ਯੂ ਪੀ ਸਰਕਾਰ ਲਖੀਮਪੁਰ ਕੇਸ ਦੀ ਜਾਂਚ ਹਾਈਕੋਰਟ ਦੇ ਜੱਜ ਤੋਂ ਕਰਵਾਉਣ ਲਈ ਸਹਿਮਤ
ਸੁਪਰੀਮ ਕੋਰਟ ਨੇ ਅੱਜ ਉੱਤਰ ਪ੍ਰਦੇਸ਼ ਸਰਕਾਰ ਨੂੰ ਸੀਨੀਅਰ ਅਧਿਕਾਰੀਆਂ ਦੀ ਸੂਚੀ ਮੰਗਦਿਆਂ ਕਿਹਾ ਕਿ ਲਖੀਮਪੁਰ ਖੇੜੀ ਵਿੱਚ ਪਿਛਲੇ ਮਹੀਨੇ ਚਾਰ ਕਿਸਾਨਾਂ ਦੀ ਹੱਤਿਆ ਦੀ ਜਾਂਚ ਕਰ ਰਹੇ ਅਧਿਕਾਰੀਆਂ ਨੂੰ “ਅੱਪਗ੍ਰੇਡ” ਕੀਤਾ ਜਾਣਾ ਚਾਹੀਦਾ ਹੈ। ਯੂਪੀ ਸਰਕਾਰ ਨੇ ਜਾਂਚ ਦੀ ਅਗਵਾਈ ਕਰਨ ਲਈ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਚੋਣ ਕਰਨ ਦਾ ਕੰਮ ਸੁਪਰੀਮ ਕੋਰਟ […]