Dev-Kharoud-and-Parmesh-Verma-came-forward-to-help-with-Khalsa-Aid

Dev Kharoud ਅਤੇ Parmesh Verma ਖਾਲਸਾ ਏਡ ਦੀ ਮਦਦ ਲਈ ਅੱਗੇ ਆਏ

ਪੰਜਾਬੀ ਕਲਾਕਾਰ ਪਰਮੀਸ਼ ਅਤੇ ਦੇਵ ਦੀ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਵਿਚ ਦੋਵੇਂ ਲੋਕਾਂ ਨੂੰ ਖਾਲਸਾ ਏਡ ਨਾਲ ਜੁੜ ਕੇ ਲੋਕਾਂ ਦੀ ਮਦਦ ਕਰਨ ਲਈ ਅਪੀਲ ਕਰ ਰਹੇ ਹਨ। ਮੈਡੀਕਲ ਇਲਾਜ਼ ਅਤੇ ਆਕਸੀਜ਼ਨ ਦੀ ਕਮੀ ਕਾਰਨ ਕਈ ਲੋਕਾਂ ਦੀ ਮੌਤ ਹੋ ਰਹੀ ਹੈ। ਅਜਿਹੇ ‘ਚ ਪੰਜਾਬੀ ਕਲਾਕਾਰ ਪਰਮੀਸ਼ ਵਰਮਾ ਅਤੇ ਦੇਵ ਖਰੌੜ ਲੋਕਾਂ ਦੀ […]

mika singh

ਹੜ੍ਹ ਪੀੜਤ ਲੋਕਾਂ ਦੇ ਲਈ ਮਸ਼ਹੂਰ ਕਲਾਕਾਰ ਮੀਕਾ ਸਿੰਘ ਨੇ ਕੀਤਾ ਵੱਡਾ ਐਲਾਨ

ਭਾਰਤੀ ਪਲੇਅਬੈਕ ਗਾਇਕ ਮੀਕਾ ਸਿੰਘ ਪਿਛਲੇ ਕੁੱਝ ਦਿਨ ਤੋਂ ਸੁਰਖੀਆਂ ਵਿੱਚ ਰਹਿ ਰਹੇ ਹਨ। ਪਾਕਿਸਤਾਨ ਦੇ ਵਿੱਚ ਸ਼ੋਅ ਲਾਉਣ ਤੋਂ ਬਾਅਦ ਮੀਕਾ ਸਿੰਘ ਲਗਾਤਾਰ ਸੋਸ਼ਲ ਮੀਡੀਆ ਤੇ ਛਾਏ ਰਹਿੰਦੇ ਹਨ। ਪਰ ਹੁਣ ਮੀਕਾ ਸਿੰਘ ਨੇ ਪੰਜਾਬ ਵਿੱਚ ਹੜ੍ਹ ਦੀ ਮਾਰ ਝੱਲ ਰਹੇ ਲੋਕਾਂ ਦੇ ਲਈ ਬਹੁਤ ਵੱਡਾ ਐਲਾਨ ਕਰ ਦਿੱਤਾ ਹੈ। ਮੀਕਾ ਸਿੰਘ ਨੇ ਹੜ੍ਹਾਂ […]

tarsem jassar helped with khalsa aid

ਸੁਲਤਾਨਪੁਰ ਲੋਧੀ ਦੇ ਹੜ੍ਹ ਪੀੜਤਾਂ ਦੀ ਮੱਦਦ ਕਰਨ ਪਹੁੰਚੇ ਤਰਸੇਮ ਜੱਸੜ

ਬੀਤੇ ਦਿਨਾਂ ਵਿੱਚ ਭਾਰੀ ਬਾਰਿਸ਼ ਹੋਣ ਕਰਕੇ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਬਣ ਗਈ ਸੀ। ਪੰਜਾਬ ਦੇ ਕਈ ਇਲਾਕਿਆਂ ਵਿੱਚ ਪਾਣੀ ਬਹੁਤ ਜਿਆਦਾ ਆਉਣ ਕਰਕੇ ਕੁੱਝ ਲੋਕ ਬੇਘਰ ਵੀ ਹੋ ਗਏ। ਲੋਕਾਂ ਦੀ ਹਜ਼ਾਰਾਂ ਏਕੜ ਦੇ ਹਿਸਾਬ ਨਾਲ ਸਾਰੀ ਫ਼ਸਲ ਬਰਬਾਦ ਹੋ ਗਈ। ਹੜ੍ਹ ਆਉਣ ਤੋਂ ਹਫ਼ਤੇ ਬਾਅਦ ਵੀ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਾਲੇ […]