13-more-farmers-arrested-during-kisan-agitation-released-from-Tihar-jail

ਕਿਸਾਨ ਅੰਦੋਲਨ ਦੌਰਾਨ ਗ੍ਰਿਫ਼ਤਾਰ ਕੀਤੇ ਗਏ 13 ਹੋਰ ਕਿਸਾਨ ਤਿਹਾੜ ਜੇਲ ‘ਚੋਂ ਹੋਏ ਰਿਹਾਅ

ਦਿੱਲੀ ਹਿੰਸਾ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ 13 ਹੋਰ ਕਿਸਾਨ ਬੀਤੀ ਰਾਤ ਤਿਹਾੜ ਜੇਲ ਵਿਚੋਂ ਰਿਹਾਅ ਕੀਤੇ ਗਏ ਹਨ। ਇਸ ਤੋਂ ਪਹਿਲਾਂ ਜਿਨ੍ਹਾਂ 9 ਨੌਜਵਾਨਾਂ ਨੂੰ ਸੋਮਵਾਰ ਦੀ ਰਾਤ ਰਿਹਾਅ ਕੀਤਾ ਗਿਆ ਸੀ, ਜਿਨ੍ਹਾਂ ਵਿਚ ਜਤਿੰਦਰ ਸਿੰਘ, ਗੁਰਦੀਪ ਸਿੰਘ, ਕਿਸ਼ਨ, ਧਰਮਿੰਦਰ ਸਿੰਘ, ਦਿਲਸ਼ਾਦ ਖਾਨ, ਮਨਪ੍ਰੀਤ ਸਿੰਘ, ਗੁਰਸੇਵਕ ਸਿੰਘ, ਅਮਿਤ ਕੁਮਾਰ ਅਤੇ ਜਸਵੀਰ ਸਿੰਘ ਸ਼ਾਮਲ ਹਨ। […]

Sikh-leader-Bhupinder-Singh-Holland-sent-back-from-Delhi-airport

ਸਿੱਖ ਆਗੂ ਭੁਪਿੰਦਰ ਸਿੰਘ ਹਾਲੈਂਡ ਨੂੰ ਕਿਸਾਨ ਅੰਦੋਲਨ ਦੇ ਬਹਾਨੇ ਨਾਲ ਦਿੱਲੀ ਹਵਾਈ ਅੱਡੇ ਤੋਂ ਭੇਜਿਆ ਵਾਪਸ

ਪਹਿਲੇ ਤੇ ਦੂਜੇ ਸੰਸਾਰ ਯੁੱਧ ‘ਚ ਸਿੱਖ ਫੌਜੀਆਂ ਦੀ ਦੇਣ ਸਬੰਧੀ ਕਿਤਾਬਾਂ ਦੇ ਲੇਖਕ ਸਿੱਖ ਆਗੂ ਭੁਪਿੰਦਰ ਸਿੰਘ ਹਾਲੈਂਡ ਜੋ ਕਿ ਹਾਲੈਂਡ ਦੇ ਨਾਗਰਿਕ ਹਨ, ਕੇ.ਐੱਲ.ਐੱਮ. ਏਅਰਲਾਈਨ ਦੇ ਜਹਾਜ਼ ਰਾਹੀਂ 17 ਫਰਵਰੀ ਨੂੰ ਅੰਤਰਰਾਸ਼ਟਰੀ ਹਵਾਈ ਅੱਡੇ ਦਿੱਲੀ ਪਹੁੰਚੇ ਤਾਂ ਉਨ੍ਹਾਂ ਨੂੰ 28 ਘੰਟਿਆਂ ਬਾਅਦ 18 ਫਰਵਰੀ ਨੂੰ ਐਮਸਟਰਡਮ ਵਾਪਸ ਭੇਜ ਦਿੱਤਾ ਗਿਆ। ਭੁਪਿੰਦਰ ਸਿੰਘ ਨੇ […]