Taliban

ਤਾਲਿਬਾਨ ਨੇ ਅਮਰੀਕਾ ਦੁਆਰਾ ਕੀਤੇ ਡਰੋਨ ਹਮਲੇ ਦੀ ਕੀਤੀ ਨਿਖੇਧੀ

ਤਾਲਿਬਾਨ ਦੇ ਬੁਲਾਰੇ ਨੇ ਕਿਹਾ ਕਿ ਐਤਵਾਰ ਨੂੰ ਕਾਬੁਲ ਵਿੱਚ ਇੱਕ ਸ਼ੱਕੀ ਆਤਮਘਾਤੀ ਹਮਲਾਵਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਅਮਰੀਕੀ ਡਰੋਨ ਹਮਲੇ ਦੇ ਨਤੀਜੇ ਵਜੋਂ ਆਮ ਨਾਗਰਿਕ ਮਾਰੇ ਗਏ ਸਨ ਅਤੇ ਹਮਲੇ ਦੇ ਆਦੇਸ਼ ਦੇਣ ਤੋਂ ਪਹਿਲਾਂ ਤਾਲਿਬਾਨ ਨੂੰ ਸੂਚਨਾ ਨਾ ਦੇਣ ਲਈ ਸੰਯੁਕਤ ਰਾਜ ਦੀ ਨਿੰਦਾ ਕੀਤੀ। ਬੁਲਾਰੇ ਜ਼ਬੀਹੁੱਲਾਹ ਮੁਜਾਹਿਦ ਨੇ ਸੋਮਵਾਰ ਨੂੰ ਚੀਨ […]

Kabul

ਕਾਬੁਲ ਤੋਂ ਮਹਿਜ਼ 10 ਮਿੰਟ ਦੀ ਦੂਰੀ ਤੇ ਤਾਲਿਬਾਨ

ਤਾਲਿਬਾਨ ਲੜਾਕੂ ਹੁਣ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਤੋਂ ਸਿਰਫ 11 ਕਿਲੋਮੀਟਰ ਦੂਰ ਹਨ। ਯਾਨੀ ਸਿਰਫ 10 ਮਿੰਟ ਦੀ ਦੂਰੀ ‘ਤੇ। ਪਿਛਲੇ ਕੁਝ ਦਿਨਾਂ ਵਿੱਚ, ਇਨ੍ਹਾਂ ਲੜਾਕਿਆਂ ਨੇ ਅਫਗਾਨਿਸਤਾਨ ਦੇ ਉੱਤਰੀ, ਪੱਛਮੀ ਅਤੇ ਦੱਖਣੀ ਰਾਜਾਂ ਉੱਤੇ ਕਬਜ਼ਾ ਕਰਨ ਤੋਂ ਬਾਅਦ ਰਾਜਧਾਨੀ ਕਾਬੁਲ ਵੱਲ ਤੇਜ਼ੀ ਨਾਲ ਮਾਰਚ ਕੀਤਾ ਹੈ। ਇਕੱਲੇ ਪਿਛਲੇ ਤਿੰਨ ਦਿਨਾਂ ਵਿੱਚ, ਤਾਲਿਬਾਨ ਨੇ 190 […]

car-blast-in-kabul

ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਧਮਾਕਾ, 7 ਲੋਕਾਂ ਦੀ ਮੌਤ ਤੇ 7 ਜ਼ਖਮੀ

ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਜ਼ਬਰਦਸਤ ਕਾਰ ਧਮਾਕਾ ਹੋਇਆ, ਜਿਸ ਦੇ ਵਿੱਚ 7 ਲੋਕਾਂ ਦੀ ਮੌਤ ਹੋ ਗਈ ਅਤੇ 7 ਲੋਕ ਜ਼ਖਮੀ ਹੋ ਗਏ ਹਨ। ਇਸ ਧਮਾਕਾ ਪੁਲਿਸ ਡਿਸਟਿਕ-15 ਦੇ ਕਸਾਬਾ ਖੇਤਰ ਵਿੱਚ ਹੋਇਆ ਹੈ। ਗ੍ਰਹਿ ਮੰਤਰਾਲੇ ਦੇ ਬੁਲਾਰੇ ਨਸਰਤ ਰਹੀਮੀ ਨੇ ਕਿਹਾ ਕਿ ਇਸ ਬਾਰੇ ਅਜੇ ਜਾਣਕਾਰੀ ਨਹੀਂ ਮਿਲ ਸਕੀ। ਫਿਲਹਾਲ ਕਿਸੇ ਵੀ ਸੰਗਠਨ […]