀ ਤੋਂ ਹੱਥ ਧੋਣਾ ਪਿਆ ਉੱਥੇ ਹੀ ਇਸਦਾ ਸਿੱਧਾ ਪ੍ਰਭਾਵ ਵਿਦੇਸ਼ ਜਾਣ ਵਾਲੇ ਮੁਸਾਫ਼ਰਾਂ ਤੇ ਵੀ ਪਿਆ ਹੈ। ਬੀਤੇ ਦੋ ਦਿਨਾਂ ਵਿੱਚ ਜੈੱਟ ਏਅਰਵੇਅਜ਼ ਦੀਆਂ ਉਡਾਣਾਂ ਬੰਦ ਹੋਣ ਕਰਕੇ ਕੌਮਾਂਤਰੀ ਤੇ ਘਰੇਲੂ ਉਡਾਣਾਂ ਦੇ ਕਿਰਾਏ 100 ਤੋਂ 150 ਫ਼ੀਸਦੀ […]

boeing 737

ਇਥੋਪੀਆ ਹਾਦਸੇ ਮਗਰੋਂ ‘ਬੋਇੰਗ’ ਦੀ ਵਰਤੋਂ ਤੇ ਲੱਗੀ ਰੋਕ, ਭਾਰਤ ਸਮੇਤ ਕਈ ਦੇਸ਼ਾਂ ਨੇ ਲਾਈ ਰੋਕ

ਇਥੋਪੀਆ ਵਿੱਚ ਪਿਛਲੇ ਦਿਨੀਂ ਬੋਇੰਗ 737 ਮੈਕਸ ਜਹਾਜ਼ ਦੇ ਹਾਦਸਾਗ੍ਰਸਤ ਹੋਣ ਮਗਰੋਂ ਭਾਰਤ ਸਣੇ ਈ ਦੇਸ਼ਾਂ ਨੇ ਇਨ੍ਹਾਂ ਜਹਾਜ਼ਾਂ ਦੀ ਵਰਤੋਂ ‘ਤੇ ਰੋਕ ਲਾ ਦਿੱਤੀ ਹੈ। ਭਾਰਤ ਦੇ ਸਿਵਲ ਹਵਾਬਾਜ਼ੀ ਬਾਰੇ ਡਾਇਰੈਕਟੋਰੇਟ ਜਨਰਲ ਦੇ ਅਧਿਕਾਰੀ ਨੇ ਕਿਹਾ ਹੈ ਕਿ ਦੇਸ਼ ਦੀਆਂ ਹਵਾਈ ਸੇਵਾ ਕੰਪਨੀਆਂ ਵੱਲੋਂ ਬੋਇੰਗ 737 ਮੈਕਸ 8 ਹਵਾਈ ਜਹਾਜ਼ਾਂ ਦੀ ਵਰਤੋਂ ’ਤੇ ਪਾਬੰਦੀ […]