Jaggi Johal

ਖਾਲਿਸਤਾਨੀਆਂ ਸੰਗਠਨਾਂ ਨਾਲ ਸਬੰਧਾਂ ਦੇ ਕੇਸ ‘ਚੋਂ ਗਿਰਫ਼ਤਾਰ ਜੱਗੀ ਜੌਹਲ ਆਪਣੇ ਚਾਰ ਸਾਥੀਆਂ ਸਣੇ ਬਰੀ

ਫਰੀਦਕੋਟ ਅਦਾਲਤ ਨੇ ਪਰਵਾਸੀ ਪੰਜਾਬੀ ਜਗਤਾਰ ਸਿੰਘ ਉਰਫ਼ ਜੱਗੀ ਜੌਹਲ ਤੇ ਉਸ ਦੇ ਚਾਰ ਸਾਥੀਆਂ ਨੂੰ ਬਰੀ ਕਰ ਦਿੱਤਾ ਹੈ। ਉਨ੍ਹਾਂ ਖਿਲਾਫ ਅੱਤਵਾਦੀ ਗਤੀਵਿਧੀਆਂ ਕਰਾਉਣ ਤੇ ਖਾਲਿਸਤਾਨੀ ਸੰਗਠਨਾਂ ਨੂੰ ਅਰਾਜਕਤਾ ਫੈਲਾਉਣ ਲਈ ਫੰਡ ਮੁਹੱਈਆ ਕਰਵਾਉਣ ਦੇ ਦੋਸ਼ ਸੀ। ਵਿਸ਼ੇਸ਼ ਜੱਜ ਰਾਜੇਸ਼ ਕੁਮਾਰ ਦੀ ਅਦਾਲਤ ਨੇ ਕੇਸ ਦੀ ਸਮੁੱਚੀ ਪੜਤਾਲ ਨੂੰ ਨੁਕਸਦਾਰ ਤੇ ਗੈਰਕਾਨੂੰਨੀ ਮੰਨਦਿਆਂ ਮੁਲਜ਼ਮਾਂ […]

2006 jalandhar bus stand bomb blast accused arrested

2006 ਜਲੰਧਰ ਬੱਸ ਅੱਡੇ ‘ਤੇ ਧਮਾਕੇ ਦਾ ਮੁਲਜ਼ਮ ਤੇ ਖ਼ਾਲਿਸਤਾਨੀ ਦਹਿਸ਼ਤਗਰਦਾਂ ਦਾ ਨਜ਼ਦੀਕੀ ਕਾਬੂ

ਕਾਊਂਟਰ ਇੰਟੈਲੀਜੈਂਸ ਅਤੇ ਪੁਲਿਸ ਨੇ ਸਾਲ 2006 ‘ਚ ਜਲੰਧਰ ਬੱਸ ਅੱਡੇ ‘ਤੇ ਧਮਾਕੇ ਮਾਮਲੇ ‘ਚ ਲੋੜੀਂਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਲੰਧਰ ਦੇ ਸਰੀਂਹ ਪਿੰਡ ਦੇ ਰਹਿਣ ਵਾਲੇ ਮੁਲਜ਼ਮ ਅਮਰੀਕ ਸਿੰਘ ਨੂੰ ਉਸ ਦੇ ਪਿੰਡ ਤੋਂ ਹੀ ਕਾਬੂ ਕੀਤਾ ਗਿਆ ਹੈ। ਪੁਲਿਸ ਮੁਤਾਬਕ ਅਮਰੀਕ ਦੇ ਸਬੰਧ ਖ਼ਾਲਿਸਤਾਨੀ ਦਹਿਸ਼ਤੀ ਜਥੇਬੰਦੀਆਂ ਨਾਲ ਵੀ ਸਨ। ਪੁਲਿਸ ਨੇ […]