one-patient-recovered-in-kapurthala-corona-free

Corona in Punjab: ਕਪੂਰਥਲਾ ਦੇ ਵਾਸੀਆਂ ਲਈ ਰਾਹਤ ਦੀ ਖ਼ਬਰ, ਕਪੂਰਥਲਾ ਹੋਇਆ Corona ਮੁਕਤ

Corona in Punjab: ਪੰਜਾਬ ‘ਚ ਕੋਰੋਨਾ ਦੇ ਵੱਧ ਰਹੇ ਕਹਿਰ ਦਰਮਿਆਨ ਕਪੂਰਥਲਾ ਤੋਂ ਰਾਹਤ ਭਰੀ ਖਬਰ ਮਿਲੀ ਹੈ। ਜ਼ਿਲ੍ਹਾ ਕਪੂਰਥਲਾ ‘ਚ ਕੋਰੋਨਾ ਦੇ ਆਖਰੀ ਮਰੀਜ਼ ਨੂੰ ਠੀਕ ਹੋਣ ਉਪਰੰਤ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਜ਼ਿਲ੍ਹਾ ਕਪੂਰਥਲਾ ਦੇ ਆਈਸੋਲੇਸ਼ਨ ਵਾਰਡ ‘ਚ ਹੁਣ ਕੋਈ ਵੀ ਮਰੀਜ਼ ਦਾਖਲ ਨਹੀਂ ਹੈ ਅਤੇ ਜ਼ਿਲ੍ਹਾ ਕਪੂਰਥਲਾ ਕੋਰੋਨਾ ਮੁਕਤ ਹੈ।ਸਿਵਲ […]