Kisan-Andolan-echoes-Kartarpur-corridor-opening

ਕਿਸਾਨ ਅੰਦੋਲਨ ‘ਚ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਗੂੰਜ, 500 ਕਿਲੋਮੀਟਰ ਦੀ ਪੈਦਲ ਦੌੜ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੁੱਲ੍ਹਵਾਉਣ ਤੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਗੁਰਦਾਸਪੁਰ ਦੇ ਪਿੰਡ ਬਿਡਹਾ ਤੇਜਾ ਦਾ ਵਸਨੀਕ ਰਣਜੀਤ ਸਿੰਘ ਤੇ ਗੁਰਭੇਜ ਸਿੰਘ ਨੇ ਡੇਰਾ ਬਾਬਾ ਨਾਨਕ ਕੋਰੀਡੋਰ ਤੋਂ ਲਗਪਗ 500 ਕਿਲੋਮੀਟਰ ਦੀ ਪੈਦਲ, ਦੌੜ ਤੇ ਸਾਈਕਲ ਯਾਤਰਾ ਸ਼ੁਰੂ ਕੀਤੀ ਹੈ। ਯਾਤਰਾ ਦੌਰਾਨ ਰਣਜੀਤ ਸਿੰਘ ਦੌੜਦਿਆਂ ਆਪਣੇ 6 […]

Today is the 135th day of kisan movement

ਕਿਸਾਨ ਅੰਦੋਲਨ ਦਾ ਅੱਜ 135ਵਾਂ ਦਿਨ , ਕਿਸਾਨਾਂ ਨੇ 24 ਘੰਟੇ ਲਈ KMP ਹਾਈਵੇ ਕੀਤਾ ਜਾਮ

ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਵੀਰਵਾਰ ਨੂੰ 135 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ।  ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨ ਮੋਰਚੇ ਦੀ ਲਹਿਰ ਨੂੰ ਤੇਜ਼ ਕਰਨ ਲਈ KMP ਹਾਈਵੇ ਨੂੰ ਅੱਜ 24 ਘੰਟੇ ਲਈ ਜਾਮ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਇਸ ਜਾਮ ‘ਚ ਐਮਰਜੈਂਸੀ ਸੇਵਾਵਾਂ ਵਾਹਨ ਜਿਵੇਂ ਕਿ ਐਂਬੂਲੈਂਸਾਂ, ਵਿਆਹ ਦੀਆਂ ਗੱਡੀਆਂ, […]

These announcements were made by the United Kisan Morcha regarding the next strategy of the movement

ਸੰਯੁਕਤ ਕਿਸਾਨ ਮੋਰਚਾ ਵੱਲੋਂ ਅੰਦੋਲਨ ਦੀ ਅਗਲੀ ਰਣਨੀਤੀ ਸਬੰਧੀ ਕੀਤੇ ਗਏ ਇਹ ਐਲਾਨ

ਹਰਿਆਣਾ-ਪੰਜਾਬ ਸਮੇਤ ਹੋਰਨਾ ਸੂਬਿਆਂ ਦੇ ਕਿਸਾਨ ਦਿੱਲੀ ਦੇ ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ ਸਰਹੱਦਾਂ ‘ਤੇ ਡੱਟੇ ਹੋਏ ਹਨ। ਇਸ ਮੁੱਦੇ ਨੂੰ ਸੁਲਝਾਉਣ ਲਈ ਕਿਸਾਨ ਨੇਤਾਵਾਂ ਅਤੇ ਸਰਕਾਰ ਦਰਮਿਆਨ ਕਈ ਦੌਰ ਗੱਲਬਾਤ ਹੋ ਚੁੱਕੀ ਹੈ ਪਰ ਅਜੇ ਤੱਕ ਕੋਈ ਹੱਲ ਨਹੀਂ ਮਿਲ ਸਕਿਆ। ਸੰਯੁਕਤ ਕਿਸਨ ਮੋਰਚਾ ਨੇ ਐਲਾਨ ਕੀਤਾ ਕਿ ਅੰਬੇਦਕਰ ਜੈਅੰਤੀ 14 ਅਪ੍ਰੈਲ ਨੂੰ ਦਿੱਲੀ ਦੀ […]

