There will be no massive lockdown in the country

ਵੱਡੀ ਖ਼ਬਰ! ਦੇਸ਼ ‘ਚ ਨਹੀਂ ਲੱਗੇਗਾ ਵੱਡੇ ਪੈਮਾਨੇ ‘ਤੇ ਲੌਕਡਾਊਨ, ਕੇਂਦਰ ਸਰਕਾਰ ਨੇ ਕੀਤਾ ਸਪਸ਼ਟ

ਦੇਸ਼ ‘ਚ ਕੋਰੋਨਾ ਦੇ ਮਾਮਲਿਆਂ ਨੂੰ ਦੇਖਦਿਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਲੌਕਡਾਊਨ ਲਾਇਆ ਜਾ ਸਕਦਾ ਹੈ ਪਰ ਹੁਣ ਸਾਫ ਹੋ ਗਿਆ ਹੈ ਕਿ ਪੂਰੇ ਦੇਸ਼ ‘ਚ ਇੱਕ ਵਾਰ ‘ਚ ਲੌਕਡਾਊਨ ਨਹੀਂ ਲਾਇਆ ਜਾ ਰਿਹਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਰਕਾਰ ਵੱਡੇ ਪੱਧਰ ‘ਤੇ ਤਾਲਾਬੰਦ ਕਰਨ ਨਹੀਂ ਜਾ […]

Corona uncontrollable in many states of the country

ਦੇਸ਼ ਦੇ ਕਈ ਸੂਬਿਆਂ ‘ਚ ਕੋਰੋਨਾ ਬੇਕਾਬੂ, ਲੌਕਡਾਉਨ ਦੀ ਤਿਆਰੀ

ਕੇਂਦਰ ਸਰਕਾਰ ਨੇ ਕਿਹਾ ਕਿ ਮਹਾਰਾਸ਼ਟਰ, ਪੰਜਾਬ ਤੇ ਛੱਤੀਸਗੜ੍ਹ ‘ਚ ਕੋਰੋਨਾ ਮਹਾਮਾਰੀ ਨਾਲ ਸਭ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ 50 ਤੋਂ ਜ਼ਿਆਦਾ ਜ਼ਿਲ੍ਹਿਆਂ ‘ਚ ਮਹਾਮਾਰੀ ਤੋਂ ਬਚਾਅ ਦੇ ਨਿਯਮਾਂ ਦਾ ਪਾਲਣ ਨਹੀਂ ਕੀਤਾ ਜਾ ਰਿਹਾ। ਇਨ੍ਹਾਂ ਸੂਬਿਆਂ ਦੇ ਦੌਰੇ ‘ਤੇ ਗਈਆਂ ਕੇਂਦਰੀ ਟੀਮਾਂ ਨੇ ਸਰਕਾਰ ਨੂੰ ਸੌਂਪੀ ਆਪਣੀ ਰਿਪੋਰਟ ‘ਚ ਇਹ ਜਾਣਕਾਰੀ ਦਿੱਤੀ ਹੈ। ਕੋਰੋਨਾ ਦਾ […]

Lockdown-will-not-be-implemented-in-Punjab

ਪੰਜਾਬ ‘ਚ ਨਹੀਂ ਲਾਗੂ ਹੋਵੇਗਾ ਲੌਕਡਾਊਨ! ਸਿਹਤ ਮੰਤਰੀ ਨੇ ਕੀਤਾ ਦਾਅਵਾ

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਲੌਕਡਾਊਨ ਲਾਗੂ ਨਹੀਂ ਕੀਤਾ ਜਾਏਗਾ। ਉਨ੍ਹਾਂ ਕਿਹਾ ਕਿ ਰੈਲੀਆਂ ਕਰਨ ਵਾਲੇ ਅਕਾਲੀ ਦਲ ਦੇ ਲੀਡਰ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੇ ਹਨ। ਸਿੱਧੂ ਮੁਤਾਬਕ ਵਿਆਹ-ਸ਼ਾਦੀਆਂ ‘ਚ ਹੋਣ ਵਾਲੇ ਇਕੱਠ ਨੂੰ ਰੋਕਣ ਲਈ ਰਾਤ […]

