Work on Kartarpur corridor

ਕਰਤਾਰਪੁਰ ਲਾਂਘੇ ਦੇ ਨਿਰਮਾਣ ਸਬੰਧੀ ਪੰਜਾਬ ਸਰਕਾਰ ਨੇ ਖਿੱਚੀ ਤਿਆਰੀ

ਕਰਤਾਰਪੁਰ ਲਾਂਘੇ ਦੇ ਨਿਰਮਾਣ ਸਬੰਧੀ ਪੰਜਾਬ ਸਰਕਾਰ ਨੇ ਤਿਆਰੀ ਖਿੱਚ ਦਿੱਤੀ ਹੈ। ਲਾਂਘੇ ਦੇ ਨਿਰਮਾਣ ਸਬੰਧੀ ਅੱਜ ਗ੍ਰਹਿ ਮੰਤਰਾਲੇ ਵਿੱਚ ਬੈਠਕ ਕੀਤੀ ਗਈ। ਮੀਟਿੰਗ ਵਿੱਚ ਲਾਂਘੇ ਲਈ ਪਾਕਿਸਤਾਨ ਨਾਲ ਕੀਤੇ ਜਾਣ ਵਾਲੇ ਸਮਝੌਤੇ ਬਾਰੇ ਚਰਚਾ ਕੀਤੀ ਗਈ। ਇਸ ਵਿੱਚ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਤੇ DGP ਇੰਟੈਲੀਜੈਂਸ ਦਿਨਕਰ ਗੁਪਤਾ ਸਮੇਤ ਭਾਰਤ ਵਿੱਚ ਪਾਕਿਸਤਾਨੀ […]

Captain Amrinder Singh

ਕੈਪਟਨ : ਅਜੇ ਕਰਤਾਰਪੁਰ ਲਾਂਘੇ ਦਾ ਕੋਈ ਕੰਮ ਨਹੀਂ ਸ਼ੁਰੂ ਹੋਇਆ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਮੰਨਿਆ ਹੈ ਕਿ ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਨੇ ਆਪਣੇ ਪਾਸੇ ਨਿਰਮਾਣ ਕਾਰਜ ਸ਼ੁਰੂ ਕਰ ਦਿੱਤੇ ਹਨ ਪਰ ਭਾਰਤੀ ਪੰਜਾਬ ਵਿੱਚ ਅਜੇ ਵਿਕਾਸ ਕੰਮ ਸ਼ੁਰੂ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਇਮਾਰਤੀ ਬੁਨਿਆਦੀ ਢਾਂਚੇ ਵਾਸਤੇ ਜ਼ਮੀਨ ਪ੍ਰਾਪਤ ਕਰਨ ਲਈ ਸੂਬਾ ਸਰਕਾਰ ਨੂੰ ਕੇਂਦਰ ਤੋਂ ਅਜੇ ਕੋਈ ਵੀ […]

sukhjinder randhawa

ਕਰਤਾਰਪੁਰ ਲਾਂਘੇ ‘ਤੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਕੇਂਦਰ ਸਰਕਾਰ ਤੇ ਮੋਦੀ ਉੱਤੇ ਲਾਏ ਇਹ ਦੋਸ਼

ਕਰਤਾਰਪੁਰ ਲਾਂਘੇ ਦਾ ਕੰਮ ਪੰਜਾਬ ਸਰਕਾਰ ਵੱਲੋਂ ਸ਼ੁਰੂ ਹੋ ਚੁੱਕਾ ਹੈ ਪਰ ਕੇਂਦਰ ਸਰਕਾਰ ਵੱਲੋਂ ਠੰਢਾ ਚੱਲ ਰਿਹਾ ਹੈ। ਇਹ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਦਾ ਦਾਅਵਾ ਹੈ। ਰੰਧਾਵਾ ਨੇ ਦੋਸ਼ ਲਾਇਆ ਹੈ ਕਿ ਕੇਂਦਰ ਨੇ ਲਾਂਘੇ ਦੀ ਸੜਕ ਬਣਾਉਣ ਦਾ ਕੰਮ ਵੀ ਸ਼ੁਰੂ ਨਹੀਂ ਕੀਤਾ। ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਨੈਸ਼ਨਲ ਹਾਈਵੇ […]

pm modi gurdaspur rally

ਸਿਰਫ ਲੰਮੇ-ਚੌੜੇ ਭਾਸ਼ਣ ਨਾਲ ਹੀ ਸਾਰ ਗਏ ਮੋਦੀ, ਪੰਜਾਬ ਨੂੰ ਕੁਝ ਵੀ ਨਾ ਦਿੱਤਾ

ਗੁਰਦਾਸਪੁਰ: ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪੰਜਾਬ ਵਿੱਚ ਰੈਲੀ ਕੀਤੀ। ਮੋਦੀ ਨੇ ਗੁਰਦਾਸਪੁਰ ਵਿੱਚ 34 ਮਿੰਟ ਲੰਮਾ ਭਾਸ਼ਣ ਦਿੱਤਾ ਤੇ ਹਰ ਗੱਲ ਨਾਲ ਕਾਂਗਰਸ ਨੂੰ ਨਿਸ਼ਾਨੇ ‘ਤੇ ਲਿਆ, ਪਰ ਪੰਜਾਬ ਲਈ ਕੋਈ ਨਵੇਂ ਵਿਕਾਸ ਪ੍ਰਾਜੈਕਟ ਜਾਂ ਕੋਈ ਵਿਸ਼ੇਸ਼ ਪੈਕੇਜ ਆਦਿ ਨਹੀਂ ਐਲਾਨਿਆ। ਮੋਦੀ ਨੇ ਕਰਤਾਰਪੁਰ ਸਾਹਿਬ ਗਲਿਆਰੇ ਦੇ ਮੁੱਦੇ ਤੋਂ ਲੈ ਕੇ 1984 […]

credit of kartarpur

‘ਕਰਤਾਰਪੁਰ ਲਾਂਘੇ ਦੇ ਕ੍ਰੈਡਿਟ ਲਈ ਸਿਰਫ ਬੀਜੇਪੀ ਤੇ ਮੋਦੀ ਹੱਕਦਾਰ’

ਗੁਰਦਾਸਪੁਰ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਗੁਰਦਾਸਪੁਰ ਗੇੜੀ ਦੇ ਨਾਲ ਹੀ ਕਰਤਾਰਪੁਰ ਲਾਂਘੇ ਦਾ ਸਿਹਰ ਲੈਣ ਦੀ ਦੌੜ ਫਿਰ ਸ਼ੁਰੂ ਹੋ ਗਈ ਹੈ। ਬੇਜੀਪੀ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਨੇ ਰੈਲੀ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਰਤਾਰਪੁਰ ਕੌਰੀਡੋਰ ‘ਤੇ ਕ੍ਰੈਡਿਟ ਬੀਜੇਪੀ ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਹੀ ਬਣਦਾ ਹੈ। ਉਨ੍ਹਾਂ ਕਿਹਾ […]