50-trolleys-full-of-wheat-from-UP-reach-Ropar-district

UP ਤੋਂ ਕਣਕ ਦੇ ਭਰੇ 50 ਟਰਾਲੇ ਰੋਪੜ ਜ਼ਿਲ੍ਹੇ ‘ਚ ਪਹੁੰਚੇ, ਕਿਸਾਨਾਂ ਨੇ ਘੇਰ ਕੇ ਲਗਾਇਆ ਧਰਨਾ

ਕਿਸਾਨਾਂ ਨੇ ਯੂ.ਪੀ. ਤੋਂ ਭਰ ਕੇ ਆਏ ਕਣਕ ਦੇ 50 ਟਰੱਕਾਂ ਦੇ ਅੱਗੇ ਧਰਨਾ ਲਗਾ ਕੇ ਨਾਅਰੇਬਾਜ਼ੀ ਸ਼ੁਰੂ ਕੀਤੀ ਗਈ ਹੈ। ਕਿਸਾਨਾਂ ਨੇ ਕਿਹਾ ਕਿ ਇਕ ਪਾਸੇ ਕਿਸਾਨ ਆਪਣੀ ਖੇਤੀ ਨੂੰ ਬਚਾਉਣ ਲਈ ਦਿੱਲੀ ਬਾਰਡਰਾਂ ‘ਤੇ ਧਰਨੇ ਲਗਾ ਰਹੇ ਹਨ, ਦੂਜੇ ਪਾਸੇ ਹੋਰ ਸਟੇਟਾਂ ਤੋਂ ਸਸਤੀ ਕਣਕ ਲਿਆ ਕੇ ਪੰਜਾਬ ਦੇ ਕਿਸਾਨਾਂ ਨੂੰ ਬਰਬਾਦ ਕੀਤਾ […]

Tikait-announces-big-farmers'-agitation-in-Corona

ਕੋਰੋਨਾ ਦੇ ਕਹਿਰ ‘ਚ ਟਿਕੈਤ ਵੱਲੋਂ ਕਿਸਾਨ ਅੰਦੋਲਨ ਬਾਰੇ ਵੱਡਾ ਐਲਾਨ

ਕੋਰੋਨਾ ਦੇ ਕਹਿਰ ਵਿਚਾਲੇ ਚਰਚਾ ਹੈ ਕਿ ਹੁਣ ਕਿਸਾਨ ਅੰਦੋਲਨ ਖਤਮ ਹੋ ਜਾਏਗਾ। ਇਸ ਦਾ ਜਵਾਬ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਲੀਡਰ ਰਾਕੇਸ਼ ਟਿਕੈਤ ਨੇ ਸਪਸ਼ਟ ਕਰ ਦਿੱਤਾ ਹੈ ਕਿ ਅੰਦੋਲਨ ਕਿਸੇ ਵੀ ਕੀਮਤ ‘ਤੇ ਖਤਮ ਨਹੀਂ ਹੋਏਗਾ। ਸਾਰੇ ਦੇਸ਼ ਵਿੱਚ ਲੌਕਡਾਊਨ ਲੱਗ ਜਾਏਗਾ ਪਰ ਇਹ ਅੰਦੋਲਨ ਖ਼ਤਮ ਨਹੀਂ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਅੰਦੋਲਨ […]

32-kisan-organisations-to-hold-important-meeting-at-Singhu-border-today-at-12-noon

ਅੱਜ ਦੁਪਹਿਰ 12 ਵਜੇ ਸਿੰਘੂ ਬਾਰਡਰ ‘ਤੇ ਹੋਵੇਗੀ 32 ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ

ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਰੀਬ ਪਿਛਲੇ 4 ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਕਿਸਾਨ ਅੰਦੋਲਨ ਹੋਰ ਲੰਮਾ ਚੱਲਣ ਦੇ ਆਸਾਰ ਬਣ ਗਏ ਹਨ। ਇਸ ਲਈ ਕਿਸਾਨ ਜਥੇਬੰਦੀਆਂ ਵੀ ਉਸੇ ਮੁਤਾਬਕ ਅਗਲੀ ਰਣਨੀਤੀ ਐਲਾਨ ਰਹੀਆਂ ਹਨ। ਇਸ ਮੀਟਿੰਗ ਵਿੱਚ ਕਿਸਾਨੀ ਅੰਦੋਲਨ ਨੂੰ ਹੋਰ ਤੇਜ਼ ਕਰਨ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ […]

