5-killed-as-vehicle-falls-into-river-in-jharkhand

ਝਾਰਖੰਡ ਵਿੱਚ ਵਾਪਰਿਆ ਭਿਆਨਕ ਹਾਦਸਾ, ਗੱਡੀ ਨਦੀ ਵਿੱਚ ਡਿੱਗਣ ਨਾਲ 5 ਲੋਕਾਂ ਦੀ ਮੌਤ

ਝਾਰਖੰਡ ‘ਚ ਧਨਾਬਾਦ ਜ਼ਿਲ੍ਹੇ ਦੇ ਗੋਵਿੰਦਪੁਰ ਥਾਣਾ ਖੇਤਰ ‘ਚ ਮੰਗਲਵਾਰ ਨੂੰ ਕਾਰ ਦੇ ਨਦੀ ‘ਚ ਡਿੱਗਣ ਨਾਲ 5 ਲੋਕਾਂ ਦੀ ਮੌਤ ਹੋ ਗਈ। ਪੁਲਸ ਸੂਤਰਾਂ ਨੇ ਦੱਸਿਆ ਕਿ ਬਰਵਾਅੱਡਾ ਵਲੋਂ ਆ ਰਹੀ ਤੇਜ਼ ਰਫਤਾਰ ਕਾਰ ਬਰਵਾਪੂਰਬ ਨੇੜੇ ਖੁਦੀਆ ਪੁਲ ‘ਤੇ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਸਿੱਧੇ ਨਦੀ ‘ਚ ਜਾ ਡਿੱਗੀ। ਇਸ ਹਾਦਸੇ ‘ਚ 2 ਸਾਲਾ […]