Punjab Vidhan Sabha

ਪੰਜਾਬ ਵਿਧਾਨ ਸਭਾ ਪੱਲਵਾਮਾ ਸੀਆਰਪੀਐਫ ਹਮਲੇ ਦੇ ਕਾਰਨ ਮੁਲਤਵੀ, ਸਭਾ ‘ਚ ਸੋਗ ਮਨਾਇਆ ਗਿਆ

ਬੀਤੇ ਕੱਲ੍ਹ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਕਾਫ਼ਲੇ ‘ਤੇ ਹੋਏ ਫਿਦਾਈਨ ਹਮਲੇ ਵਿੱਚ 42 ਜਵਾਨਾਂ ਦੀ ਜਾਨ ਜਾਣ ਮਗਰੋਂ ਪੰਜਾਬ ਵਿਧਾਨ ‘ਚ ਸੋਗ ਮਨਾਇਆ ਗਿਆ। ਹੁਣ ਵਿਧਾਨ ਸਭਾ ‘ਚ ਜਾਰੀ ਬਜਟ ਇਜਲਾਸ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਵੀਰਵਾਰ ਨੂੰ ਕਸ਼ਮੀਰ ‘ਚ ਹੋਏ ਅਤਿਵਾਦੀ ਹਮਲੇ ਕਾਰਨ ਕਾਰਵਾਈ ਮੁਲਤਵੀ ਕੀਤੀ ਗਈ ਹੈ। […]

Work on Kartarpur corridor

ਕਰਤਾਰਪੁਰ ਲਾਂਘੇ ਦੇ ਨਿਰਮਾਣ ਸਬੰਧੀ ਪੰਜਾਬ ਸਰਕਾਰ ਨੇ ਖਿੱਚੀ ਤਿਆਰੀ

ਕਰਤਾਰਪੁਰ ਲਾਂਘੇ ਦੇ ਨਿਰਮਾਣ ਸਬੰਧੀ ਪੰਜਾਬ ਸਰਕਾਰ ਨੇ ਤਿਆਰੀ ਖਿੱਚ ਦਿੱਤੀ ਹੈ। ਲਾਂਘੇ ਦੇ ਨਿਰਮਾਣ ਸਬੰਧੀ ਅੱਜ ਗ੍ਰਹਿ ਮੰਤਰਾਲੇ ਵਿੱਚ ਬੈਠਕ ਕੀਤੀ ਗਈ। ਮੀਟਿੰਗ ਵਿੱਚ ਲਾਂਘੇ ਲਈ ਪਾਕਿਸਤਾਨ ਨਾਲ ਕੀਤੇ ਜਾਣ ਵਾਲੇ ਸਮਝੌਤੇ ਬਾਰੇ ਚਰਚਾ ਕੀਤੀ ਗਈ। ਇਸ ਵਿੱਚ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਤੇ DGP ਇੰਟੈਲੀਜੈਂਸ ਦਿਨਕਰ ਗੁਪਤਾ ਸਮੇਤ ਭਾਰਤ ਵਿੱਚ ਪਾਕਿਸਤਾਨੀ […]

Imran Khan on kartarpur sahib

ਪਾਕਿਸਤਾਨ ਸਰਕਾਰ ਵਲੋਂ ਕਰਤਾਰਪੁਰ ਲਾਂਘੇ ਨੂੰ ਲੈਕੇ ਇੱਕ ਨਵੀਂ ਪਹਿਲ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਵਾਲੇ ਪਾਸਿਓਂ ਜੰਗੀ ਪੱਧਰ ’ਤੇ ਤਿਆਰੀਆਂ ਚੱਲ ਰਹੀਆਂ ਹਨ। ਅੱਜ ਪਾਕਿਸਤਾਨ ਨੇ ਕਰਤਾਰਪੁਰ ਲਾਂਘੇ ਦੇ ਕਰਾਰ ਨੂੰ ਅਮਲੀ ਜਾਮਾ ਪਹਿਨਾਉਣ ਲਈ ਭਾਰਤੀ ਵਫਦ ਨੂੰ ਇਸਲਾਮਾਬਾਦ ਭੇਜਣ ਲਈ ਕਿਹਾ ਹੈ। ਪਾਕਿਸਤਾਨ ਨੇ ਆਪਣੇ ਵੱਲੋਂ ਤਿਆਰ ਕੀਤੇ ਕਰਾਰ ਦੀ ਕਾਪੀ ਭਾਰਤੀ ਦੂਤਾਵਾਸ ਨਾਲ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਲਾਂਘੇ […]

