kisan-mazdoor-sangharsh-committee-protest-at-amritsar

Kisan Mazdoor Sangharsh: ਵਰ੍ਹਦੇ ਮੀਂਹ ਵਿੱਚ ਕਿਸਾਨਾਂ ਅਤੇ ਮਜਦੂਰਾਂ ਨੇ ਜਾਰੀ ਰੱਖਿਆ ਰੋਸ ਪ੍ਰਦਰਸ਼ਨ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੇ ਘਰ ਨਜ਼ਦੀਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿੱਥੇ ਬਾਰਸ਼ ਦੇ ਬਾਵਜੂਦ ਵੱਡੀ ਗਿਣਤੀ ‘ਚ ਕਿਸਾਨ, ਮਜ਼ਦੂਰ, ਔਰਤਾਂ ਨੇ ਸ਼ਿਰਕਤ ਕੀਤੀ ਤੇ ਇਨ੍ਹਾਂ ਨੇ ਕੇਂਦਰ ਸਮੇਤ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇਹ ਵੀ ਪੜ੍ਹੋ: Amritsar Rape News: ਅੰਮ੍ਰਿਤਸਰ ਤੋਂ ਸਾਹਮਣੇ ਆਈ […]