ਨਾਬਾਲਗਾ ਨੂੰ ਧੋਖੇ ਨਾਲ ਅਗਵਾ ਕਰਕੇ ਕੀਤਾ ਜ਼ਬਰ ਜ਼ਨਾਹ
ਪੰਜਾਬ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਮਾਮਲੇ ਤੇ ਬਹਿਸ ਹੁੰਦੀ ਰਹਿੰਦੀ ਹੈ। ਇੱਕ ਪਾਸੇ ਤਾਂ ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ ਅਤੇ ਦੂਜੇ ਪਾਸੇ ਪੰਜਾਬ ਦੀਆਂ ਨਾਬਾਲਗ ਕੁੜੀਆਂ ਬਲਾਤਕਾਰਾਂ ਦਾ ਸ਼ਿਕਾਰ ਹੋ ਰਹੀਆਂ ਹਨ। ਪੰਜਾਬ ਵਿੱਚ ਬਲਾਤਕਾਰ ਰੁਕਣ ਦਾ ਨਾਮ ਹੀ ਨਹੀਂ ਲੈ ਰਹੇ। ਮਾਮਲਾ ਪੰਜਾਬ ਦੇ ਕਪੂਰਥਲਾ ਤੋਂ ਸਾਹਮਣੇ ਆਇਆ ਹੈ ਜਿੱਥੇ […]