A-son-killed-his-own-Mother-in-Bathinda

ਬਠਿੰਡਾ ‘ਚ ਪੁੱਤ ਵੱਲੋਂ ਮਾਂ ਦਾ ਕਤਲ , ਜ਼ਮੀਨ ਨੂੰ ਲੈ ਕੇ ਚੱਲ ਰਿਹਾ ਸੀ ਝਗੜਾ

ਜ਼ਿਲ੍ਹੇ ਦੇ ਪਿੰਡ ਕਲਿਆਣ ਸੁੱਖਾ ਵਿੱਚ ਬੀਤੀ ਰਾਤ ਜ਼ਮੀਨ ਖਾਤਰ ਇਕ ਕਲਯੁਗੀ ਪੁੱਤਰ ਨੇ ਤੇਜ਼ਧਾਰ ਹਥਿਆਰ ਨਾਲ ਆਪਣੀ ਮਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਪੁਲਿਸ ਨੇ ਮ੍ਰਿਤਕਾ ਦੇ ਭਰਾ ਦੇ ਬਿਆਨਾਂ ‘ਤੇ ਨਸ਼ੇੜੀ ਪੁੱਤ ਅਤੇ ਉਸਦੀ ਪਤਨੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਮ੍ਰਿਤਕ ਦੇ ਭਰਾ ਪਿਆਰਾ […]