jammu-kashmir-kulgam-encounter-3-terrorists-killed

National News: ਜੰਮੂ-ਕਸ਼ਮੀਰ ਦੇ ਵਿੱਚ ਚੱਲ ਰਹੇ ਮੁਕਾਬਲੇ ਵਿੱਚ 3 ਅੱਤਵਾਦੀਆਂ ਦੀ ਮੌਤ

National News: ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ‘ਚ ਸੁਰੱਖਿਆ ਦਸਤਿਆਂ ਅਤੇ ਅੱਤਵਾਦੀਆਂ ਦਰਮਿਆਨ ਸ਼ੁੱਕਰਵਾਰ ਨੂੰ ਮੁਕਾਬਲੇ ‘ਚ 3 ਅੱਤਵਾਦੀ ਮਾਰੇ ਗਏ ਅਤੇ 2 ਸੁਰੱਖਿਆ ਕਰਮੀ ਜ਼ਖਮੀ ਹੋ ਗਏ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਦਸਤਿਆਂ ਨੇ ਜ਼ਿਲ੍ਹੇ ਦੇ ਨਗਨਾਦ ਇਲਾਕੇ ‘ਚ ਘੇਰਾਬੰਦੀ ਕਰ ਕੇ ਤਲਾਸ਼ […]