Canadian Govt relief package for International Students

Corona Virus : ਕੈਨੇਡਾ ਸਰਕਾਰ ਵਿਦੇਸ਼ੀ ਵਿਦਿਆਰਥੀਆਂ ਨੂੰ ਹਰ ਮਹੀਨੇ ਦੇਵੇਗੀ 2000 ਡਾਲਰ, ਇੱਦਾਂ ਕਰਨ ਅਪਲਾਈ

ਵਿਸ਼ਵ ਵਿੱਚ ਫੈਲ ਰਹੇ ਕੋਰੋਨਾ ਮਹਾਂਮਾਰੀ ਸੰਕਟ ਦੇ ਵਿਚਕਾਰ ਕੈਨੇਡਾ ਦੀ ਟਰੂਡੋ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਆਪਣਾ ਖਜ਼ਾਨਾ ਖੋਲ੍ਹਿਆ ਹੈ। ਕੋਵਿਡ -19 ਕਾਰਨ ਲਾਕਡਾਊਨ ਹੋਣ ਕਾਰਨ ਆਪਣੇ ਨਾਗਰਿਕਾਂ ਦੇ ਬੇਰੁਜ਼ਗਾਰ ਹੋਣ ਤੋਂ ਇਲਾਵਾ, ਕੈਨੇਡੀਅਨ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਭਲਾਈ ਫੰਡ ਤਹਿਤ ਹਰ ਮਹੀਨੇ ਦੋ ਹਜ਼ਾਰ ਡਾਲਰ ਦੇਣ ਦਾ ਫੈਸਲਾ ਕੀਤਾ ਹੈ। ਇਸ ਨਾਲ […]

justin-trudeau-unveils-new-cabinet

ਕੈਨੇਡਾ ਦੀ 36 ਮੈਂਬਰੀ ਕੈਬਿਨਟ ਦੇ ਵਿੱਚ ਚਾਰ ਭਾਰਤੀ ਸ਼ਾਮਿਲ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੁੱਧਵਾਰ ਨੂੰ ਆਪਣੀ 36 ਮੈਂਬਰੀ ਨਵੀਂ ਕੈਬਨਿਟ ਦਾ ਐਲਾਨ ਕੀਤਾ। ਨਵੀਂ ਕੈਬਨਿਟ ‘ਚ ਚਾਰ ਭਾਰਤੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ। ਜਿੰਨ੍ਹਾਂ ਦੇ ਵਿੱਚ ਭਾਰਤੀ ਮੂਲ ਦੇ ਸੰਸਦ ਮੈਂਬਰ ਨਵਦੀਪ ਸਿੰਘ ਬੈਂਸ, ਹਰਜੀਤ ਸਿੰਘ ਸੱਜਣ, ਬਰਦੀਸ਼ ਚੱਗਰ ਤੇ ਅਨੀਤਾ ਆਨੰਦ ਨੂੰ ਸ਼ਾਮਲ ਕੀਤਾ ਗਿਆ ਹੈ। ਅਨੀਤਾ ਮੰਤਰੀ ਮੰਡਲ ‘ਚ […]

performance-of-indians-in-canada-elections

ਕੈਨੇਡਾ ਚੋਣਾਂ ਦੇ ਵਿੱਚ ਇੰਝ ਰਿਹਾ ਭਾਰਤੀਆਂ ਦਾ ਪ੍ਰਦਰਸ਼ਨ

ਕੈਨੇਡਾ ਦੇ ਵਿੱਚ 21 ਅਕਤੂਬਰ ਨੂੰ ਪਈਆਂ ਵੋਟਾਂ ਦੇ ਵਿੱਚ ਬਹੁਤ ਸਾਰੇ ਭਾਰਤੀਆਂ ਨੇ ਆਪਣਾ ਨਾਮ ਕੈਨੇਡਾ ਦੇ ਇਤਿਹਾਸ ਦੇ ਵਿੱਚ ਦਰਜ ਕਰ ਦਿੱਤਾ ਹੈ। ਐੱਨ.ਡੀ.ਪੀ. ਦੇ ਆਗੂ ਜਗਮੀਤ ਸਿੰਘ ਪੂਰੀ ਤਰਾਂ ਸੁਰਖੀਆਂ ਦੇ ਵਿੱਚ ਛਾਏ ਹੋਏ ਨੇ। ਇਹਨਾਂ ਚੋਣਾਂ ਦੇ ਵਿੱਚ ਜਸਟਿਨ ਟਰੂਡੋ ਦੀ ਪਾਰਟੀ ਲਿਬਰਲ ਨੇ ਬਾਜੀ ਮਾਰੀ ਹੈ। ਚੋਣ ਨਤੀਜਿਆਂ ਮੁਤਾਬਕ ਕਿਸ […]