Captain Amrinder Singh

ਕੈਪਟਨ ਨੇ ਸਾਂਪਲਾ ਨੂੰ ਕਰਤਾਰਪੁਰ ਲਾਂਘੇ ‘ਚ ਦੱਸਿਆ ਰੋੜਾ , ਸ਼ਰਧਾਲੂਆਂ ਲਈ ਪਾਸਪੋਰਟ ਤੇ ਵੀਜਾ ਕੀਤਾ ਲਾਜ਼ਮੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਮੰਤਰੀ ਵਿਜੈ ਸਾਂਪਲਾ ’ਤੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਵਿੱਚ ਬੇਲੋੜੇ ਅੜਿੱਕੇ ਡਾਹੁਣ ਦਾ ਇਲਜ਼ਾਮ ਲਾਇਆ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਦੀ ਸੁਵਿਧਾ ਲਈ ਹੱਲ ਤਲਾਸ਼ਣ ਦੀ ਬਜਾਏ ਕੇਂਦਰ ਸਰਕਾਰ, ਖ਼ਾਸ ਕਰਕੇ ਸਾਂਪਲਾ ਵਰਗੇ ਲੀਡਰ ਇਸ ਕੰਮ ਵਿੱਚ ਲਗਾਤਾਰ ਅੜਿੱਕੇ ਪਾ ਰਹੇ ਹਨ। ਵਿਜੈ ਸਾਂਪਲਾ ਪੰਜਾਬ ਬੀਜੇਪੀ ਦੇ […]

ਨਨਕਾਣਾ ਤੇ ਕਰਤਾਰਪੁਰ ਲਾਂਘੇ ਲਈ ਪਾਕਿਸਤਾਨ ਨੇ ਸਮੁੱਚੇ ਸਿੱਖ ਭਾਈਚਾਰੇ ਤੋਂ ਮੰਗੀ ਮਦਦ

ਪਾਕਿਸਤਾਨ ਸਰਕਾਰ ਨੇ ਪੂਰੀ ਦੁਨੀਆ ਵਿੱਚ ਵੱਸਦੇ ਸਿੱਖਾਂ ਤੋਂ ਕਰਤਾਰਪੁਰ ਸਾਹਿਬ ਗਲਿਆਰੇ ਅਤੇ ਨਨਕਾਣਾ ਸਾਹਿਬ ਲਈ ਸ਼ੁਰੂ ਹੋਏ ਵਿਸ਼ੇਸ਼ ਕਾਰਜਾਂ ਵਿੱਚ ਨਿਵੇਸ਼ ਕਰਨ ਦੀ ਅਪੀਲ ਕੀਤੀ ਹੈ। ਇਹ ਪ੍ਰਗਟਾਵਾ ਲਹਿੰਦੇ ਪੰਜਾਬ ਦੇ ਰਾਜਪਾਲ ਚੌਧਰੀ ਮੁਹੰਮਦ ਸਰਵਰ ਨੇ ਆਪਣੀ ਇੰਗਲੈਂਡ ਫੇਰੀ ਦੌਰਾਨ ਕੀਤਾ ਹੈ। ਇਹ ਵੀ ਪੜ੍ਹੋ : ਕਰਤਾਰਪੁਰ ਲਾਂਘੇ ਤੇ ਪਾਕਿਸਤਾਨ ਦੀ ਫੁਰਤੀ ਤੋਂ ਵੇਖ […]

punjab officers dgp dinkar gupta met home minister about kartarpur corridoor

ਕਰਤਾਰਪੁਰ ਲਾਂਘੇ ਤੇ ਪਾਕਿਸਤਾਨ ਦੀ ਫੁਰਤੀ ਤੋਂ ਵੇਖ ਜ਼ਮੀਨ ਬਾਰੇ ਭਾਰਤ ਕਰ ਰਿਹਾ ਬੈਠਕਾਂ

ਕਰਤਾਰਪੁਰ ਸਾਹਿਬ ਗਲਿਆਰੇ ਲਈ ਭਾਰਤ ਸਰਕਾਰ ਪੰਜਾਬ ਅਤੇ ਸੀਮਾ ਸੁਰੱਖਿਆ ਬਲਾਂ ਦੇ ਉੱਚ ਅਧਿਕਾਰੀਆਂ ਨੂੰ ਤਲਬ ਕਰ ਜ਼ਮੀਨ ਐਕੁਆਇਰ ਕਰਨ ਬਾਰੇ ਚਰਚਾ ਵਿੱਚ ਮਸ਼ਰੂਫ ਹੈ, ਉੱਧਰ ਪਾਕਿਸਤਾਨ ਵਿੱਚ ਕੰਮ ਜੰਗੀ ਪੱਧਰ ‘ਤੇ ਜਾਰੀ ਹੈ। ਭਾਰਤ ਨੇ ਗਲਿਆਰੇ ਦੀ ਉਸਾਰੀ ਦੇ ਨਾਂਅ ‘ਤੇ ਹਾਲੇ ਤਕ ਕੁਝ ਸਰਵੇਖਣ ਕਰਵਾਏ ਹਨ। ਪਾਕਿਸਤਾਨ ਦੀ ਫੁਰਤੀ ਤੋਂ ਵੇਖ ਭਾਰਤ ਨੇ […]

