Kabul Airport

ਕਾਬੁਲ ਹਵਾਈ ਅੱਡੇ ਤੇ ਦਾਗੇ ਗਏ ਰਾਕਟ

ਸੋਮਵਾਰ ਨੂੰ ਕਾਬੁਲ ਦੇ ਹਵਾਈ ਅੱਡੇ ‘ਤੇ ਰਾਕੇਟ ਦਾਗੇ ਗਏ ਜਿੱਥੇ ਅਮਰੀਕੀ ਸੈਨਿਕ ਅਫਗਾਨਿਸਤਾਨ ਤੋਂ ਆਪਣੀ ਵਾਪਸ ਜਾਣ ਲਈ ਅਤੇ ਲੋਕਾਂ ਨੂੰ ਦੇਸ਼ ਵਿਚੋਂ ਸੁਰੱਖਿਅਤ ਕੱਢਣ ਲਈ ਰੁਕੇ ਹੋਏ ਹਨ । ਰਾਸ਼ਟਰਪਤੀ ਜੋ ਬਿਡੇਨ ਨੇ ਅਫਗਾਨਿਸਤਾਨ ਤੋਂ ਸਾਰੀਆਂ ਅਮਰੀਕੀ ਫੌਜਾਂ ਨੂੰ ਵਾਪਸ ਬੁਲਾਉਣ ਲਈ ਮੰਗਲਵਾਰ ਦੀ ਸਮਾਂ ਸੀਮਾ ਤੈਅ ਕੀਤੀ ਹੈ, ਜੋ ਕਿ ਉਨ੍ਹਾਂ ਦੇ […]