heavy-rains-in-kerala-and-karnataka-people-facing-floods

Kerala Weather Updates: ਕਰਨਾਟਕ ਵਿੱਚ ਹੜ੍ਹਾਂ ਨਾਲ ਬਣੇ ਮਾੜੇ ਹਾਲਾਤ, ਕੇਰਲ ਸਮੇਤ ਕਈ ਰਾਜਾਂ ਵਿੱਚ ਭਾਰੀ ਬਾਰਸ਼, ਵੇਖੋ ਤਸਵੀਰਾਂ

Kerala Weather Updates: ਮੌਸਮ ਵਿਭਾਗ ਨੇ 7 ਅਗਸਤ ਤੋਂ 9 ਅਗਸਤ ਤੱਕ ਦੇਸ਼ ਦੇ ਕਈ ਰਾਜਾਂ ਵਿੱਚ ਭਾਰੀ ਬਾਰਸ਼ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੌਰਾਨ ਕਈ ਥਾਵਾਂ ‘ਤੇ ਲਗਾਤਾਰ ਹੋ ਰਹੀ ਬਾਰਸ਼ ਕਾਰਨ ਹੜ ਵਰਗੇ ਹਾਲਾਤ ਪੈਦਾ ਹੋ ਗਏ ਹਨ। ਦਰਅਸਲ, ਵੀਰਵਾਰ ਨੂੰ ਮੌਸਮ ਵਿਭਾਗ ਨੇ ਕੇਰਲ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਸ਼ ਲਈ ਅਲਰਟ […]