Ronit Roy

ਅਮਿਤਾਬ ,ਅਕਸ਼ੈ ਅਤੇ ਕਰਨ ਜੌਹਰ ਨੇ ਸੁਰੱਖਿਆ ਏਜੰਸੀ ਦੀ ਕਰੋਨਾ ਕਾਲ ਦੀ ਤਨਖ਼ਾਹ ਨਹੀਂ ਰੋਕੀ-ਰੋਨਿਤ ਰਾਏ

ਅਭਿਨੇਤਾ ਰੋਨਿਤ ਰਾਏ, ਜੋ ਕਿ ਇੱਕ ਸੁਰੱਖਿਆ ਏਜੰਸੀ ਵੀ ਚਲਾਉਂਦੇ ਹਨ, ਨੇ ਖੁਲਾਸਾ ਕੀਤਾ ਹੈ ਕਿ ਕਿਵੇਂ ਮਹਾਂਮਾਰੀ ਦੇ ਦੌਰਾਨ ਅਮਿਤਾਭ ਬੱਚਨ, ਅਕਸ਼ੈ ਕੁਮਾਰ ਅਤੇ ਕਰਨ ਜੌਹਰ ਨੇ ਕਦੇ ਵੀ ਭੁਗਤਾਨ ਕਰਨ ਤੋਂ ਪਿੱਛੇ ਨਹੀਂ ਹਟੇ। ਰੋਨਿਤ ਨੇ ਕਿਹਾ ਕਿ ਜਦੋਂ ਹੋਰਾਂ ਨੇ ਆਪਣੇ ਕਰਮਚਾਰੀਆਂ ਨੂੰ ਪਰੇਸ਼ਾਨ ਕਰਦੇ ਹੋਏ ਸੇਵਾਵਾਂ ਬੰਦ ਕਰਨ ਦਾ ਫੈਸਲਾ ਕੀਤਾ, […]

Hardik Pandya and KL Rahul

ਰਾਹੁਲ ਤੇ ਪਾਂਡਿਆ ਤੇ ਭੱਦੀ ਟਿੱਪਣੀ ਕਰਨ ਦੇ ਮਾਮਲੇ ਵਿੱਚ ਵੱਡਾ ਜੁਰਮਾਨਾ

ਆਈਪੀਐਲ ਚੱਲ ਰਿਹਾ ਹੈ ਤੇ ਵਰਲਡ ਕੱਪ ਸਿਰ ‘ਤੇ ਹੈ। ਕੇਐਲ ਰਾਹੁਲ ਤੇ ਹਾਰਦਿਕ ਪਾਂਡਿਆ ਦੀ ਵਿਸ਼ਵ ਕੱਪ ਟੀਮ ਵਿੱਚ ਚੋਣ ਵੀ ਹੋ ਚੁੱਕੀ ਹੈ ਪਰ ਇਸੇ ਦੌਰਾਨ ਦੋਵਾਂ ਖਿਡਾਰੀਆਂ ਨੂੰ ਕਰਨ ਜੌਹਰ ਦੇ ਟੀਵੀ ਸ਼ੋਅ ‘ਕਾਫ਼ੀ ਵਿਦ ਕਰਨ’ ਵਿੱਚ ਭੱਦੀ ਟਿੱਪਣੀ ਕਰਨ ਲਈ ਸਜ਼ਾ ਦਾ ਐਲਾਨ ਹੋ ਗਿਆ ਹੈ। ਬੀਸੀਸੀਆਈ ਦੇ ਲੋਕਪਾਲ ਨੇ ਦੋਵਾਂ […]

akshay kumar film kesari review

ਹਰ ਪਾਸੇ ਛਾਇਆ ਕੇਸਰੀ ਦਾ ਰੰਗ, ਲੋਕਾਂ ਤੇ ਨਾਲ-ਨਾਲ ਕ੍ਰਿਟੀਕਸ ਨੂੰ ਪਸੰਦ ਆਈ ਕੇਸਰੀ

ਅਕਸ਼ੈ ਕੁਮਾਰ ਅਤੇ ਪਰੀਨਿਤੀ ਚੋਪੜਾ ਦੀ ਫ਼ਿਲਮ ‘ਕੇਸਰੀ’ ਹੋਲੀ ਮੌਕੇ ਰਿਲੀਜ਼ ਹੋ ਗਈ ਹੈ। ਫ਼ਿਲਮ ਦੀ ਰਿਲੀਜ਼ ਤੋਂ ਪਹਿਲਾਂ ਰੱਖੀ ਗਈ ਇਸ ਦੀ ਸਕਰੀਨਿੰਗ ਤੋਂ ਬਾਅਦ ਹੁਣ ਫ਼ਿਲਮ ਨੂੰ ਲੈ ਕੇ ਜ਼ਬਰਦਸਤ ਰਿਐਕਸ਼ਨ ਸਾਹਮਣੇ ਆ ਰਹੇ ਹਨ। ਫ਼ਿਲਮ ਦੇ ਪਹਿਲੇ ਰਿਵੀਊ ਨੂੰ ਦੇਖ ਕੇ ਲੱਗਦਾ ਹੈ ਕਿ ਫ਼ਿਲਮ ਲੋਕਾਂ ਦਾ ਦਿਲ ਜਿੱਤਣ ‘ਚ ਕਾਮਯਾਬ ਰਹੇਗੀ। […]

