aap announce loksabha candidates for jalandhar gurdaspur and fatehgarh

ਫ਼ਤਿਹਗੜ ਸਾਹਿਬ, ਜਲੰਧਰ ਅਤੇ ਗੁਰਦਾਸਪੁਰ ਸੀਟ ਲਈ ‘ਆਪ’ ਨੇ ਐਲਾਨੇ ਆਪਣੇ ਉਮੀਦਵਾਰ

ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੂਬਾ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਤੇ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਕੋਰ ਕਮੇਟੀ ਦੀ ਮੀਟਿੰਗ ਵਿਚ 2019 ਦੀਆਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਉਪਰੰਤ ਪ੍ਰਿੰ. ਬੁੱਧ ਰਾਮ ਨੇ ਦੱਸਿਆ ਕਿ ਮੀਟਿੰਗ ਵਿੱਚ ਸ੍ਰੀ ਫ਼ਤਿਹਗੜ ਸਾਹਿਬ, […]

kahira accused justice zora singh

ਸੁਖਪਾਲ ਖਹਿਰਾ ਵਲੋਂ ਜਸਟਿਸ ਜ਼ੋਰਾ ਸਿੰਘ ਤੇ ਹਮਲਾ , ਨਾਲ ਹੀ ਕੀਤੀ ਕਾਰਵਾਈ ਦੀ ਮੰਗ

ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਗੋਲ਼ੀਕਾਂਡ ਮਾਮਲਿਆਂ ਦੀ ਜਾਂਚ ਲਈ ਬਣਾਏ ਗਏ ਜਸਟਿਸ ਜ਼ੋਰਾ ਸਿੰਘ ਕਮਿਸ਼ਨ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਮਿਸ਼ਨ ਨੂੰ ਬਾਦਲਾਂ ਨੂੰ ਬਚਾਉਣ ਵਾਲਾ ਕਮਿਸ਼ਨ ਕਰਾਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਬੇਬਾਕੀ ਨਾਲ ਦਾਅਵਾ ਕੀਤਾ ਕਿ ਜ਼ੋਰਾ ਸਿੰਘ ਨੇ ਪੁਖਤਾ […]

sukhpal khaira

ਹੁਣ ਸੁਖਪਾਲ ਖਹਿਰਾ ਨੇ ਖੋਲ੍ਹੀ ਬੇਅਦਬੀਆਂ ਦੇ ਮਾਮਲੇ ਤੇ ‘ਆਪ’ ਦੀ ਪੋਲ

ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੀ ਇਸ ਵਾਰ ਬੇਅਦਬੀਆਂ ਦਾ ਮਸਲਾ ਵੱਡਾ ਮੁੱਦਾ ਬਣੇਗਾ। ਕੱਲ੍ਹ ਆਮ ਆਦਮੀ ਪਾਰਟੀ ਦੇ ਲੀਡਰ ਜਸਟਿਸ ਜ਼ੋਰਾ ਸਿੰਘ ਨੇ ਪਿਛਲੀ ਅਕਾਲੀ ਸਰਕਾਰ ਤੇ ਮੌਜੂਦਾ ਕੈਪਟਨ ਸਰਕਾਰ ਦੀ ਪੋਲ ਖੋਲ੍ਹਣ ਦਾ ਦਾਅਵਾ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਦੀ ਰਿਪੋਰਟ ‘ਤੇ ਸਰਕਾਰ ਨੇ ਐਕਸ਼ਨ ਨਹੀਂ ਲਿਆ ਸੀ। ਅੱਜ ਪੰਜਾਬੀ ਏਕਤਾ ਪਾਰਟੀ […]

Aam Adami Party AAP PC on Sacrilege report by justice zora singh aman arora kultar sandhwan

2015 ਬੇਅਦਬੀ ਤੇ ਗੋਲੀ ਕਾਂਡ ਦੀਆਂ ਘਟਨਾਵਾਂ ਬਾਰੇ ਜਸਟਿਸ ਜ਼ੋਰਾ ਸਿੰਘ ਤੇ ‘ਆਪ’ ਵੱਲੋਂ ਵੱਡੇ ਖੁਲਾਸੇ

ਅਕਤੂਬਰ 2015 ਵਿੱਚ ਬਰਗਾੜੀ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਬਹਿਬਲ ਕਲਾਂ-ਕੋਟਕਪੂਰਾ ਗੋਲੀ ਕਾਂਡ ਦੀਆਂ ਘਟਨਾਵਾਂ ਦੀ ਜਾਂਚ ਲਈ ਤਤਕਾਲੀ ਬਾਦਲ ਸਰਕਾਰ ਵੱਲੋਂ ਗਠਿਤ ਇੱਕ ਮੈਂਬਰੀ ਕਮਿਸ਼ਨ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਲੀਡਰ ਜਸਟਿਸ (ਸੇਵਾਮੁਕਤ) ਜ਼ੋਰਾ ਸਿੰਘ ਨੇ ਬੁੱਧਵਾਰ ਨੂੰ ਆਪਣੀ ਜਾਂਚ ਦੇ ਤਜ਼ਰਬੇ ਸਾਂਝੇ ਕਰਦਿਆਂ ਪਿਛਲੀ ਤੇ ਮੌਜੂਦਾ ਸਰਕਾਰ ‘ਤੇ […]

Justice Zora Singh

2015 ਬੇਅਦਬੀ ਘਟਨਾਵਾਂ ਦੀ ਜਾਂਚ ਕਰ ਚੁੱਕੇ ਜਸਟਿਸ ਜ਼ੋਰਾ ਸਿੰਘ ਨੇ ਖੋਲ੍ਹੀ ਬਾਦਲ ਸਰਕਾਰ ਦੀ ਪੋਲ

ਪੰਜਾਬ ਵਿੱਚ ਸਾਲ 2015 ਦੌਰਾਨ ਵਾਪਰੀਆਂ ਬੇਅਦਬੀਆਂ ਦੀਆਂ ਘਟਨਾਵਾਂ ਦੀ ਜਾਂਚ ਕਰ ਚੁੱਕੇ ਜਸਟਿਸ (ਸੇਵਾ ਮੁਕਤ) ਜ਼ੋਰਾ ਸਿੰਘ ਨੇ ਆਪਣੀ ਰਿਪੋਰਟ ਨੂੰ ਦਰੁਸਤ ਤੇ ਦੋਸ਼ੀਆਂ ਵਿਰੁੱਧ ਕਾਰਵਾਈ ਲਈ ਲੋੜੀਂਦੀ ਦੱਸਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਕਿਸੇ ਦਬਾਅ ਹੇਠ ਹੀ ਉਨ੍ਹਾਂ ਦੀ ਰਿਪੋਰਟ ‘ਤੇ ਕੋਈ ਕਾਰਵਾਈ ਨਹੀਂ ਕੀਤੀ ਸੀ। ਹਾਲ […]