Today,-farmers-will-pay-homage-to-Shaheed-Bhagat-Singh-and-his-comrades,

ਅੱਜ ਕਿਸਾਨ ਸ਼ਹੀਦ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕਰਨਗੇ, ਕਿਸਾਨ ਸਰਹੱਦਾਂ ‘ਤੇ ਸ਼ਹੀਦ ਦਾ ਜਸ਼ਨ ਮਨਾ ਰਹੇ ਹਨ।

ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਰੀਬ ਪਿਛਲੇ 4  ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਅਜਿਹੇ ‘ਚ ਅੱਜ ਦਿੱਲੀ ਬਾਰਡਰ ‘ਤੇ ਕਿਸਾਨ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਉਣਗੇ। ਸ਼ਹੀਦੀ ਦਿਹਾੜਾ ਮਨਾਉਣ ਲਈ ਪੰਜਾਬ ਤੋਂ ਵੱਡੀ ਗਿਣਤੀ ਨੌਜਵਾਨ ਦਿੱਲੀ ਬਾਰਡਰ ਤੋਂ ਪਹੁੰਚੇ ਹਨ। ਅੱਜ ਦੇ ਦਿਨ ਅੰਦੋਲਨ ਦਾ ਮੰਚ […]

Kisan-Andolan-badly-hits-Reliance-Jio

ਕਿਸਾਨ ਅੰਦੋਲਨ ਨੇ ਰਿਲਾਇੰਸ ਜੀਓ ਨੂੰ ਬੁਰੀ ਤਰ੍ਹਾਂ ਝੰਬਿਆ, 34 ਲੱਖ ਗਾਹਕ ਟੁੱਟੇ

ਕਿਸਾਨ ਅੰਦੋਲਨ ਨੇ ਰਿਲਾਇੰਸ ਜੀਓ ਨੂੰ ਬੁਰੀ ਤਰ੍ਹਾਂ ਝੰਬਿਆ ਹੈ। ਜੀਓ ਦੇ 34 ਲੱਖ ਗਾਹਕ ਟੁੱਟੇ ਹਨ। ਇਹ ਦਾਅਵਾ ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ ਇੰਡੀਆ (ਟਰਾਈ) ਦਾ ਹੈ ਪਰ ਅੰਕੜਾ ਇਸ ਤੋਂ ਵੀ ਵੱਧ ਹੋ ਸਕਦਾ ਹੈ। ਉਂਝ ਰਿਲਾਇੰਸ ਨੂੰ ਝਟਕਾ ਪੰਜਾਬ ਤੇ ਹਰਿਆਣਾ ਵਿੱਚ ਹੀ ਲੱਗਾ ਹੈ। ਦੂਜੇ ਪਾਸੇ ਦੂਰਸੰਚਾਰ ਕੰਪਨੀ ਭਾਰਤੀ ਏਅਰਟੈੱਲ ਦੇ ਜਨਵਰੀ […]

Farmers-rail-roko-protest-farmers-to-hold-4-hour-protest-at-12-pm

ਦੇਸ਼ ਭਰ ‘ਚ ਅੱਜ ਚਾਰ ਘੰਟੇ ਲਈ ਰੋਕੀਆਂ ਜਾਣਗੀਆਂ ਰੇਲਾਂ

ਕਿਸਾਨ ਜਥੇਬੰਦੀਆਂ ਵੱਲੋਂ ਚਾਰ ਘੰਟੇ ਲਈ ਰੇਲ ਰੋਕੋ ਅਭਿਆਨ ਚਲਾਇਆ ਜਾਵੇਗਾ। ਕਿਸਾਨਾਂ ਦੇ ਇਸ ਅੰਦੋਲਨ ਨੂੰ ਦੇਖਦਿਆਂ ਰੇਲਵੇ ਨੇ ਸੁਰੱਖਿਆ ਵਿਵਸਥਾ ਵਧਾ ਦਿੱਤੀ ਹੈ। ਕਿਸੇ ਵੀ ਅਣਹੋਣੀ ਦੇ ਖਦਸ਼ੇ ਨੂੰ ਦੇਖਦਿਆਂ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਇਸ ਦੌਰਾਨ ਵੱਡੀ ਗਿਣਤੀ ‘ਚ ਕਿਸਾਨ ਸ਼ਾਮਲ ਹੋਣਗੇ। ਉਨ੍ਹਾਂ ਕਿਸਾਨਾਂ-ਮਜ਼ਦੂਰਾਂ ਅਤੇ ਹਰ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ […]

