Tamilnadu Road Accident: ਕੇਰਲਾ ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚ ਭਾਰੀ ਟੱਕਰ, 19 ਦੀ ਮੌਤ, ਕਈ ਜ਼ਖਮੀ
Tamilnadu Road Accident: Tamilnadu ਦੇ ਤਿਰੂਪੁਰ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰਿਆ। ਅਵਿਨਾਸ਼ੀ ਸ਼ਹਿਰ ਦੇ ਨੇੜੇ ਕੇਰਲਾ ਸਟੇਟ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ (KSRTC) ਦੀ ਬੱਸ ਅਤੇ ਕੰਟੇਨਰ ਟਰੱਕ ਵਿਚਕਾਰ ਟੱਕਰ ਹੋ ਗਈ। ਇਸ ਹਾਦਸੇ ਵਿੱਚ 19 ਲੋਕਾਂ ਦੀ ਮੌਤ ਹੋ ਗਈ। ਬੱਸ ਕਰਨਾਟਕ ਦੇ ਬੈਂਗਲੁਰੂ ਤੋਂ ਕੇਰਲਾ ਦੇ ਏਰਨਾਕੁਲਮ ਜਾ ਰਹੀ ਸੀ। ਬਹੁਤ ਸਾਰੇ […]