Nanakana sahib railway station

ਕਰਤਾਰਪੁਰ ਲਾਂਘੇ ਮਗਰੋਂ ਪਾਕਿਸਤਾਨ ਸਰਕਾਰ ਵਲੋਂ ਸਿੱਖਾਂ ਨੂੰ ਇੱਕ ਹੋਰ ਤੋਹਫਾ

ਕਰਤਾਰਪੁਰ ਲਾਂਘੇ ਮਗਰੋਂ ਪਾਕਿਸਤਾਨ ਦੀ ਇਮਰਾਨ ਖ਼ਾਨ ਸਰਕਾਰ ਸਿੱਖਾਂ ਨੂੰ ਇੱਕ ਹੋਰ ਤੋਹਫਾ ਦੇਣ ਜਾ ਰਹੀ ਹੈ। ਪਾਕਿ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਨਨਕਾਣਾ ਸਾਹਿਬ ਰੇਲਵੇ ਸਟੇਸ਼ਨ ਤੋਂ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਭਾਵ ਨਨਕਾਣਾ ਸਾਹਿਬ ਗੁਰਦੁਆਰੇ ਤਕ ਜ਼ਮੀਨਦੋਜ਼ ਸੁਰੰਗ ਉਸਾਰੀ ਜਾਵੇ। ਸਰਕਾਰ ਨੇ ਸਬੰਧਤ ਮਹਿਕਮਿਆਂ ਨੂੰ ਇਸ ਯੋਜਨਾ ਨੂੰ ਨੇਪਰੇ ਚਾੜ੍ਹਨ […]

modi

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ’ਤੇ ਮੋਦੀ ਨੇ ਜ਼ਾਹਿਰ ਕੀਤਾ ਕਰਤਾਰਪੁਰ ਲਾਂਘੇ ਨੂੰ ਲੈਕੇ ਵੱਡਾ ਪਛਤਾਵਾ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਐਤਵਾਰ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਦੀ ਦੇ 352ਵੇਂ ਪ੍ਰਕਾਸ਼ ਪੁਰਬ ’ਤੇ ਉਨ੍ਹਾਂ ਦੀ ਯਾਦ ’ਚ ਸਿੱਕਾ ਜਾਰੀ ਕੀਤਾ। ਇਸ ਮੌਕੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੀ ਉਨ੍ਹਾਂ ਨਾਲ ਮੰਚ ’ਤੇ ਹਾਜ਼ਰ ਸਨ। ਮੋਦੀ ਨੇ ਕਰਤਾਰਪੁਰ ਲਾਂਘੇ ਸਬੰਧੀ ਕੇਂਦਰ ਸਰਕਾਰ ਦੀ ਪਹਿਲ ਬਾਰੇ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ 1947 ਵਿੱਚ […]

Imran Khan on kartarpur sahib

ਅਮਰੀਕੀ ਸਿੱਖ ਕੌਂਸਲ ਦੀ ਪਾਕਿਸਤਾਨ ਸਰਕਾਰ ਦੇ ਸਾਹਮਣੇ ਇਹ ਵੱਡੀ ਮੰਗ

ਅਮਰੀਕਾ ਵਿੱਚ ਵੱਸਦੇ ਸਿੱਖਾਂ ਨੇ ਪਾਕਿਸਤਾਨ ਸਰਕਾਰ ਨੂੰ ਕਰਤਾਰਪੁਰ ਸਾਹਿਬ ਕੰਪਲੈਕਸ (KSC) ਦੀ ਅਸਲ ਦਿੱਖ ਨੂੰ ਬਰਕਰਾਰ ਰੱਖਣ ਦੀ ਅਪੀਲ ਕੀਤੀ ਹੈ। ਅਮਰੀਕੀ ਸਿੱਖ ਕੌਂਸਲ (ASC) ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋਣ ਲਈ ਦੇਸ਼ ਤੇ ਦੁਨੀਆ ਤੋਂ ਵੱਡੀ ਗਿਣਤੀ ਸ਼ਰਧਾਲੂ ਆਉਂਦੇ ਹਨ। ਉਨ੍ਹਾਂ ਦੇ ਰਹਿਣ ਲਈ ਸਰਾਂਵਾਂ ਜਾਂ […]

Captain Amrinder Singh

ਕੈਪਟਨ : ਅਜੇ ਕਰਤਾਰਪੁਰ ਲਾਂਘੇ ਦਾ ਕੋਈ ਕੰਮ ਨਹੀਂ ਸ਼ੁਰੂ ਹੋਇਆ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਮੰਨਿਆ ਹੈ ਕਿ ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਨੇ ਆਪਣੇ ਪਾਸੇ ਨਿਰਮਾਣ ਕਾਰਜ ਸ਼ੁਰੂ ਕਰ ਦਿੱਤੇ ਹਨ ਪਰ ਭਾਰਤੀ ਪੰਜਾਬ ਵਿੱਚ ਅਜੇ ਵਿਕਾਸ ਕੰਮ ਸ਼ੁਰੂ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਇਮਾਰਤੀ ਬੁਨਿਆਦੀ ਢਾਂਚੇ ਵਾਸਤੇ ਜ਼ਮੀਨ ਪ੍ਰਾਪਤ ਕਰਨ ਲਈ ਸੂਬਾ ਸਰਕਾਰ ਨੂੰ ਕੇਂਦਰ ਤੋਂ ਅਜੇ ਕੋਈ ਵੀ […]