lebanese-government-resigns-after-beirut-blast

Lebanon Breaking News: ਲੇਬਨਾਨ ਵਿੱਚ ਹੋਏ ਧਮਾਕੇ ਨੇ ਸਰਕਾਰ ਨੂੰ ਲਿਆ ਆਪਣੀ ਲਪੇਟ ਵਿੱਚ, ਪੂਰੀ ਕੈਬਿਨਟ ਨੇ ਦਿੱਤਾ ਅਸਤੀਫ਼ਾ

Lebanon Breaking News: ਲੇਬਨਾਨ ਦੇ ਪ੍ਰਧਾਨ ਮੰਤਰੀ ਹਸਨ ਦਿਆਬ ਨੇ ਬੇਰੂਤ ਵਿਚ ਬੀਤੇ ਮੰਗਲਵਾਰ ਨੂੰ ਹੋਏ ਧਮਾਕੇ ਕਾਰਨ ਆਪਣੀ ਪੂਰੀ ਕੈਬਨਿਟ ਦੇ ਨਾਲ ਅਸਤੀਫਾ ਦੇ ਦਿੱਤਾ ਹੈ। ਪ੍ਰਧਾਨ ਮੰਤਰੀ ਹਸਨ ਦਿਆਬ ਨੇ ਸੋਮਵਾਰ ਸ਼ਾਮ ਰਾਸ਼ਟਰੀ ਟੈਲੀਵੀਜ਼ਨ ‘ਤੇ ਰਾਸ਼ਟਰ ਦੇ ਨਾਂ ਆਪਣੇ ਸੰਦੇਸ਼ ਵਿਚ ਖੁਦ ਇਸ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ […]