ਸ਼ਹੀਦਾਂ ਦੇ ਪਰਿਵਾਰਾਂ ਨੂੰ 50 ਲੱਖ ਰੁਪਏ ਅਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਵੇਗੀ ਪੰਜਾਬ ਸਰਕਾਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਨਾਇਬ ਸੂਬੇਦਾਰ ਜਸਵਿੰਦਰ ਸਿੰਘ (ਸੈਨਾ ਮੈਡਲ), ਨਾਇਕ ਮਨਦੀਪ ਸਿੰਘ ਅਤੇ ਸਿਪਾਹੀ ਗੱਜਣ ਸਿੰਘ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 50 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ। ਪੁੰਛ ਸੈਕਟਰ (ਜੰਮੂ ਅਤੇ ਕਸ਼ਮੀਰ) ਵਿੱਚ ਅੱਤਵਾਦੀਆਂ ਨਾਲ ਗੋਲੀਬਾਰੀ ਵਿੱਚ ਸੈਨਿਕ ਸ਼ਹੀਦ ਹੋ […]