joginder singh panjgrain joins akali dal

ਕਾਂਗਰਸ ਨੂੰ ਵੱਡਾ ਲੋਕ ਸਭਾ ਚੋਣਾਂ ਤੋਂ ਪਹਿਲਾਂ ਝਟਕਾ , ਸੀਨੀਅਰ ਲੀਡਰ ਅਕਾਲੀ ਦਲ ਵਿੱਚ ਸ਼ਾਮਲ

ਸੀਨੀਅਰ ਕਾਂਗਰਸੀ ਲੀਡਰ ਤੇ ਦੋ ਵਾਰ ਵਿਧਾਇਕ ਤੇ ਲੋਕ ਸਭਾ ਉਮੀਦਵਾਰ ਰਹਿ ਚੁੱਕੇ ਜੋਗਿੰਦਰ ਸਿੰਘ ਪੰਜਗਰਾਈਂ ਪਾਰਟੀ ਦਾ ਸਾਥ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਪੰਜਗਰਾਈਂ ਕਾਂਗਰਸ ਦੀ ਟਿਕਟ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ ਤੇ ਪਾਰਟੀ ਦੇ ਵੀ ਕਈ ਅਹੁਦਿਆਂ ਨੂੰ ਵੀ ਸੰਭਾਲਿਆ ਹੈ। ਕਾਂਗਰਸੀ ਲੀਡਰ ਪੰਜਗਰਾਈਂ ਨੂੰ ਸੁਖਬੀਰ […]