Kamala Harris and Modi

ਨਰਿੰਦਰ ਮੋਦੀ ਨੇ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ

  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਅਤੇ ਅਮਰੀਕਾ “ਕੁਦਰਤੀ ਭਾਈਵਾਲ” ਹਨ। ਉਨ੍ਹਾਂ ਨੇ ਵਾਈਟ ਹਾਉਸ ਵਿਖੇ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਪਹਿਲੀ ਵਿਅਕਤੀਗਤ ਮੁਲਾਕਾਤ ਕੀਤੀ ਜਿਸ ਦੌਰਾਨ ਦੋਵਾਂ ਨੇਤਾਵਾਂ ਨੇ ਦੁਵੱਲੀ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ​​ਕੀਤਾ ਅਤੇ ਆਪਸੀ ਮੁੱਦਿਆਂ ‘ਤੇ ਚਰਚਾ ਕੀਤੀ। “ਭਾਰਤ ਅਤੇ ਅਮਰੀਕਾ ਕੁਦਰਤੀ ਭਾਈਵਾਲ ਹਨ। ਸਾਡੇ […]

Joe Biden to take Indo-US relation to new level

Indo-US ਦੇ ਰਿਸ਼ਤਿਆਂ ਨੂੰ ਨਵੇਂ ਆਯਾਮ ਦੇਣਗੇ ਬਿਡੇਨ, 7 ਸਾਲ ਪਹਿਲਾਂ ਹੀ ਦਿੱਤੇ ਸੀ ਸੰਕੇਤ

ਕਰੀਬ ਦੋ ਦਹਾਕੇ ਪਹਿਲਾਂ ਭਾਰਤ-ਅਮਰੀਕਾ ਦੇ ਸੰਬੰਧਾਂ ਵਿਚ ਉਤਰਾਅ-ਚੜ੍ਹਾਅ ਦਾ ਇਤਿਹਾਸ ਰਿਹਾ ਹੈ। ਪਰ ਪਿਛਲੇ ਕੁੱਝ ਸਾਲਾਂ ਤੋਂ ਰਿਸ਼ਤਿਆਂ ਵਿੱਚ ਸੁਧਾਰ ਹੋਇਆ ਹੈ। ਹੁਣ ਅਮਰੀਕਾ ਵਿਚ ਸੱਤਾ ਬਦਲ ਗਈ ਹੈ। ਡੋਨਾਲਡ ਟਰੰਪ ਅਤੇ ਨਰਿੰਦਰ ਮੋਦੀ ਨੇ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਹੈ। ਹੁਣ, ਬਿਡੇਨ ਕੀ ਢੰਗ ਅਪਣਾਉਂਦੇ ਹਨ? ਪਰ ਇਹ ਪੱਕਾ ਹੈ […]