amritsar-became-wholesale-market-of-heroin

Amritsar Drug News: ਕਾਂਗਰਸ ਸਰਕਾਰ ਦੇ ਰਾਜ ‘ਚ Amritsar ਵਿੱਚ ਸ਼ਰੇਆਮ ਵਿਕ ਰਿਹਾ ਚਿੱਟਾ

Amritsar Drug News: Amritsar ਜ਼ਿਲ੍ਹੇ ਵਿੱਚ ਹੈਰੋਇਨ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਦੇ ਪ੍ਰਸ਼ਾਸਨਿਕ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਇਹ ਦਾਅਵਾ ਕੀਤਾ ਜਾ ਰਿਹਾ ਸੀ ਕਿ Amritsar ਜ਼ਿਲ੍ਹੇ ਵਿੱਚ ਚਿੱਟੇ ਦੀ ਵਿਕਰੀ ਅਤੇ ਵਰਤੋਂ ਤੇ ਰੋਕ ਲੈ ਦਿੱਤੀ ਹੈ, ਪਰ ਐਸ.ਟੀ.ਐਫ. ਅਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਖੇਤਰ ਦੀ ਤਰਫੋਂ, 200 […]

simarjit singh bains in batala

ਸਿਮਰਜੀਤ ਸਿੰਘ ਬੈਂਸ ਦੀ ਬਟਾਲਾ ਪੁਲਿਸ ਨੂੰ ਵੰਗਾਰ

ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅੱਜ ਖੁਦ ਬਟਾਲਾ ਵਿਖੇ ਗ੍ਰਿਫਤਾਰ ਹੋਣ ਲਈ ਪਹੁੰਚ ਰਹੇ ਹਨ। ਬਟਾਲਾ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਤੋਂ ਬਾਅਦ ਸਿਮਰਜੀਤ ਸਿੰਘ ਬੈਂਸ ਦੀ ਗੁਰਦਾਸਪੁਰ ਦੇ ਡੀ.ਸੀ. ਵਿਪੁਲ ਉਜਵਲ ਨਾਲ ਬਹਿਸ ਹੋ ਗਈ ਸੀ। ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਹਿਣ ਤੇ ਬਟਾਲਾ ਪੁਲਿਸ […]

pakistan airspace

ਪਾਕਿਸਤਾਨ ਨੇ ਭਾਰਤ ਲਈ ਹਵਾਈ ਖੇਤਰ ਕੀਤਾ ਬੰਦ

ਦੇਸ਼ ਦੇ ਵਿੱਚ ਹਰ ਰੋਜ ਕਿਸੇ ਨਾ ਕਿਸੇ ਮੁੱਦੇ ਉੱਪਰ ਬਹਿਸ ਹੁੰਦੀ ਰਹਿੰਦੀ ਹੈ। ਮੋਦੀ ਸਰਕਾਰ ਦੁਆਰਾ ਜੰਮੂ ਅਤੇ ਕਸ਼ਮੀਰ ਵਿੱਚੋਂ ਧਾਰਾ 370 ਹਟਾਉਣ ਤੇ ਪਾਕਿਸਤਾਨ ਪੂਰੀ ਤਰਾਂ ਬੁਖਲਾ ਗਿਆ ਹੈ। ਪਾਕਿਸਤਾਨ ਨੇ ਇੱਕ ਵਾਰ ਫਿਰ ਤੋਂ ਕਰਾਚੀ ਨੂੰ 31 ਅਗਸਤ ਤੱਕ ਪੂਰੀ ਤਰਾਂ ਬੰਦ ਕਰ ਦਿੱਤਾ ਹੈ। ਦੱਸ ਦੇਈਏ ਕਿ ਪਾਕਿਸਤਾਨ ਦੀ ਸਿਵਲ ਹਵਾਬਾਜ਼ੀ […]

heavy rain in punjab

ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਭਾਰੀ ਮੀਂਹ ਨੂੰ ਲੈ ਕੇ ਅਲਰਟ ਜਾਰੀ

