Kulbir Zira

ਵਿਧਾਇਕ ਕੁਲਬੀਰ ਜ਼ੀਰਾ ਨੇ ਸੁਖਬੀਰ ਬਾਦਲ ਦਾ ਡੋਪ ਟੈਸਟ ਕਰਾਉਣ ਲਈ ਲਾਇਆ ਕੈਂਪ

ਹਲਕਾ ਜ਼ੀਰਾ ਦੇ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਨਸ਼ਿਆਂ ਦੇ ਮੁੱਦੇ ‘ਤੇ ਆਪਣੀ ਹੀ ਸਰਕਾਰ ਨੂੰ ਘੇਰਨ ਮਗਰੋਂ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਘੇਰਿਆ ਹੈ। ਉਨ੍ਹਾਂ ਨੇ ਅੱਜ ਸੁਖਬੀਰ ਬਾਦਲ ਵੱਲੋਂ ਵਰਕਰਾਂ ਨਾਲ ਕੀਤੀ ਜਾ ਰਹੀ ਮੀਟਿੰਗ ਨੇੜੇ ਡੋਪ ਟੈਸਟ ਦਾ ਕੈਂਪ ਹੀ ਲਾ ਦਿੱਤਾ। ਇਸ ਮੌਕੇ ਵਿਧਾਇਕ ਜ਼ੀਰੇ ਦੇ […]

Kulbir singh zira with cabinet minister sukhjinder randhawa after meeting

ਵਿਧਾਇਕ ਜ਼ੀਰਾ ਮਾਮਲੇ ‘ਚ ਫਿਰ ਪਲਟੀ ਕਾਂਗਰਸ, ਮਸਲਾ ਸੁਲਝਾਉਣ ਲਈ ਕੀਤਾ ਉਪਰਾਲਾ

ਨਸ਼ਿਆਂ ਦੇ ਮੁੱਦੇ ‘ਤੇ ਕੈਪਟਨ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵਿਰੁੱਧ ਆਵਾਜ਼ ਚੁੱਕਣ ਵਾਲੇ ਕਾਂਗਰਸ ‘ਚੋਂ ਮੁਅੱਤਲ ਕੀਤੇ ਜ਼ੀਰਾ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਮੁਅੱਤਲੀ ਰੱਦ ਕਰ ਦਿੱਤੀ ਹੈ। ਪਾਰਟੀ ਦੀ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਨਾਲ ਮੀਟਿੰਗ ਮਗਰੋਂ ਇਹ ਫੈਸਲਾ ਲਿਆ ਗਿਆ। ਅੱਜ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਜ਼ੀਰਾ ਦੀ ਆਸ਼ਾ ਕੁਮਾਰੀ ਨਾਲ […]

MLA Kulbir Singh Zira

MLA ਜ਼ੀਰਾ ਨੇ ਕੀਤੇ ਕਈ ਖੁਲਾਸੇ , IG ਮੁਖਵਿੰਦਰ ਸਿੰਘ ਛੀਨਾ ‘ਤੇ ਲਾਏ ਗੰਭੀਰ ਦੋਸ਼

ਕੈਪਟਨ ਸਰਕਾਰ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੰਚ ਤੋਂ ਨਸ਼ਾ ਤਸਕਰਾਂ ਤੇ ਪੁਲਿਸ ਦੀ ਮਿਲੀਭੁਗਤ ਬਾਰੇ ਆਪਣੀ ਆਵਾਜ਼ ਬੁਲੰਦ ਕਰਦਿਆਂ ਸਮਾਗਮ ਦਾ ਬਾਈਕਾਟ ਕਰਨ ਵਾਲੇ ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਪਾਰਟੀ ਨੇ ਵੱਡੀ ਸਜ਼ਾ ਦਿੱਤੀ ਹੈ। ਜ਼ੀਰਾ ਇਸ ਸਮੇਂ ਕਾਂਗਰਸ ਵਿੱਚੋਂ ਮੁਅੱਤਲ ਹਨ। ਫਿਰ ਵੀ ਜ਼ੀਰਾ ਨੇ ਆਪਣੇ ਸਟੈਂਡ ਤੋਂ ਪਿੱਛੇ ਨਾ ਹਟਣ […]

MLA Kulbir Singh Zira

ਕਾਂਗਰਸ ਵੱਲੋਂ ਮੁਅੱਤਲ ਕਰਨ ਮਗਰੋਂ ਵਿਧਾਇਕ ਜ਼ੀਰਾ ਨੇ ਜਾਖੜ ਤੇ ਲਾਏ ਇਹ ਇਲਜ਼ਾਮ

ਪੰਜਾਬ ਕਾਂਗਰਸ ਵੱਲੋਂ ਮੁਅੱਤਲ ਕਰਨ ਮਗਰੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਭ੍ਰਿਸ਼ਟ ਅਫ਼ਸਰਾਂ ਖਿਲਾਫ਼ ਆਪਣੀ ਲੜਾਈ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਤੱਥਾਂ ਦੇ ਆਧਾਰ ‘ਤੇ ਹੀ ਅਫ਼ਸਰਾਂ ‘ਤੇ ਇਲਜ਼ਾਮ ਲਾਏ ਹਨ ਤੇ ਇਹ ਲੜਾਈ ਜਾਰੀ ਰਹੇਗੀ। ਵਿਧਾਇਕ ਜ਼ੀਰਾ ਨੇ ਪਾਰਟੀ ਦੀ ਕਾਰਵਾਈ ‘ਤੇ ਵੀ ਹੈਰਾਨੀ ਜਤਾਈ ਹੈ। ਉਨ੍ਹਾਂ ਕਿਹਾ […]