farmer and labour union protesting

ਕਿਸਾਨ ਤੇ ਮਜ਼ਦੂਰ ਸੰਗਠਨਾਂ ਨੇ ਕਰਜ਼ ਮੁਆਫੀ ਲਈ ਇਕੱਠੇ ਹੋ ਕੇ ਦਿੱਤੇ ਕਈ ਜ਼ਿਲ੍ਹਿਆਂ ’ਚ ਧਰਨੇ

ਕਿਸਾਨਾਂ ਤੇ ਮਜ਼ਦੂਰਾਂ ਦੀ ਕਰਜ਼ ਮੁਆਫ਼ੀ ਸਮੇਤ ਕਈ ਮੰਗਾਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਕਿਸਾਨਾਂ ਤੇ ਮਜ਼ਦੂਰਾਂ ਦੇ 7 ਸੰਗਠਨਾਂ ਨੇ ਬਠਿੰਡਾ, ਮੋਗਾ ਤੇ ਸੰਗਰੂਰ ਸਮੇਤ ਸੂਬੇ ਦੇ ਕਈ ਇਲਾਕਿਆਂ ਵਿੱਚ ਡੀਸੀ ਦਫ਼ਤਰਾਂ ਸਾਹਮਣੇ ਸੜਕ ’ਤੇ ਧਰਨੇ ਦਿੱਤੇ। ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕਈ ਥਾਈਂ ਜਾਮ ਵੀ ਲਾਏ। ਧਰਨਾ ਦੇ ਰਹੇ ਕਿਸਾਨਾਂ ਨੇ ਇਲਜ਼ਾਮ […]