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ 24 ਤੋਂ 48 ਘੰਟੇ ਪੰਜਾਬ ਲਈ ਖ਼ਤਰਾ ਬਣ ਸਕਦੇ ਹਨ। ਮੌਸਮ ਵਿਭਾਗ ਨੇ ਆਉਣ ਵਾਲੇ 24 ਤੋਂ 48 ਘੰਟਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦੇ ਦਿੱਤੀ ਹੈ। ਉਹਨਾਂ ਦਾ ਕਹਿਣਾ ਹੈ ਕਿ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵੀ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਸਕਦਾ ਹੈ। ਪੰਜਾਬ […]

india vs pakistan

ਆਜ਼ਾਦੀ ਦਿਵਸ ਤੇ ਮਠਿਆਈ ਦੇਣ ਤੋਂ ਵੀ ਪਿੱਛੇ ਹਟਿਆ ਪਾਕਿਸਤਾਨ

india vs pakistan: ਦੇਸ਼ ਵਿੱਚ ਕਿਸੇ ਨਾ ਕਿਸੇ ਵਿਸ਼ੇ ਨੂੰ ਲੈ ਕੇ ਬਹਿਸ ਹੁੰਦੀ ਹੀ ਰਹਿੰਦੀ ਹੈ। ਜਿਸ ਵਿੱਚ ਜੰਮੂ ਅਤੇ ਕਸ਼ਮੀਰ ਵਿੱਚੋਂ ਧਾਰਾ 370 ਹਟਾਏ ਜਾਣ ਦਾ ਮਾਮਲਾ ਵੀ ਸ਼ਾਮਿਲ ਹੈ। ਪਾਕਿਸਤਾਨ ਅੱਜ ਆਜ਼ਾਦੀ ਦਿਵਸ ਮਨ ਰਿਹਾ ਹੈ। ਆਮ ਤੌਰ ਤੇ ਦੇਖਿਆ ਜਾਵੇ ਇਸ ਮੌਕੇ ਵੇਲੇ ਪਾਕਿਸਤਾਨ ਭਾਰਤ ਨੂੰ ਮਠਿਆਈ ਦਿੰਦਾ ਹੈ। ਪਰ ਇਸ […]

ravidas temple issue punjab closed

ਦਿੱਲੀ ਵਿੱਚ ਰਵਿਦਾਸ ਮੰਦਰ ਢਾਹੁਣ ਤੇ ਲੋਕਾਂ ਨੇ ਕੀਤਾ ਪੰਜਾਬ ਬੰਦ

ਦੇਸ਼ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਬਹਿਸ ਹੁੰਦੀ ਰਹਿੰਦੀ ਹੈ। ਜਿਸ ਵਿੱਚ ਦਿੱਲੀ ਵਿੱਚ ਗੁਰੂ ਰਵਿਦਾਸ ਜੀ ਦਾ ਮੰਦਰ ਢਾਹੁਣ ਦਾ ਮਾਮਲਾ ਵੀ ਸ਼ਾਮਿਲ ਹੈ। ਇਸ ਮਾਮਲੇ ਨੂੰ ਲੈ ਕੇ ਸਿਆਸਤ ਵੀ ਸਰਗਰਮ ਹੁੰਦੀ ਦਿਖਾਈ ਦੇ ਰਹੀ ਹੈ। ਬੀਤੇ ਦਿਨੀਂ ਕੁੱਝ ਜਥੇਬੰਦੀਆਂ ਨੇ ਪੰਜਾਬ ਬੰਦ ਕਰਨ ਦਾ ਐਲਾਨ ਕੀਤਾ ਸੀ। […]

