peter masih attacks sunny deol

‘ਆਪ’ ਉਮੀਦਵਾਰ ਦਾ ਸਨੀ ਦਿਓਲ ਤੇ ਹਮਲਾ, ਕਿਹਾ ਉਹ ਨਲ਼ਕੇ ਪੁੱਟਦਾ ਪਰ ਮੈਂ ਗ਼ਰੀਬਾਂ ਲਈ ਨਲ਼ਕੇ ਲਗਵਾਉਂਦਾ

ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਵੀਰਵਾਰ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਪੁਹੰਚੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਪੀਟਰ ਮਸੀਹ ਨੇ ਬੀਜੇਪੀ ਉਮੀਦਵਾਰ ਸਨੀ ਦਿਓਲ ਤੇ ਹਮਲਾ ਕਰਦਿਆਂ ਕਿਹਾ ਕਿ ਸਨੀ ਦਿਓਲ ਤਾਂ ਸਿਰਫ ਲੋਕਾਂ ਦੇ ਨਲਕੇ ਪੁੱਟਣੇ ਜਾਣਦਾ ਹੈ , ਜਦਕਿ ਉਹ ਆਪ ਗਰੀਬ ਲੋਕਾਂ ਦੇ ਨਲਕੇ ਲਗਵਾਉਣ ਵਾਸਤੇ ਜਾਣੇ ਜਾਂਦੇ ਹਨ। ਇਸ ਮੌਕੇ ਤੇ […]

vinod khannas wife kavita khanna

ਗੁਰਦਾਸਪੁਰ ਤੋਂ ਉਮੀਦਵਾਰ ਐਲਾਨੇ ਜਾਨ ਮਗਰੋਂ ਸੰਨੀ ਦਿਓਲ ਤੇ ਭਾਜਪਾ ਲਈ ਨਵੀਂ ਮੁਸੀਬਤ, ਕਵਿਤਾ ਖੰਨਾ ਨੇ ਕੀਤੀ ਬਗਾਵਤ

ਬੀਜੇਪੀ ਨੇ ਮੰਗਲਵਾਰ ਨੂੰ ਐਕਟਰ ਸੰਨੀ ਦਿਓਲ ਨੂੰ ਗੁਰਦਾਸਪੁਰ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਇਸ ਤੋਂ ਬਾਅਦ ਟਿਕਟ ਦੀ ਦਾਅਵੇਦਾਰ ਮਰਹੂਮ ਬਾਲੀਵੁੱਡ ਅਦਾਕਾਰ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਬਾਗੀ ਹੋ ਗਈ ਹੈ। ਉਨ੍ਹਾਂ ਨੇ ਗੁਰਦਾਸਪੁਰ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੀ ਤਿਆਰੀ ਕਰ ਲਈ ਹੈ। ਕਵਿਤਾ ਦੇ ਪਤੀ ਵਿਨੋਦ ਖੰਨਾ ਇਸ ਸੀਟ ਤੋਂ […]