Tikait-announces-big-farmers'-agitation-in-Corona

ਕੋਰੋਨਾ ਦੇ ਕਹਿਰ ‘ਚ ਟਿਕੈਤ ਵੱਲੋਂ ਕਿਸਾਨ ਅੰਦੋਲਨ ਬਾਰੇ ਵੱਡਾ ਐਲਾਨ

ਕੋਰੋਨਾ ਦੇ ਕਹਿਰ ਵਿਚਾਲੇ ਚਰਚਾ ਹੈ ਕਿ ਹੁਣ ਕਿਸਾਨ ਅੰਦੋਲਨ ਖਤਮ ਹੋ ਜਾਏਗਾ। ਇਸ ਦਾ ਜਵਾਬ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਲੀਡਰ ਰਾਕੇਸ਼ ਟਿਕੈਤ ਨੇ ਸਪਸ਼ਟ ਕਰ ਦਿੱਤਾ ਹੈ ਕਿ ਅੰਦੋਲਨ ਕਿਸੇ ਵੀ ਕੀਮਤ ‘ਤੇ ਖਤਮ ਨਹੀਂ ਹੋਏਗਾ। ਸਾਰੇ ਦੇਸ਼ ਵਿੱਚ ਲੌਕਡਾਊਨ ਲੱਗ ਜਾਏਗਾ ਪਰ ਇਹ ਅੰਦੋਲਨ ਖ਼ਤਮ ਨਹੀਂ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਅੰਦੋਲਨ […]

Will weekend lockdown start again in Punjab

ਪੰਜਾਬ ‘ਚ ਮੁੜ ਲੱਗੇਗਾ ਵੀਕਐਂਡ ਲੌਕਡਾਊਨ? ਕੈਪਟਨ ਨੇ ਦਿੱਤਾ ਸੰਕੇਤ

ਪੰਜਾਬ ‘ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 24644 ਹੋ ਗਈ ਹੈ। ਇਨ੍ਹਾਂ ਚੋਂ 334 ਮਰੀਜ਼ਾਂ ਨੂੰ ਆਕਸੀਜਨ ਤੇ 33 ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ। ਫਿਲਹਾਲ ਸੂਬੇ ਦੇ 12 ਜ਼ਿਲ੍ਹਿਆਂ ‘ਚ ਨਾਈਟ ਕਰਫਿਊ ਲੱਗਿਆ ਹੋਇਆ ਹੈ।ਦੱਸ ਦਈਏ ਕਿ ਕੈਪਤਾਨ ਨੇ ਕਿਹਾ ਕਿ ਸ਼ਨੀਵਾਰ ਨੂੰ ਲੋਕ ਇੱਕ ਦੂਜੇ ਦੇ ਵਧੇਰੇ ਸੰਪਰਕ ਵਿੱਚ ਆਉਂਦੇ ਹਨ। ਕੋਰੋਨਾ ਨਾਲ […]

Different kinds of Relaxations in Lockdown 4.0 in states

ਕਿਸ ਤਰ੍ਹਾਂ ਦਾ ਹੋਵੇਗਾ ਲੌਕਡਾਉਨ 4.0, ਕਿਸ ਨੂੰ ਮਿਲੇਗੀ ਛੂਟ, ਕਿੱਥੇ ਕੀਤੀ ਜਾਵੇਗੀ ਸਖਤੀ?

ਪੂਰੀ ਦੁਨੀਆ ਵਿਚ ਦਹਿਸ਼ਤ ਫੈਲਾਉਣ ਤੋਂ ਬਾਅਦ ਜਿਸ ਤਰੀਕੇ ਨਾਲ ਭਾਰਤ ਵਿਚ ਕੋਰੋਨਾ ਵਾਇਰਸ ਫੈਲ ਰਿਹਾ ਸੀ, ਉਸਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਲਾਕਡਾਉਨ ਵਰਗਾ ਕਦਮ ਚੁੱਕਣਾ ਜ਼ਰੂਰੀ ਸਮਝਿਆ। ਪਰ ਹੁਣ ਇਸ ਨੂੰ ਖਤਮ ਕਰਨਾ ਜ਼ਰੂਰੀ ਹੋ ਗਿਆ ਹੈ। ਕਿਉਂਕਿ ਆਰਥਿਕ ਗਤੀਵਿਧੀਆਂ ਪੂਰੀ ਤਰ੍ਹਾਂ ਠੱਪ ਹੋ ਗਈਆਂ ਹਨ, ਜੋ ਰੁਜ਼ਗਾਰ ਆਦਿ ਵਰਗੀਆਂ ਸਮੱਸਿਆਵਾਂ ਪੈਦਾ ਕਰ […]

Big Relaxation from Delhi Govt During Lockdown 4.0

ਦਿੱਲੀ ਵਿੱਚ Lockdown 4 ਵਿੱਚ ਖੁੱਲਣਗੇ ਬਜ਼ਾਰ, ਟ੍ਰਾੰਸਪੋਰਟ ਸੇਵਾ ਹੋਵੇਗੀ ਸ਼ੁਰੂ, ਦਿੱਲੀ ਸਰਕਾਰ ਦਾ ਕੇਂਦਰ ਨੂੰ ਪ੍ਰਸਤਾਵ