pm-modi-congratulates-justin-trudeau

ਪ੍ਰਧਾਨ ਮੰਤਰੀ ਮੋਦੀ ਨੇ ਜਸਟਿਨ ਟਰੂਡੋ ਨੂੰ ਦਿੱਤੀ ਜਿੱਤ ਦੀ ਵਧਾਈ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਿਬਰਲ ਪਾਰਟੀ ਦੇ ਆਗੂ ਜਸਟਿਨ ਟਰੂਡੋ ਨੂੰ ਜਿੱਤ ਦੀ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਸਟਿਨ ਟਰੂਡੋ ਦੇ ਦੁਬਾਰਾ ਸੱਤਾ ਵਿੱਚ ਆਉਣ ਦੇ ਕਾਰਨ ਟਵਿੱਟਰ ਤੇ ਟਵੀਟ ਕਰਕੇ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਟਵੀਟ ਵਿੱਚ ਲਿਖਿਆ ਹੈ ਕਿ, ‘ਜਸਟਿਨ ਟਰੂਡੋ ਨੂੰ ਵਧਾਈ। ਭਾਰਤ ਅਤੇ ਕੈਨੇਡਾ […]

barack-obama

ਬਰਾਕ ਓਬਾਮਾ ਵੱਲੋਂ ਲੋਕਾਂ ਨੂੰ ਜਸਟਿਨ ਟਰੂਡੋ ਨੂੰ ਜਿਤਾਉਣ ਦੀ ਅਪੀਲ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਜਸਟਿਨ ਟਰੂਡੋ ਦਾ ਸਮਰਥਨ ਕਰਦੇ ਦਿਖਾਈ ਦੇ ਰਹੇ ਹਨ। ਬਰਾਕ ਓਬਾਮਾ ਨੇ ਕੈਨੇਡਾ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਸਟਿਨ ਟਰੂਡੋ ਨੂੰ ਦੁਬਾਰਾ ਸੱਤਾ ਵਿੱਚ ਲਿਆਂਦਾ ਜਾਵੇ, ਕਿਉਂਕਿ ਜਸਟਿਨ ਟਰੂਡੋ ਇਸਦੇ ਕਾਬਿਲ ਹਨ। ਇਸ ਨੂੰ ਲੈ ਕੇ ਓਬਾਮਾ ਨੇ ਇੱਕ ਟਵੀਟ ਦੇ ਜ਼ਰੀਏ ਜਸਟਿਨ ਟਰੂਡੋ ਦੀ ਪ੍ਰਸੰਸਾ ਵੀ […]

jagmeet singh

ਜਗਮੀਤ ਸਿੰਘ ਦੇ ਪ੍ਰਧਾਨ ਮੰਤਰੀ ਬਣਨ ਤੇ ਜਾਣੋ ਕੀ ਹੈ ਕੈਨੇਡੀਅਨ ਲੋਕਾਂ ਦੀ ਰਾਇ

ਕੈਨੇਡਾ ਦੇ ਵਿੱਚ ਪ੍ਰਧਾਨ ਮੰਤਰੀ ਦੀਆਂ ਚੋਣਾਂ ਨੂੰ ਲੈ ਕੇ ਲੋਕਾਂ ਦੇ ਵਿੱਚ ਕਾਫੀ ਹਲਚਲ ਹੁੰਦੀ ਦਿਖਾਈ ਦੇ ਰਹੀ ਹੈ। ਇਹਨਾਂ ਚੋਣਾਂ ਨੂੰ ਲੈ ਕਿ ਕੈਨੇਡਾ ਦੀ ਗਲੋਬਲ ਨਿਊਜ਼ ਨੇ 11 ਸਤੰਬਰ ਤੋਂ 13 ਸਤੰਬਰ ਤੱਕ ਇੱਕ ਸਰਵੇ ਕੀਤਾ। ਜਿਸ ਦੇ ਨਤੀਜੇ ਵਿੱਚ ਜਸਟਿਨ ਟਰੂਡੋ ਨੇ ਸਭ ਤੋਂ ਵੱਧ 37 ਫੀਸਦੀ ਲੋਕਾਂ ਨੂੰ ਆਪਣੇ ਵੱਲ […]

sikh banned for air journey

ਕੈਨੇਡਾ ਸਰਕਾਰ ਨੇ ਤਿੰਨ ਸਿੱਖਾਂ ਦੀ ਹਵਾਈ ਯਾਤਰਾ ਤੇ ਲਾਈ ਰੋਕ

ਚੰਡੀਗੜ੍ਹ : ਕੈਨੇਡਾ ਸਰਕਾਰ ਵੱਲੋਂ 3 ਸਿੱਖਾਂ ਦੀ ਹਵਾਈ ਯਾਤਰਾ ਤੇ ਰੋਕ ਲਗਾਈ ਗਈ ਹੈ। ਇਨ੍ਹਾਂ 3 ਸਿੱਖਾਂ ਦੇ ਨਾਂ ਸੁਰੱਖਿਅਤ ਟਰੈਵਲ ਕਾਨੂੰਨ ਤਹਿਤ ਕੈਨੇਡੀਅਨ ਨੋ ਫਲਾਈ ਸੂਚੀ ਵਿੱਚ ਪਾ ਦਿੱਤੇ ਗਏ ਹਨ। ਪਰਵਕਾਰ ਸਿੰਘ ਦੁਲਾਈ, ਭਗਤ ਸਿੰਘ ਬਰਾੜ ਤੇ ਇੱਕ ਹੋਰ ਸਿੱਖ ਦਾ ਨਾਂ ਇਸ ਲਿਸਟ ‘ਚ ਸ਼ਾਮਲ ਹੈ। ਇਨ੍ਹਾਂ ਤਿੰਨਾਂ ਨੂੰ ਪਾਬੰਦੀ ਦੇ […]