man committed suicide in police station ladhowal

ਪਤਨੀ ਦੀ ਸ਼ਿਕਾਇਤ ‘ਤੇ ਹਵਾਲਾਤ ‘ਚ ਬੰਦ ਪਤੀ, ਥਾਣੇ ‘ਚ ਕੀਤੀ ਖ਼ੁਦਕੁਸ਼ੀ

ਲੁਧਿਆਣਾ ਸ਼ਹਿਰ ਦੇ ਲਾਗਲੇ ਲਾਢੋਵਾਲ ਪੁਲਿਸ ਥਾਣੇ ਵਿੱਚ ਅੱਜ ਉਸ ਵੇਲੇ ਮਾਹੌਲ ਸਹਿਮ ਭਰਿਆ ਹੋ ਗਿਆ, ਜਦੋਂ ਵਿਅਕਤੀ ਨੇ ਥਾਣੇ ਵਿੱਚ ਹੀ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ 37 ਸਾਲਾ ਸਰੂਪ ਸਿੰਘ ਵਜੋਂ ਹੋਈ ਹੈ, ਜਿਸ ਨੂੰ ਉਸ ਦੀ ਪਤਨੀ ਦੀ ਸ਼ਿਕਾਇਤ ਦੇ ਆਧਾਰ ‘ਤੇ ਹਿਰਾਸਤ ਵਿੱਚ ਲਿਆ ਗਿਆ ਸੀ। ਮ੍ਰਿਤਕ ਦੇ […]