Ranveer Singh and Kapil Dev

ਕਪਿਲ ਦੇਵ ਤੋਂ ਕ੍ਰਿਕਟ ਦੀ ਟ੍ਰੇਨਿੰਗ ਲੈਂਦੇ ਨਜ਼ਰ ਆਏ ਰਣਵੀਰ ਸਿੰਘ, ਦੀਪਿਕਾ ਦਾ ਖਾਸ ਕੁਮੈਂਟ

ਰਣਵੀਰ ਸਿੰਘ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ’83’ ਦੀਆਂ ਤਿਆਰੀਆਂ ‘ਚ ਰੁੱਝੇ ਹਨ। ਉਧਰ ਦੀਪਿਕਾ ਵੀ ਆਪਣੀ ਫ਼ਿਲਮ ‘ਛੱਪਾਕ’ ਦੀ ਸ਼ੂਟਿੰਗ ਕਰ ਰਹੀ ਹੈ। ਅਜਿਹੇ ‘ਚ ਦੋਵੇਂ ਸੋਸ਼ਲ ਮੀਡੀਆ ਰਾਹੀਂ ਇੱਕ-ਦੂਜੇ ਦੀ ਤਸਵੀਰ ਤੇ ਵੀਡੀਓ ‘ਤੇ ਕੁਮੈਂਟ ਕਰਨਾ ਨਹੀਂ ਭੁੱਲਦੇ। ਅਜਿਹਾ ਕੋਈ ਮੌਕਾ ਨਹੀਂ ਜਦੋਂ ਦੋਵੇਂ ਇੱਕ-ਦੂਜੇ ਨੂੰ ਸਪੈਸ਼ਲ ਫੀਲ ਨਾ ਕਰਵਾਉਂਦੇ ਹੋਣ। ਹਾਲ […]

hardy sandhu in 83 movie

ਸਿੰਗਰ ਐਮੀ ਵਿਰਕ ਮਗਰੋਂ ਰਣਵੀਰ ਦੀ ‘83’ ‘ਚ ਪੰਜਾਬੀ ਸਿੰਗਰ ਹਾਰਡੀ ਸੰਧੂ ਦੀ ਐਂਟਰੀ

ਕਬੀਰ ਖ਼ਾਨ ਦੀ ਅਗਲੀ ਫ਼ਿਲਮ ‘83’ ਮਲਟੀਸਟਾਰ ਫ਼ਿਲਮ ਹੈ। ਇਸ ‘ਚ ਆਏ ਦਿਨ ਕਿਸੇ ਨਾ ਕਿਸੇ ਦਾ ਨਾ ਜੁੜਦਾ ਰਹਿੰਦਾ ਹੈ। ਪੰਜਾਬੀ ਸਿੰਗਰ ਐਮੀ ਵਿਰਕ ਤੋਂ ਬਾਅਦ ਇਸ ‘ਚ ਹੁਣ ਪੰਜਾਬੀ ਸਿੰਗਰ ਹਾਰਡੀ ਸੰਧੂ ਨੇ ਐਂਟਰੀ ਕੀਤੀ ਹੈ। ਉਹ ਇਸ ਫ਼ਿਲਮ ‘ਚ ਸਾਬਕਾ ਕ੍ਰਿਕਟਰ ਮਦਨ ਲਾਲ ਦਾ ਰੋਲ ਅਦਾ ਕਰਨਗੇ। View this post on Instagram […]

ammy virk

ਬਾਲੀਵੁੱਡ ‘ਚ ਡੈਬਿਊ ਕਰਨ ਜਾ ਰਹੇ ਐਮੀ ਵਿਰਕ , ਰਣਵੀਰ ਸਿੰਘ ਨਾਲ ਆਉਣਗੇ ਨਜ਼ਰ

ਪੰਜਾਬੀ ਸਿੰਗਰ ਅਤੇ ਐਲਟਰ ਐਮੀ ਵਿਰਕ ਨੂੰ ਵੀ ਹੁ ਪਾਲੀਵੁੱਡ ਤੋਂ ਬਾਅਦ ਬਾਲੀਵੁੱਡ ਦਾ ਇੱਕ ਵੱਡਾ ਪ੍ਰੋਜੈਕਟ ਮਿਲ ਗਿਆ ਹੈ। ਇਸ ਦੇ ਨਾਲ ਹੀ ਉਹ ਬਾਲੀਵੁੱਡ ‘ਚ ਆਪਣਾ ਡੈਬਿਊ ਕਰਨ ਜਾ ਰਹੇ ਹਨ। ਇਸ ਦੀ ਜਾਣਕਾਰੀ ਐਮੀ ਨੇ ਖੁਦ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਨੂੰ ਸ਼ੇਅਰ ਕਰ ਕੇ ਦਿੱਤੀ। Sat shri akaal sab nu te […]