beirut-explotion-many-countries-pledge-aid-to-lebanon

Lebanon Blast Updates News: ਲੇਬਨਾਨ ਦੀ ਰਾਜਧਾਨੀ ਬੇਰੂਤ ਵਿੱਚ ਹੋਏ ਧਮਾਕੇ ਤੋਂ ਬਾਅਦ ਇਹਨਾਂ ਵੱਡੇ ਦੇਸ਼ਾਂ ਨੇ ਕੀਤੀ ਮੱਦਦ ਦੀ ਪੇਸ਼ਕਸ਼

Lebanon Blast Updates News: ਲੇਬਨਾਨ ਦੀ ਰਾਜਧਾਨੀ ਬੇਰੂਤ ‘ਚ ਹੋਏ ਭਿਆਨਕ ਧਮਾਕੇ ਤੋਂ ਬਾਅਦ ਸਰਕਾਰ ਨੇ ਦੋ ਹਫਤਿਆਂ ਲਈ ਐਮਰਜੈਂਸੀ ਦੀ ਘੋਸ਼ਣਾ ਕਰ ਦਿੱਤੀ ਹੈ ਅਤੇ ਇਸ ਦੌਰਾਨ ਫੌਜ ਨੂੰ ਕਈ ਅਧਿਕਾਰ ਦਿੱਤੇ ਗਏ ਹਨ। ਸਰਕਾਰ ਨੇ ਬੁੱਧਵਾਰ ਨੂੰ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਇਸ ਦਾ ਐਲਾਨ ਕੀਤਾ। ਸਰਕਾਰ ਨੇ ਕਿਹਾ ਕਿ ਬੇਰੂਤ ਬੰਦਰਗਾਹ ਦੇ […]