drug peddler three women arrested

ਪੰਜਾਬ ਵਿੱਚ ਨਸ਼ਾ ਤਸਕਰੀ ਦਾ ਕਹਿਰ, ਨਸ਼ਾ ਸਪਲਾਈ ਵਿੱਚ ਤਿੰਨ ਕੁੜੀਆਂ ਗ੍ਰਿਫਤਾਰ

ਪੰਜਾਬ ਵਿੱਚ ਨਸ਼ਾ ਖਤਮ ਹੋਣ ਦੀ ਬਜਾਏ ਲਗਾਤਾਰ ਵੱਧ ਰਿਹਾ ਹੈ। ਪੰਜਾਬ ਵਿੱਚ ਨਸ਼ੇ ਦੀ ਤਸਕਰੀ ਕਰਨ ਵਾਲਿਆਂ ਦੀ ਗਿਣਤੀ ਦਿਨੋਂ ਦਿਨ ਵੱਧ ਰਹੀ ਹੈ। ਇਹਨਾਂ ਦੀ ਗਿਰੋਹ ਵਿੱਚ ਹੁਣ ਪੰਜਾਬ ਦੀਆਂ ਕੁੜੀਆਂ ਵੀ ਸ਼ਾਮਿਲ ਹਨ। ਫ਼ਾਜ਼ਿਲਕਾ ਦੀ ਪੁਲਿਸ ਨੇ ਤਿੰਨ ਕੁੜੀਆਂ ਨੂੰ ਨਸ਼ਾ ਸਪਲਾਈ ਕਰਨ ਦੇ ਇਲਜ਼ਾਮ ਹੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪਲੋਇਸ […]

man vs wild

Man vs Wild ਦੇ ਸੂਤਰਧਾਰ ਬੀਅਰ ਗ੍ਰਿਲਜ਼ ਨੇ ਖੋਲ੍ਹੇ ਪੀਐਮ ਮੋਦੀ ਦੇ ਕਈ ਰਾਜ਼..!

ਡਿਸਕਵਰੀ ਚੈਨਲ ਦੇ ਮਸ਼ਹੂਰ ਸ਼ੋਅ Man vs Wild ਬਾਰੇ ਤਾਂ ਤੁਸੀ ਸੁਣਿਆ ਹੀ ਹੋਵੇਗਾ ਅਤੇ ਇਸ ਦੇ ਮਸ਼ਹੂਰ ਸੂਤਰਧਾਰ ਬੀਅਰ ਗ੍ਰਿਲਜ਼ ਨੂੰ ਕੌਣ ਭੁੱਲ ਸਕਦਾ ਹੈ। ਬੀਅਰ ਗ੍ਰਿਲਜ਼ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਾਲ ਕੀਤੇ ਐਪੀਸੋਡ ਬਾਰੇ ਆਪਣੇ ਤਜ਼ਰਬੇ ਸਾਂਝੇ ਕੀਤੇ। ਬੀਅਰ ਗ੍ਰਿਲਜ਼ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨੂੰ ਜੰਗਲਾਂ ਵਿੱਚ ਘੁੰਮਦੇ ਹੋਏ ਕੋਈ […]

arun jaitley admitted to aiims

ਅਰੁਣ ਜੇਤਲੀ ਦੀ ਸਿਹਤ ਖਰਾਬ ਹੋਣ ਕਰਕੇ ਏਮਜ਼ ਵਿੱਚ ਕੀਤਾ ਦਾਖਿਲ

ਦੇਸ਼ ਦੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਬੀਤੇ ਦਿਨ ਸਿਹਤ ਖ਼ਰਾਬ ਹੋਣ ਕਰਕੇ ਸ਼ਾਮ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਭਾਰਤੀ ਮੈਡੀਕਲ ਵਿਗਿਆਨ ਖੋਜ ਸੰਸਥਾਨ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਦਿਲ ਦੀ ਧੜਕਣ ਵਧਣ ਦੀ ਸ਼ਿਕਾਇਤ ਸੀ, ਇਸ ਕਰਕੇ ਹੀ ਹੁਣ ਇਹਨਾਂ ਦੀ ਸੀਟ […]