ਕੋਰਨਾ ਵਾਇਰਸ ਸੰਕਟ ਦੇ ਵਧ ਰਹੇ ਮਾਮਲਿਆਂ ਦੇ ਵਿਚਕਾਰ ਦਿੱਲੀ ਸਰਕਾਰ ਨੇ ਕੇਂਦਰ ਸਰਕਾਰ ਨੂੰ ਲਾਕਡਾਉਨ 4.0 ਦਾ ਪ੍ਰਸਤਾਵ ਭੇਜਿਆ ਹੈ। ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਸ਼ੁੱਕਰਵਾਰ ਨੂੰ ਮੀਡੀਆ ਨਾਲ ਕੋਰੋਨਾ ਵਾਇਰਸ ਸੰਕਟ ਬਾਰੇ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਲਾਕਡਾਉਨ 4.0 ਲਈ ਸੁਝਾਅ ਦਿੱਲੀ ਸਰਕਾਰ ਨੇ ਕੇਂਦਰ ਸਰਕਾਰ ਨੂੰ ਭੇਜੇ ਹਨ। […]

PM Modi will be live at 8pm tonight to talk on lockdown 4

ਹੋਰ ਢਿੱਲ ਨਾਲ ਹੋਵੇਗੀ ਲਾਕਡਾਉਨ-4 ਦੀ ਘੋਸ਼ਣਾ? ਅੱਜ ਰਾਤ 8 ਵਜੇ ਦੇਸ਼ ਨੂੰ ਸੰਬੋਧਨ ਕਰਨਗੇ PM ਮੋਦੀ

ਕੋਰੋਨਾ ਸੰਕਟ ਅਤੇ ਲਾਕਡਾਉਨ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਵਾਰ ਫਿਰ ਤੋਂ ਦੇਸ਼ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਮੋਦੀ ਰਾਤ 8 ਵਜੇ ਦੇਸ਼ ਦਾ ਸਾਹਮਣੇ ਆਉਣਗੇ ਅਤੇ ਕੋਰੋਨਾ ਨੂੰ ਰੋਕਣ ਲਈ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਦੱਸਣਗੇ। ਇਸ ਸਮੇਂ ਦੌਰਾਨ, ਲਾਕਡਾਉਨ ‘ਤੇ ਇਕ ਮਹੱਤਵਪੂਰਨ ਘੋਸ਼ਣਾ ਵੀ ਕੀਤੀ ਜਾ ਸਕਦੀ ਹੈ। ਦੱਸਿਆ […]

Zomato plans to start home delivery of Liquors and Wine

ਸ਼ਰਾਬ ਦੀ ਹੋਮ ਡਿਲਿਵਰੀ ਕਰਨ ਦੀ ਤਿਆਰੀ ਕਰ ਰਿਹਾ ਹੈ Zomato!

ਫੂਡ ਡਿਲਿਵਰੀ ਕਰਨ ਵਾਲੀ ਕੰਪਨੀ Zomato ਆਨਲਾਈਨ ਆਰਡਰ ਰਾਹੀਂ ਲੋਕਾਂ ਦੇ ਘਰਾਂ ਤਕ ਸ਼ਰਾਬ ਪਹੁੰਚਾਉਣ ਦੀ ਤਿਆਰੀ ਕਰ ਰਹੀ ਹੈ। ਲਾਕਡਾਊਨ ਦੇ ਵਿੱਚ ਦੇਸ਼ ਵਿਚ ਸ਼ਰਾਬ ਦਾ ਕਾਰੋਬਾਰ ਖੋਲ ਦਿੱਤਾ ਗਿਆ ਹੈ ਅਤੇ ਸ਼ਰਾਬ ਦੀ ਭਾਰੀ ਵਿਕਰੀ ਹੋ ਰਹੀ ਹੈ। ਕੰਪਨੀ ਇਸ ਦਾ ਫਾਇਦਾ ਉਠਾਉਣਾ ਚਾਹੁੰਦੀ ਹੈ। ਨਿਊਜ਼ ਏਜੰਸੀ ਰਾਏਟਰਜ਼ ਦੀ ਇਕ ਖ਼ਬਰ ਨੇ ਦੱਸਿਆ […]

