Kartarpur Sahib

ਕਰਤਾਰਪੁਰ ਸਾਹਿਬ ਲਾਂਘਾ ਕੱਲ ਤੋਂ ਫਿਰ ਖੁੱਲ੍ਹੇਗਾ, ਸਿੱਖ ਸ਼ਰਧਾਲੂਆਂ ਚ’ ਭਾਰੀ ਉਤਸ਼ਾਹ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਟਵੀਟ ਕਰਦਿਆਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘਾ – ਪਾਕਿਸਤਾਨ ਵਿੱਚ ਦਰਬਾਰ ਸਾਹਿਬ ਕਰਤਾਰਪੁਰ ਜਾਣ ਵਾਲਾ ਰਸਤਾ -ਭਲਕੇ ਮੁੜ ਖੋਲ੍ਹਿਆ ਜਾਵੇਗਾ, ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਦੋ ਦਿਨ ਪਹਿਲਾਂ, ਇਸ ਫੈਸਲੇ ਨਾਲ ਵੱਡੀ ਗਿਣਤੀ ਵਿੱਚ ਸਿੱਖ ਸ਼ਰਧਾਲੂਆਂ ਵਿੱਚ ਉਤਸਾਹ ਹੋਵੇਗਾ। ਕੇਂਦਰ ਨੇ ਇੱਕ ਸਾਲ ਤੋਂ ਵੱਧ […]

ਕਰਤਾਰਪੁਰ ਲਾਂਘੇ ਸਮਾਗਮ ਦੌਰਾਨ ਗੂੰਜੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ

ਕਰਤਾਰਪੁਰ ਲਾਂਘੇ ਉਦਘਾਟਨ ਦੇ ਸਮਾਗਮ ਦੇ ਵਿੱਚ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਗੂੰਜੇ । ਇਸ ਮੌਕੇ ਤੇ ਕਰਤਾਰਪੁਰ ਦਰਸ਼ਨ ਕਰਨ ਆਏ ਸ਼ਰਧਾਲੂਆਂ ਵਿੱਚੋਂ ਕੁੱਝ ਲੋਕਾਂ ਨੇ ਖਾਲਿਸਤਾਨ-ਪਾਕਿਸਤਾਨ ਜਿੰਦਾਬਾਦ ਦੇ ਨਾਅਰੇ ਲਾਏ। ਇਸ ਨਾਅਰੇਬਾਜ਼ੀ ਨੇ ਉਸ ਥਾਂ ਤੇ ਆਏ ਸਾਰੇ ਲੋਕਾਂ ਦਾ ਧਿਆਨ ਆਪਣੇ ਵਲ ਖਿੱਚਿਆ। ਖਾਲਿਸਤਾਨ ਜਿੰਦਾਬਾਦ ਦੇ ਨਾਲ-ਨਾਲ ਇਮਰਾਨ ਖ਼ਾਨ ਤੇ ਨਵਜੋਤ ਸਿੰਘ ਸਿੱਧੂ ਜ਼ਿੰਦਾਬਾਦ […]

kartarpur-sahib-corridor-will-open-at-9-nov

ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ 9 ਨਵੰਬਰ ਨੂੰ ਖੋਲ੍ਹਣ ਦਾ ਐਲਾਨ

ਪਾਕਿਸਤਾਨ ਦੇ ਵੱਲੋਂ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਸਹੀ ਸਮੇਂ ਤੇ ਖੋਲ੍ਹਣ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਕਿਸਤਾਨ ਦੇ ਵੱਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ 9 ਨਵੰਬਰ ਨੂੰ ਦਰਸ਼ਨਾਂ ਦੇ ਲਈ ਖੋਲ੍ਹ ਦਿੱਤਾ ਜਾਵੇਗਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ […]