gurmeet ram rahin parole dismissed

ਰਾਮ ਰਹੀਮ ਦੀ ਪੈਰੋਲ ਲਈ ਲਾਈ ਗਈ ਅਰਜ਼ੀ ਨਾ-ਮਨਜ਼ੂਰ

ਪੰਜਾਬ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ ਤੇ ਬਹਿਸ ਹੁੰਦੀ ਰਹਿੰਦੀ ਹੈ। ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਲਈ ਲਾਈ ਗਈ ਅਰਜ਼ੀ ਇਸ ਵਾਰ ਫਿਰ ਨਾ-ਮਨਜ਼ੂਰ ਹੋ ਗਈ ਹੈ। ਇਸ ਪੈਰੋਲ ਨੂੰ ਸੁਨਾਰੀਆ ਜੇਲ੍ਹ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਰਿਪੋਰਟ ਨੂੰ ਆਧਾਰ ਬਣਾ ਕੇ ਰੱਦ ਕੀਤਾ ਗਿਆ ਹੈ। ਦੱਸ ਦੇਈਏ ਕੁੱਝ ਦਿਨ ਪਹਿਲਾਂ ਹੀ […]

punjab vidhan sabha accepts resignation of h.s.phoolka

ਹਰਵਿੰਦਰ ਸਿੰਘ ਫੂਲਕਾ ਦਾ ਅਸਤੀਫ਼ਾ ਮਨਜ਼ੂਰ, ਵਿਧਾਇਕੀ ਖੁੱਸੀ

ਪੰਜਾਬ ਵਿਚ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ ਤੇ ਬਹਿਸ ਹੁੰਦੀ ਰਹਿੰਦੀ ਹੈ ਜਿਸ ਕਰਕੇ ਸਿਆਸਤਦਾਨਾਂ ਦੇ ਅਸਤੀਫਿਆਂ ਦੀ ਝੜੀ ਲੱਗੀ ਰਹਿੰਦੀ ਹੈ। ਪੰਜਾਬ ਦੇ ਦਾਖਾ ਤੋਂ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਦਾ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਪ੍ਰਵਾਨ ਕਰ ਲਿਆ ਹੈ। ਇਸ ਦੇ ਨਾਲ ਹੀ ਹਰਵਿੰਦਰ ਸਿੰਘ ਫੂਲਕਾ ਹੁਣ ਪੰਜਾਬ […]

amrit mann grandmother death

ਅੰਮ੍ਰਿਤ ਮਾਨ ਦੀ ਦਾਦੀ ਦਾ ਦਿਹਾਂਤ, ਪੂਰੇ ਘਰ ਵਿੱਚ ਸੋਗ ਦੀ ਲਹਿਰ

  ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਅੰਮ੍ਰਿਤ ਮਾਨ ਦੀ ਦਾਦੀ ਦਾ ਦਿਹਾਂਤ ਕਾਰਨ ਪੂਰੇ ਘਰ ਵਿੱਚ ਸੋਗ ਦੀ ਲਹਿਰ ਛਾਈ ਹੋਈ ਹੈ। ਦੱਸ ਦੇਈਏ ਇਸ ਗੱਲ ਦੀ ਜਾਣਕਾਰੀ ਅੰਮ੍ਰਿਤ ਮਾਨ ਨੇ ਖੁਦ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ। ਗਾਇਕ ਅੰਮ੍ਰਿਤ ਮਾਨ ਨੇ ਕੈਪਸ਼ਨ ਨੂੰ ਬਹੁਤ ਹੀ ਭਾਵੁਕ ਹੋ ਕੇ ਲਿਖਿਆ ਹੈ ਕਿ,”ਮੇਰੀ ਦਾਦੀ ਮਾਂ ਅੱਜ ਸਾਨੂੰ […]