President-ram-nath-kovind-to-take-special-train-to-his-Kanpur-village

ਰਾਸ਼ਟਰਪਤੀ ਰਾਮਨਾਥ ਕੋਵਿੰਦ ਆਪਣੇ ਕਾਨਪੁਰ ਪਿੰਡ ਲਈ ਵਿਸ਼ੇਸ਼ ਰੇਲ ਗੱਡੀ ਲੈਣਗੇ

ਰਾਸ਼ਟਰਪਤੀ ਰਾਮ ਨਾਥ ਕੋਵਿੰਦ (President Ram Nath Kovind ) ਅੱਜ ਇੱਕ ਵਿਸ਼ੇਸ਼ ਰੇਲ (special train) ਰਾਹੀਂ ਕਾਨਪੁਰ ਅਤੇ ਲਖਨਊ ਦੇ ਲਈ ਰਵਾਨਾ ਹੋਣਗੇ। ਇਸ ਦੌਰੇ ‘ਤੇ ਰਾਸ਼ਟਰਪਤੀ ਬਹੁਤ ਸਾਰੇ ਲੋਕਾਂ ਨਾਲ ਮੁਲਾਕਾਤ ਕਰਨਗੇ ਅਤੇ ਕੁਝ ਪ੍ਰੋਗਰਾਮਾਂ ਵਿਚ ਹਿੱਸਾ ਲੈਣਗੇ। ਇਹ ਰਾਸ਼ਟਰਪਤੀ ਦੀ ਰੇਲ ਗੱਡੀ ਦਿੱਲੀ ਤੋਂ 1.30 ਵਜੇ ਦੀ ਥਾਂ 12.45 ਵਜੇ ਰਵਾਨਾ ਹੋਵੇਗੀ। ਇਸ ਦੌਰਾਨ ਡਿਊਟੀ […]

Fatal-road-accident-in-Kanpur

ਕਾਨਪੁਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 17 ਲੋਕਾਂ ਦੀ ਮੌਤ, 4 ਜ਼ਖਮੀ

ਮੰਗਲਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਕਰੀਬ 17 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਚਾਰ ਲੋਕਾਂ ਦਾਹੈਲਟ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ। ਜਿੰਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਚੇਂਡੀ ਵਿਚ ਮਿੰਨੀ ਬੱਸ ਅਤੇ ਆਟੋ ਵਿਚਕਾਰ ਸਿੱਧੀ ਟੱਕਰ ਹੋ ਗਈ, ਇਸ ਭਿਆਨਕ ਟੱਕਰ […]

1984-anti-sikh-riots-files-missing

SIT ਨੇ ਕੀਤਾ ਵੱਡਾ ਖੁਲਾਸਾ, ਕਾਨਪੁਰ ਵਿੱਚ ਹੋਏ 1984 ਸਿੱਖ ਵਿਰੋਧੀ ਦੰਗਿਆਂ ਦੀਆਂ ਫਾਈਲਾਂ ਗੁੰਮ

SIT ਨੇ ਕਾਨਪੁਰ ਵਿੱਚ ਹੋਏ 1984 ਸਿੱਖ ਵਿਰੋਧੀ ਦੰਗਿਆਂ ਨੂੰ ਲੈ ਕੇ ਇੱਕ ਵੱਡਾ ਖੁਲਾਸਾ ਕੀਤਾ ਹੈ। SIT ਦਾ ਕਹਿਣਾ ਹੈ ਕਿ ਕਾਨਪੁਰ ਵਿੱਚ ਹੋਏ 1984 ਦਿੱਖ ਵਿਰੋਧੀ ਦੰਗਿਆਂ ਦੌਰਾਨ ਹੋਏ ਕਤਲ, ਲੁੱਟ-ਖੋਹ ਦੇ ਸਬੂਤ ਦੀਆਂ ਫਾਈਲਾਂ ਕਾਨਪੁਰ ਦੇ ਸਰਕਾਰੀ ਰਿਕਾਰਡ ਵਿੱਚੋਂ ਗੁੰਮ ਹੋ ਗਈਆਂ ਹਨ। 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੌਰਾਨ ਕਾਨਪੁਰ ਵਿੱਚ […]