kalank teaser released

ਸਾਹਮਣੇ ਆਈ ਕਰਨ ਜੌਹਰ ਦੀ ਮਲਟੀਸਟਾਰਰ ਫ਼ਿਲਮ ‘ਕਲੰਕ’ ਦੀ ਪਹਿਲੀ ਝਲਕ

ਜਲਦੀ ਹੀ ਕਰਨ ਜੌਹਰ ਦੀ ਮਲਟੀਸਟਾਰਰ ਫ਼ਿਲਮ ‘ਕਲੰਕ’ ਰਿਲੀਜ਼ ਹੋਣ ਵਾਲੀ ਹੈ। ਫ਼ਿਲਮ ਦੇ ਪੋਸਟਰ ਰਿਲੀਜ਼ ਕਰਨ ਤੋਂ ਬਾਅਦ ਮੇਕਰਸ ਨੇ ਫ਼ਿਲਮ ਦਾ 2 ਮਿੰਟ 5 ਸੈਕਿੰਡ ਦਾ ਟੀਜ਼ਰ ਰਿਲੀਜ਼ ਕੀਤਾ ਹੈ। ਇਸ ਨੂੰ ਦੇਖ ਕੇ ਸਾਫ਼ ਹੋ ਗਿਆ ਹੈ ਕਿ ਆਲਿਆ ਤੇ ਵਰੁਣ ਦੀ ਜੋੜੀ ਦੀ ਇਹ ਫ਼ਿਲਮ ਵੀ 200 ਕਰੋੜ ਦੇ ਕਲੱਬ ‘ਚ […]

Ranbir Alia Marriage News

ਜਲਦ ਸ਼ੁਰੂ ਹੋਵੇਗੀ ਆਲਿਆ ਤੇ ਰਣਬੀਰ ਦੇ ਵਿਆਹ ਦੀ ਤਿਆਰੀਆਂ

ਕੁਝ ਸਮਾਂ ਪਹਿਲਾਂ ਖ਼ਬਰਾਂ ਆਈਆਂ ਸੀ ਕਿ ਆਲਿਆ ਭੱਟ ਤੇ ਰਣਬੀਰ ‘ਚ ਕੁਝ ਅਣਬਣ ਹੋ ਗਈ ਹੈ। ਦੋਵੇਂ ਲੰਬੇ ਸਮੇਂ ਤੋਂ ਇੱਕ-ਦੂਜੇ ਨੂੰ ਡੇਟ ਕਰ ਰਹੇ ਹਨ। ਹੁਣ ਲੱਗ ਰਿਹਾ ਹੈ ਕਿ ਦੋਵਾਂ ਬਾਰੇ ਆਈਆਂ ਖ਼ਬਰਾਂ ਮਹਿਜ਼ ਅਫਵਾਹ ਹੀ ਸੀ ਕਿਉਂਕਿ ਦੋਵੇਂ ਜਲਦੀ ਆਪਣੇ ਰਿਸ਼ਤੇ ਨੂੰ ਨਵਾਂ ਨਾਂ ਦੇਣ ਵਾਲੇ ਹਨ। ਬੀਤੇ ਦਿਨ ਖ਼ਬਰ ਆਈ […]

Karan Johar

ਕਰਨ ਜੌਹਰ ਨੇ ਪਾਂਡਿਆ ਤੇ ਰਾਹੁਲ ਵਾਲੇ ਮੁੱਦੇ ਤੇ ਮੰਗੀ ਮਾਫੀ

ਕਰਨ ਦੇ ਚੈਟ ਸ਼ੋਅ ‘ਚ ਦਿੱਤੇ ਸਵਾਲਾਂ ਦੇ ਵਿਵਾਦਤ ਬਿਆਨਾਂ ਤੋਂ ਬਾਅਦ ਕ੍ਰਿਕਟ ਪਲੇਅਰ ਹਾਰਦਿਕ ਪਾਂਡਿਆ ਤੇ ਕੇਐਲ ਰਾਹੁਲ ਨੂੰ ਟੀਮ ਤੋਂ ਬਾਹਰ ਹੋਣਾ ਪਿਆ। ਦੋਵਾਂ ਖਿਡਾਰੀਆਂ ਨੂੰ ਟੀਮ ਤੋਂ ਬਾਹਰ ਕਰ ਸਜ਼ਾ ਦਿੱਤੀ ਗਈ। ਇਸ ਮਾਮਲੇ ‘ਤੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਤੇ ਬੀਸੀਸੀਆਈ ‘ਚ ਆਪਸੀ ਮਤਭੇਦ ਹੋ ਰਹੇ ਹਨ। ਅਜਿਹੇ ‘ਚ ਸ਼ੋਅ ਦੇ […]

