kader khan

‘ਹਰਫਨਮੌਲਾ’ ਸਨ ਕਾਦਰ ਖਾਨ, 300 ਤੋਂ ਵਧੇਰੇ ਫਿਲਮਾਂ ‘ਚ ਕੀਤਾ ਕੰਮ

ਨਵੀਂ ਦਿੱਲੀ (ਬਿਊਰੋ) : ਬਾਲੀਵੁੱਡ ਦੇ ਮਸ਼ਹੂਰ ਐਕਟਰ ਕਾਦਰ ਖਾਨ ਦਾ ਕੇਨੈਡਾ ‘ਚ ਦਿਹਾਂਤ ਹੋ ਗਿਆ ਹੈ। ਲੰਬੇ ਸਮੇਂ ਤੋਂ ਬਿਮਾਰ ਕਾਦਰ ਖਾਨ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ। ਉਨ੍ਹਾਂ ਦੇ ਦਿਹਾਂਤ ਦੀ ਪੁਸ਼ਟੀ ਉਨ੍ਹਾਂ ਦੇ ਬੇਟੇ ਸਰਫਰਾਜ ਖਾਨ ਵਲੋਂ ਹੀ ਕੀਤੀ ਗਈ ਹੈ। ਹਾਲਾਂਕਿ ਬੀਤੇ ਦਿਨੀਂ ਕਾਦਰ ਖਾਨ ਦੀ ਮੌਤ ਦੀਆਂ ਕਈ ਅਫਵਾਹਾਂ ਵੀ […]

Kader Khan Died

ਕੈਨੇਡਾ ‘ਚ ਅੱਜ ਹੋਵੇਗਾ ਕਾਦਰ ਖਾਨ ਦਾ ਅੰਤਿਮ ਸੰਸਕਾਰ

ਨਵੀਂ ਦਿੱਲੀ (ਬਿਊਰੋ) : ਬਾਲੀਵੁੱਡ ਦੇ ਮਸ਼ਹੂਰ ਐਕਟਰ ਕਾਦਰ ਖਾਨ ਦਾ ਕੇਨੈਡਾ ‘ਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦਿਹਾਂਤ ਦੀ ਪੁਸ਼ਟੀ ਉਨ੍ਹਾਂ ਦੇ ਬੇਟੇ ਵਲੋਂ ਹੀ ਕੀਤੀ ਗਈ ਹੈ। ਦੱਸ ਦੇਈਏ ਕਿ ਕਾਦਰ ਖਾਨ ਦਾ ਅੰਤਿਮ ਸੰਸਕਾਰ ਅੱਜ ਕੈਨੇਡਾ ‘ਚ ਹੀ ਕੀਤਾ ਜਾ ਰਿਹਾ ਹੈ। ਕਾਦਰ ਖਾਨ ਦੀ ਮੌਤ ਦੀ ਖਬਰ ਨਾਲ ਬਾਲੀਵੁੱਡ ਫਿਲਮ […]

Kader Khan Dies

ਨਹੀਂ ਰਹੇ 81 ਸਾਲਾ ਐਕਟਰ ਕਾਦਰ ਖ਼ਾਨ

ਮੁੰਬਈ: ਬਾਲੀਵੁੱਡ ਐਕਟਰ ਕਾਦਰ ਖ਼ਾਨ (81 ਸਾਲ) ਇਸ ਦੁਨੀਆ ਨੂੰ ਅਲਵੀਦਾ ਕਹਿ ਗਏ ਹਨ। ਉਨ੍ਹਾਂ ਦੀ ਮੌਤ ਦੀ ਪੁਸ਼ਟੀ ਉਨ੍ਹਾਂ ਦੇ ਬੇਟੇ ਸਰਫਰਾਜ ਨੇ ਕੀਤੀ ਹੈ। ਕਾਦਰ ਖ਼ਾਨ ਦਾ ਇਲਾਜ਼ ਕੈਨੇਡਾ `ਚ ਹੋ ਰਿਹਾ ਸੀ। ਉਨ੍ਹਾਂ ਦੀ ਯਾਦਾਸ਼ਤ ਵੀ ਚਲੇ ਗਈ ਸੀ ਅਤੇ ਕੁਝ ਸਮਾਂ ਪਹਿਲਾਂ ਉਹ ਚਲਣ `ਚ ਵੀ ਤਕਲੀਫ ਮਹਿਸੂਸ ਕਰਦੇ ਸੀ ਜਿਸ […]