kartarpur-sahib-corridor

ਕਰਤਾਰਪੁਰ ਸਾਹਿਬ ਲਾਂਘੇ ਦਾ ਕੰਮ 100 ਫ਼ੀਸਦੀ ਪੂਰਾ ਹੋ ਚੁੱਕਿਆ: ਪਾਕਿਸਤਾਨ

ਪਾਕਿਸਤਾਨ ਨੇ ਕਰਤਾਰਪੁਰ ਸਾਹਹਿਬ ਲਾਂਘੇ ਦੀ ਇੱਕ ਹੋਰ ਵੀਡੀਓ ਬਣਾ ਕੇ ਇਹ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਵੱਲੋਂ ਇਸ ਲਾਂਘੇ 100 ਫ਼ੀਸਦੀ ਕੰਮ ਪੂਰਾ ਹੋ ਚੁੱਕਾ ਹੈ। ਦੂਜੇ ਪਾਸੇ ਭਾਰਤ ਵਲੋਂ ਕਰਤਾਰਪੁਰ ਸਾਹਿਬ ਲਾਂਘੇ ਦਾ ਕੰਮ 80 ਫ਼ੀਸਦੀ ਪੂਰਾ ਹੋ ਚੁੱਕਾ ਹੈ। ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਗ੍ਰੰਥੀ ਦਾ ਕਹਿਣਾ ਹੈ ਕਿ ਟਰਮੀਨਲ ਬਿਲਡਿੰਗ ਸਟਰਕਚਰ ਕੰਪਲੀਟ […]

baba guru nanak railway station

ਪਾਕਿਸਤਾਨ ਸਰਕਾਰ ਨੇ ਸਿੱਖਾਂ ਨੂੰ ਦਿੱਤਾ ਇੱਕ ਵੱਡਾ ਤੋਹਫ਼ਾ

ਦੇਸ਼ ਵਿੱਚ ਹਰ ਰੋਜ ਕਿਸੇ ਨਾ ਕਿਸੇ ਮੁੱਦੇ ਤੇ ਚਰਚਾ ਹੁੰਦੀ ਰਹਿੰਦੀ ਹੈ। ਜਿਸ ਵਿੱਚ ਇਕ ਹੋਰ ਨਵਾਂ ਮੁੱਦਾ ਸ਼ਾਮਿਲ ਹੋ ਗਿਆ ਹੈ, ਜਿਸ ਵਿੱਚ ਪਾਕਿਸਤਾਨ ਸਰਕਾਰ ਨੇ ਸਿੱਖਾਂ ਨੂੰ ਇੱਕ ਵੱਡਾ ਤੋਹਫ਼ਾ ਦੇ ਦਿੱਤਾ ਹੈ। ਪਾਕਿਸਤਾਨ ਸਰਕਾਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਪਾਕਿਸਤਾਨ ਵਿੱਚ ਸਥਿਤ ਨਨਕਾਣਾ ਸਾਹਿਬ […]

kartarpur sahib corridor

ਕਰਤਾਰਪੁਰ ਸਾਹਿਬ ਦੇ ਕੋਰੀਡੋਰ ਨੂੰ ਲੈ ਕੇ ਭਾਰਤ-ਪਾਕਿ ਵਿਚਾਲੇ ਅੱਜ ਅਹਿਮ ਬੈਠਕ

ਦੇਸ਼ ਦੇ ਵਿੱਚ ਹਰ ਰੋਜ਼ ਕੋਈ ਨਾ ਕੋਈ ਵੱਡਾ ਮੁੱਦਾ ਸਾਹਮਣੇ ਆਇਆ ਰਹਿੰਦਾ ਹੈ। ਅੱਜ ਭਾਰਤ ਅਤੇ ਪਾਕਿਸਤਾਨ ਦੇ ਵਿਚਲੇ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਲੈ ਕੇ ਇੱਕ ਅਹਿਮ ਬੈਠ ਹੋਵੇਗੀ। ਜਿਸ ਵਿੱਚ ਕਰਤਾਰਪੁਰ ਸਾਹਿਬ ਕੋਰੀਡੋਰ ਬਾਰੇ ਗੱਲਬਾਤ ਕੀਤੀ ਜਾਵੇਗੀ। ਮਿਲੀ ਜਾਣਕਾਰੀ ਅਨੁਸਾਰ ਇਸ ਬੈਠਕ ਦੇ ਵਿੱਚ ਕੋਰੀਡੋਰ ਦੇ ਉਦਘਾਟਨ ਦੀ ਤਾਰੀਕ ਨੂੰ ਲੈ ਕੇ ਵਿਚਾਰ […]