rahul and pandya

ਕਰਨ ਜੌਹਰ ਦੇ ਸ਼ੋਅ ‘ਚ ਔਰਤਾਂ ਬਾਰੇ ਟਿੱਪਣੀ ਕਰਕੇ ਹਾਰਦਿਕ ਤੇ ਰਾਹੁਲ ਨੂੰ ਹੋਇਆ ਕਾਫੀ ਨੁਕਸਾਨ

ਕ੍ਰਿਕਟਰ ਹਾਰਦਿਕ ਪਾਂਡਿਆ ਤੇ ਕੇਐਲ ਰਾਹੁਲ ਇਨ੍ਹੀਂ ਦਿਨੀਂ ਕਰਨ ਜੌਹਰ ਦੇ ਸ਼ੋਅ ‘ਚ ਔਰਤਾਂ ਬਾਰੇ ਕੀਤੀ ਟਿੱਪਣੀ ਕਾਰਨ ਸੁਰਖੀਆਂ ‘ਚ ਹਨ। ਆਪਣੇ ਬੜਬੋਲੇਪਣ ਕਾਰਨ ਦੋਵਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਕਾਫੀ ਟ੍ਰੋਲ ਕੀਤਾ ਗਿਆ ਸੀ। ਇਸ ਨੂੰ ਦੇਖਦੇ ਹੋਏ ਬੀਸੀਸੀਆਈ ਨੂੰ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕਰਨ ਲਈ ਮਜਬੂਰ ਹੋਣਾ ਪਿਆ। ਡਿਜ਼ੀਟਲ ਪਲੇਟਫਾਰਮ ਹੌਟਸਟਾਰ ਨੇ ਵੀ […]

bollywood celebs spotted at airport

ਪੀਐਮ ਮੋਦੀ ਨੂੰ ਮਿਲਣ ਗਏ ਫ਼ਿਲਮੀ ਸਿਤਾਰੇ ਵੇਖੋ ਤਸਵੀਰਾਂ

1.  ਅੱਜ ਮੁੰਬਈ ਹਵਾਈ ਅੱਡੇ ’ਤੇ ਕਰਨ ਜੌਹਰ, ਰਣਬੀਰ ਕਪੂਰ, ਆਲੀਆ ਭੱਟ ਤੇ ਰੋਹਿਤ ਸ਼ੈੱਟੀ ਨੂੰ ਵੇਖਿਆ ਗਿਆ।  2. ਇਹ ਸਾਰੇ ਸਿਤਾਰੇ ਅੱਜ ਪੀਐਮ ਮੋਦੀ ਨੂੰ ਮਿਲਣ ਲਈ ਦਿੱਲੀ ਪੁੱਜੇ ਹਨ। 3. ਪਿਛਲੀ ਵਾਰ ਜਦੋਂ ਪੀਐਮ ਨੇ ਮੀਟਿੰਗ ਲਈ ਬੁਲਾਇਆ ਤਾਂ ਅਕਸ਼ੈ ਤੇ ਕਰਨ ਜੌਹਰ ਉਨ੍ਹਾਂ ਨੂੰ ਮਿਲਣ ਗਏ ਸੀ ਤਾਂ ਉਨ੍ਹਾਂ ਨਾਲ ਕੋਈ ਮਹਿਲਾ […]

hardik pandya

ਕ੍ਰਿਕੇਟਰ ਹਾਰਦਿਕ ਪਾਂਡਿਆ ਔਰਤਾਂ ਬਾਰੇ ਦਿੱਤੇ ਬਿਆਨ ਤੇ ਮੰਗਣੀ ਪਈ ਮਾਫੀ

ਕਰਨ ਜੌਹਰ ਦਾ ਚੈਟ ਸ਼ੋਅ ‘ਕੌਫ਼ੀ ਵਿੱਦ ਕਰਨ ਜੌਹਰ’ ਪਹਿਲੇ ਦਿਨ ਤੋਂ ਹੀ ਸੁਰਖੀਆਂ ‘ਚ ਬਣਿਆ ਹੋਇਆ ਹੈ। ਇਸ ਸ਼ੋਅ ‘ਚ ਹਾਲ ਹੀ ‘ਚ ਇੰਡੀਅਨ ਕ੍ਰਿਕਟ ਟੀਮ ਦੇ ਦੋ ਖਿਡਾਰੀ ਹਾਰਦਿਕ ਪਾਂਡਿਆ ਤੇ ਕੇਐਲ ਰਾਹੁਲ ਆਏ। ਦੋਨਾਂ ਨੇ ਬੇਬਾਕੀ ਨਾਲ ਕਰਨ ਦੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ ਪਰ ਹਾਰਦਿਕ ਦੇ ਕੁਝ ਵਿਵਾਦਤ ਬਿਆਨਾਂ ‘ਤੇ ਆਖਰ […]