Decision on to open Liquor Shop and Highway Dhabas

Lockdown : ਖੁੱਲਣਗੇ ਹਾਈਵੇ ਦੇ ਢਾਬੇ, ਸ਼ਰਾਬ ਦੀਆਂ ਦੁਕਾਨਾਂ ਬਾਰੇ ਆਇਆ ਇਹ ਫੈਸਲਾ

ਕੇਂਦਰ ਸਰਕਾਰ ਨੇ ਲਾਕਡਾਊਨ 2.0 ਦੀ ਵਿਚ 20 ਅਪਰੈਲ ਤੋਂ ਕਈ ਮਹੱਤਵਪੂਰਨ ਸੇਵਾਵਾਂ ਅਤੇ ਕਾਰੋਬਾਰਾਂ ਨੂੰ ਸ਼ੁਰੂ ਕਰਨ ਲਈ ਢਿੱਲ ਦੇਣ ਦਾ ਫੈਸਲਾ ਕੀਤਾ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਰੈਸਟੋਰੈਂਟ ਨਹੀਂ ਖੁੱਲ੍ਹਣਗੇ, ਪਰ ਹਾਈਵੇਅ ‘ਤੇ ਢਾਬਿਆਂ ਨੂੰ ਖੋਲ੍ਹਿਆ ਜਾ ਸਕਦਾ ਹੈ। ਇਹ ਫੈਸਲਾ ਟਰੱਕ ਡਰਾਈਵਰਾਂ ਨੂੰ ਧਿਆਨ ਵਿਚ ਰੱਖਦਿਆਂ ਲਿਆ ਗਿਆ ਹੈ। ਸ਼ਰਾਬ […]

Lockdown Relaxation Industries will start from 20 April

ਲਾਕਡਾਉਨ ਵਿਚ ਢਿੱਲ : ਇਨ੍ਹਾਂ ਜ਼ਰੂਰੀ ਕਾਰੋਬਾਰਾਂ-ਉਦਯੋਗਾਂ ਵਿਚ ਕੰਮ 20 ਅਪ੍ਰੈਲ ਤੋਂ ਹੋਣਗੇ ਸ਼ੁਰੂ, ਸਰਕਾਰ ਵਲੋਂ ਨਿਰਦੇਸ਼ ਜਾਰੀ

ਕੇਂਦਰ ਸਰਕਾਰ ਨੇ 20 ਅਪ੍ਰੈਲ ਤੋਂ ਦੇਸ਼ ਦੇ ਕੁਝ ਇਲਾਕਿਆਂ ਵਿਚ ਲਾਕਡਾਉਨ ਵਿਚ ਢਿੱਲ ਦੇਣ ਅਤੇ ਉਦਯੋਗ-ਵਪਾਰ ਦੀਆਂ ਸਾਰੀਆਂ ਲੋੜੀਂਦੀਆਂ ਗਤੀਵਿਧੀਆਂ ਸ਼ੁਰੂ ਕਰਨ ਦੀ ਆਗਿਆ ਦੇ ਦਿੱਤੀ ਹੈ। ਬੁੱਧਵਾਰ ਨੂੰ ਇਸਦੇ ਲਈ ਵਿਸਥਾਰਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਪੀਐਮ ਮੋਦੀ ਨੇ ਵੀ ਮੰਗਲਵਾਰ ਨੂੰ ਆਪਣੇ ਸੰਬੋਧਨ ਵਿੱਚ ਇਸਦੀ ਘੋਸ਼ਣਾ ਕੀਤੀ ਸੀ। ਇਹ ਉਹੀ ਖੇਤਰਾਂ ਵਿੱਚ […]

Modi Govt will end Lockdown in Phase wise manner

Lockdown ਹਟਾਉਣ ਦੀ ਰਣਨੀਤੀ ਬਣਾਉਣ ਵਿੱਚ ਲੱਗੀ ਮੋਦੀ ਸਰਕਾਰ, ਇਹ ਹੋ ਸਕਦੀ ਹੈ ਪ੍ਰਕਿਰਿਆ

Corona Virus ਦੇ ਕਾਰਨ 25 ਮਾਰਚ ਤੋਂ 14 ਅਪ੍ਰੈਲ ਤੱਕ ਦੇਸ਼ ਭਰ ਵਿੱਚ ਇੱਕ ਲਾਕਡਾਊਨ ਹੈ। ਜੇ ਕੇਂਦਰ ਸਰਕਾਰ ਦੇ ਅੰਕੜਿਆਂ ਦੀ ਮੰਨੀਏ ਤਾਂ ਸਰਕਾਰ ਪਹਿਲੇ ਪੜਾਅ ਵਿਚ ਲਾਕਡਾਊਨ ਕਾਰਨ ਕੋਰੋਨਾ ਵਾਇਰਸ ਕਾਰਨ ਹੋਣ ਵਾਲੀ ਲਾਗ ਨੂੰ ਰੋਕਣ ਵਿਚ ਸਫਲ ਹੋ ਗਈ ਹੈ। ਇਹ ਮੰਨਿਆ ਜਾਂਦਾ ਹੈ ਕਿ ਲਾਕਡਾਊਨ ਨੂੰ ਪੜਾਅਵਾਰ ਤਰੀਕੇ ਨਾਲ ਪੂਰੇ ਦੇਸ਼ […]