Akshay Kumar Starrer Laxmi Review Full masala film

Review: ਕਾਮੇਡੀ-ਡਰ ਦੀ ਮਜ਼ੇਦਾਰ ਡੋਜ਼ ਹੈ ‘ਲਕਸ਼ਮੀ’, ਮੈਸੇਜ ਦੇਣ ਦੇ ਮਾਮਲੇ ਵਿੱਚ ਦਿਖੀ ਕਮਜ਼ੋਰ

ਅਕਸ਼ੈ ਕੁਮਾਰ ਅਤੇ ਕਿਆਰਾ ਅਡਵਾਨੀ ਸਟਾਰਰ ਲਕਸ਼ਮੀ ਨੂੰ ਲੈਕੇ ਕਾਫੀ ਗੱਲਾਂ ਹੋ ਰਹੀਆਂ ਸਨ। ਕਿਸੇ ਨੇ ਕਿਹਾ ਕਿ ਲਕਸ਼ਮੀ ਫਿਲਮ ਰਾਹੀਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀ ਹੈ, ਇਸ ਲਈ ਕਿਸੇ ਨੇ ਫਿਲਮ ਰਾਹੀਂ ਲਵ ਜੇਹਾਦ ਫੈਲਾਉਣ ਦੀ ਗੱਲ ਕੀਤੀ। ਹੁਣ ਪਹਿਲਾਂ ਇਹ ਸਪੱਸ਼ਟ ਕਰ ਦਿੰਦੇ ਹਾਂ ਕਿ ਲਕਸ਼ਮੀ ਵਿੱਚ ਇਸ ਤਰ੍ਹਾਂ ਦੀ ਕੋਈ ਚੀਜ਼ […]

akshay's laxmi bomb first look

ਅਕਸ਼ੇ ਨੇ ਆਪਣੀ ਆਉਣ ਵਾਲੀ ਫ਼ਿਲਮ ‘ਲਕਸ਼ਮੀ ਬੰਬ’ ਦਾ ਫਸਟ ਲੁੱਕ ਕੀਤਾ ਜਾਰੀ, ਵੇਖੋ ਪਹਿਲੀ ਝਲਕ

ਅਕਸ਼ੇ ਕੁਮਾਰ ਨੇ ਆਪਣੀ ਆਉਣ ਵਾਲੀ ਫ਼ਿਲਮ ‘ਲਕਸ਼ਮੀ ਬੰਬ’ ਦਾ ਫਸਟ ਲੁੱਕ ਰਿਲੀਜ਼ ਕੀਤੀ ਹੈ। ਇਹ ਇੱਕ ਹੌਰਰ-ਕਾਮੇਡੀ ਫ਼ਿਲਮ ਹੈ, ਜਿਸ ‘ਚ ਅਕਸ਼ੇ ਕੁਮਾਰ ਦੇ ਨਾਲ ਕਿਆਰਾ ਅਡਵਾਨੀ ਲੀਡ ਰੋਲ ‘ਚ ਨਜ਼ਰ ਆਉਣ ਵਾਲੀ ਹੈ। ਹਾਲ ਹੀ ‘ਚ ਅੱਕੀ ਨੇ ਫ਼ਿਲਮ ਦਾ ਫਸਟ ਲੁੱਕ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਰਿਲੀਜ਼ ਕੀਤਾ ਹੈ। ਫ਼ਿਲਮ 5 ਜੂਨ ਨੂੰ […]

Kabir Singh teaser released

ਸ਼ਾਹਿਦ ਦੀ ਫ਼ਿਲਮ ‘ਕਬੀਰ ਸਿੰਘ’ ਦਾ ਟੀਜ਼ਰ ਰਿਲੀਜ਼, ਜਰੂਰ ਦੇਖੋ

ਜੇਕਰ ਤੁਸੀਂ ਵੀ ਸ਼ਾਹਿਦ ਕਪੂਰ ਨੂੰ ਵੱਡੇ ਪਰਦੇ ‘ਤੇ ਦੇਖਣ ਲਈ ਉਤਸੁਕ ਸੀ ਤਾਂ ਤੁਹਾਡੇ ਲਈ ਖੁਸ਼ਖ਼ਬਰੀ ਹੈ ਕਿ ਸ਼ਾਹਿਦ ਦੀ ਫ਼ਿਲਮ ‘ਕਬੀਰ ਸਿੰਘ’ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ‘ਕਬੀਰ ਸਿੰਘ’ ਸਾਉਥ ਦੀ ਸੁਪਰਹਿੱਟ ਫ਼ਿਲਮ ‘ਅਰਜੁਨ ਰੈਡੀ’ ਦਾ ਹਿੰਦੀ ਰੀਮੇਕ ਹੈ। ਇਸ ਦਾ ਟੀਜ਼ਰ ਕੁਝ ਸਮਾਂ ਪਹਿਲਾਂ ਹੀ ਸ਼ਾਹਿਦ ਕਪੂਰ ਨੇ ਆਪਣੇ ਟਵਿੱਟਰ ਹੈਂਡਲ […]

Akshay kumar next movie Good News

ਵਾਇਰਲ ਹੋ ਰਹੀ ਹੈ ਅਕਸ਼ੈ, ਕਰੀਨਾ ਤੇ ਦਿਲਜੀਤ ਦੀ ਇਹ ਵੀਡੀਓ

ਬਾਲੀਵੁੱਡ ਦੇ ਸੁਪਰਸਟਾਰ ਅਕਸ਼ੈ ਕੁਮਾਰ ਆਪਣੀ ਅਗਲੀ ਫਿਲਮ ‘ਗੁੱਡ ਨਿਊਜ਼‘ ਦੀ ਸ਼ੂਟਿੰਗ ਵਿੱਚ ਰੁੱਝੇ ਹਨ। ਅਕਸ਼ੈ ਕੁਮਾਰ ਨੇ ਆਪਣੇ ਟਵਿੱਟਰ ਹੈਂਡਲ ਤੋਂ ਵੀਡੀਓ ਸ਼ੇਅਰ ਕੀਤੀ ਹੈ ਜੋ ਖੂਬ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਅਕਸ਼ੈ ਕੁਮਾਰ ਆਪਣੇ ਸਾਥੀ ਕਲਾਕਾਰਾਂ ਨਾਲ ਮਸਤੀ ਕਰਦੇ ਨਜ਼ਰ ਆ ਰਹੇ ਹਨ। ਸਾਰੇ ਕਲਾਕਾਰ ਐਂਬੂਲੈਂਸ ਦੇ ਸਾਇਰਨ ਦੀ ਆਵਾਜ਼ ਕੱਢ […]