Farmers to protest against rising oil and gas prices on July 8

ਕਿਸਾਨਾਂ ਵੱਲੋਂ ਤੇਲ ਅਤੇ ਗੈਸ ਦੀਆਂ ਵਧੀਆਂ ਕੀਮਤਾਂ ਖਿਲਾਫ਼ 8 ਜੁਲਾਈ ਨੂੰ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

ਸੰਯੁਕਤ ਕਿਸਾਨ ਮੋਰਚਾ (Samyukt Kisan Morcha )ਨੇ ਐਲਾਨ ਕੀਤਾ ਹੈ ਕਿ 19 ਜੁਲਾਈ 2021 ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸੈਸ਼ਨ ਦੌਰਾਨ (Parliament monsoon session )ਉਹ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰੇਗਾ। 22 ਜੁਲਾਈ 2021 ਤੋਂ ਹਰ ਦਿਨ ਮੋਰਚੇ ਨਾਲ ਜੁੜੇ ਹਰੇਕ ਸੰਗਠਨ ਦੇ ਪੰਜ ਪ੍ਰਦਰਸ਼ਨਕਾਰੀ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ (Farmers Protest news )ਕਰਨਗੇ। ਸੰਯੁਕਤ ਕਿਸਾਨ ਮੋਰਚਾ […]

United Kisan Morcha announced

ਸੰਯੁਕਤ ਕਿਸਾਨ ਮੋਰਚੇ ਦਾ ਐਲਾਨ , ਕਿਸਾਨ ਮੌਨਸੂਨ ਸੈਸ਼ਨ ਦੌਰਾਨ ਸੰਸਦ ਦੇ ਬਾਹਰ ਕਰਨਗੇ ਰੋਸ ਪ੍ਰਦਰਸ਼ਨ

ਸੰਯੁਕਤ ਕਿਸਾਨ ਮੋਰਚੇ (Samyukt Kisan Morcha )ਦੀ ਅਹਿਮ ਮੀਟਿੰਗ ਦੌਰਾਨ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਹੱਤਵਪੂਰਨ ਫੈਸਲੇ ਲਏ ਗਏ। 19 ਜੁਲਾਈ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਮਾਨਸੂਨ ਸੈਸ਼ਨ ( Parliament monsoon session )ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਸੰਯੁਕਤ ਕਿਸਾਨ ਮੋਰਚਾ (Farmers Protest ) 17 ਜੁਲਾਈ ਤੱਕ ਵਿਰੋਧੀ ਪਾਰਟੀਆਂ ਨੂੰ ਕਿਸਾਨਾਂ ਦੇ ਹੱਕਾਂ ਲਈ ਸੰਸਦ ‘ਚ ਆਵਾਜ਼ ਉਠਾਉਣ ਲਈ […]

Today is the 135th day of kisan movement

ਕਿਸਾਨ ਅੰਦੋਲਨ ਦਾ ਅੱਜ 135ਵਾਂ ਦਿਨ , ਕਿਸਾਨਾਂ ਨੇ 24 ਘੰਟੇ ਲਈ KMP ਹਾਈਵੇ ਕੀਤਾ ਜਾਮ

ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਵੀਰਵਾਰ ਨੂੰ 135 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ।  ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨ ਮੋਰਚੇ ਦੀ ਲਹਿਰ ਨੂੰ ਤੇਜ਼ ਕਰਨ ਲਈ KMP ਹਾਈਵੇ ਨੂੰ ਅੱਜ 24 ਘੰਟੇ ਲਈ ਜਾਮ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਇਸ ਜਾਮ ‘ਚ ਐਮਰਜੈਂਸੀ ਸੇਵਾਵਾਂ ਵਾਹਨ ਜਿਵੇਂ ਕਿ ਐਂਬੂਲੈਂਸਾਂ, ਵਿਆਹ ਦੀਆਂ ਗੱਡੀਆਂ, […]

Samyukta-Kisan-Morcha-angry-over-Rakesh-Tikait's-statement

ਰਾਕੇਸ਼ ਟਿਕੈਟ ਦੇ ਬਿਆਨ ਤੋਂ ਨਾਰਾਜ਼ ਸਮੰਥਾ ਕਿਸਾਨ ਮੋਰਚਾ ਨੇ ਕਿਹਾ ਕਿ ਜਦੋਂ ਤੱਕ ਕਾਨੂੰਨ ਰੱਦ ਨਹੀਂ ਹੋ ਜਾਂਦਾ ਉਦੋਂ ਤੱਕ ਅੰਦੋਲਨ ਜਾਰੀ ਰਹੇਗਾ।

ਦਰਸਾਲ ਰਾਕੇਸ਼ ਟਿਕੈਟ ਨੇ ਕਿਹਾ ਸੀ ਕਿ ਇਹ ਅੰਦੋਲਨ 2 ਅਕਤੂਬਰ ਤੱਕ ਜਾਰੀ ਰਹੇਗਾ। ਗੁਰਨਾਮ ਸਿੰਘ ਚਡੋਨੀ ਨੇ ਕਿਹਾ ਕਿ ਅਜਿਹੇ ਬਿਆਨ ਹਾਸੋਹੀਣੇ ਹਨ। ਉਸ ਨੇ ਇਹ ਬਿਆਨ ਕਿਸ ਦਿਸ਼ਾ ਵਿੱਚ ਦਿੱਤਾ? ਉਨ੍ਹਾਂ ਕਿਹਾ ਕਿ ਇਹ ਅਜੀਬ ਗੱਲ ਹੈ ਕਿ ਇਹ ਅੰਦੋਲਨ 2 ਅਕਤੂਬਰ ਤੱਕ ਜਾਰੀ ਰਹੇਗਾ। ਕਿਉਂਕਿ ਜਦੋਂ ਤੱਕ ਖੇਤੀਬਾੜੀ ਕਾਨੂੰਨ ਰੱਦ ਨਹੀਂ ਹੋ ਜਾਂਦੇ, […]