Kisan-andolan-today-77th-day

ਕਿਸਾਨ ਅੰਦੋਲਨ ਦਾ ਅੱਜ 77ਵਾਂ ਦਿਨ , ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਹੋਵੇਗੀ ਕਿਸਾਨਾਂ ਦੀ ਮੀਟਿੰਗ

Farmers Protest , Farmers Bill 2020 , Kisan Andolan 2020 , ਅੱਜ ਹੋਵੇਗੀ ਕਿਸਾਨਾਂ ਦੀ ਮੀਟਿੰਗਨਵੀਂ ਦਿੱਲੀ : ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਕਿਸਾਨਾਂ ਦਾ ਅੰਦੋਲਨ 77ਵੇਂ ਦਿਨ ਵੀ ਜਾਰੀ ਹੈ। ਕਿਸਾਨਾਂ ਅਤੇ ਸਰਕਾਰ ਵਿਚਾਲੇ ਹੁਣ ਤੱਕ 11ਵੇਂ ਗੇੜ ਦੀ ਮੀਟਿੰਗ ਹੋ ਚੁੱਕੀ ਹੈ ਪਰ ਅਜੇ ਤੱਕ ਫਿਲਹਾਲ ਕੋਈ ਹੱਲ […]

Case-of-accused-caught-in-Kisan-Andolan

ਕਿਸਾਨ ਅੰਦੋਲਨ ਵਿੱਚ ਫੜੇ ਗਏ ਮੁਲਜ਼ਮ ਦਾ ਮਾਮਲਾ, ਫੜਿਆ ਗਿਆ ਮੁਲਜ਼ਮ 9ਵੀਂ ਫੇਲ੍ਹ

ਕਿਸਾਨ ਆਪਣੀਆਂ ਮੰਗਾਂ ਸੋਨੀਪਤ ਦੀ ਸਿੰਘੂ ਸਰਹੱਦ ‘ਤੇ ਰੱਖ ਰਹੇ ਹਨ। ਕਿਸਾਨਾਂ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਦੋਸ਼ ਲਾਇਆ ਸੀ ਕਿ ਉਨ੍ਹਾਂ ਨੇ ਕਿਸਾਨ ਆਗੂਆਂ ਦੀ ਹੱਤਿਆ ਦੀ ਸਾਜ਼ਿਸ਼ ਰਚੀ ਸੀ। ਜਿਸ ਤੋਂ ਬਾਅਦ ਇਕ ਮੁਲਜ਼ਮ ਨੂੰ ਵੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਫੜੇ ਗਏ ਮੁਲਜ਼ਮ ਸੋਨੀਪਤ ਦੇ ਨਾਊ ਜੀਵਨ ਨਗਰ ਦਾ ਰਹਿਣ ਵਾਲਾ […]

kisan-andolan-also-discussed-in-abroad

ਕਿਸਾਨ ਅੰਦੋਲਨ ਦੀ ਵਿਦੇਸ਼ਾਂ ‘ਚ ਵੀ ਚਰਚਾ, ਕੌਮਾਂਤਰੀ ਮੀਡੀਆ ‘ਚ ਛਾਏ ਪੰਜਾਬ ਦੇ ਕਿਸਾਨ

ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਬਾਰੇ ਹੁਣ ਨਾ ਕੇਵਲ ਦੇਸ਼ ਵਿੱਚ ਸਗੋਂ ਅੰਤਰਰਾਸ਼ਟਰੀ ਪੱਧਰ ‘ਤੇ ਵੀ ਚਰਚਾ ਹੋ ਰਹੀ ਹੈ।ਕੇਂਦਰ ਵੱਲੋਂ ਪਾਸੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦਿੱਲੀ ਪਹੁੰਚੇ ਕਿਸਾਨਾਂ ਦੀ ਖ਼ਬਰ ਨੂੰ ਅੰਤਰਰਾਸ਼ਟਰੀ ਮੀਡੀਆ ਵਿੱਚ ਵੀ ਪ੍ਰਮੁੱਖਤਾ ਨਾਲ ਛਾਪਿਆ ਗਈਆਂ ਹਨ। Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ […]