Different kinds of Relaxations in Lockdown 4.0 in states

ਕਿਸ ਤਰ੍ਹਾਂ ਦਾ ਹੋਵੇਗਾ ਲੌਕਡਾਉਨ 4.0, ਕਿਸ ਨੂੰ ਮਿਲੇਗੀ ਛੂਟ, ਕਿੱਥੇ ਕੀਤੀ ਜਾਵੇਗੀ ਸਖਤੀ?

ਪੂਰੀ ਦੁਨੀਆ ਵਿਚ ਦਹਿਸ਼ਤ ਫੈਲਾਉਣ ਤੋਂ ਬਾਅਦ ਜਿਸ ਤਰੀਕੇ ਨਾਲ ਭਾਰਤ ਵਿਚ ਕੋਰੋਨਾ ਵਾਇਰਸ ਫੈਲ ਰਿਹਾ ਸੀ, ਉਸਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਲਾਕਡਾਉਨ ਵਰਗਾ ਕਦਮ ਚੁੱਕਣਾ ਜ਼ਰੂਰੀ ਸਮਝਿਆ। ਪਰ ਹੁਣ ਇਸ ਨੂੰ ਖਤਮ ਕਰਨਾ ਜ਼ਰੂਰੀ ਹੋ ਗਿਆ ਹੈ। ਕਿਉਂਕਿ ਆਰਥਿਕ ਗਤੀਵਿਧੀਆਂ ਪੂਰੀ ਤਰ੍ਹਾਂ ਠੱਪ ਹੋ ਗਈਆਂ ਹਨ, ਜੋ ਰੁਜ਼ਗਾਰ ਆਦਿ ਵਰਗੀਆਂ ਸਮੱਸਿਆਵਾਂ ਪੈਦਾ ਕਰ […]

Big Relaxation from Delhi Govt During Lockdown 4.0

ਦਿੱਲੀ ਵਿੱਚ Lockdown 4 ਵਿੱਚ ਖੁੱਲਣਗੇ ਬਜ਼ਾਰ, ਟ੍ਰਾੰਸਪੋਰਟ ਸੇਵਾ ਹੋਵੇਗੀ ਸ਼ੁਰੂ, ਦਿੱਲੀ ਸਰਕਾਰ ਦਾ ਕੇਂਦਰ ਨੂੰ ਪ੍ਰਸਤਾਵ

ਕੋਰਨਾ ਵਾਇਰਸ ਸੰਕਟ ਦੇ ਵਧ ਰਹੇ ਮਾਮਲਿਆਂ ਦੇ ਵਿਚਕਾਰ ਦਿੱਲੀ ਸਰਕਾਰ ਨੇ ਕੇਂਦਰ ਸਰਕਾਰ ਨੂੰ ਲਾਕਡਾਉਨ 4.0 ਦਾ ਪ੍ਰਸਤਾਵ ਭੇਜਿਆ ਹੈ। ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਸ਼ੁੱਕਰਵਾਰ ਨੂੰ ਮੀਡੀਆ ਨਾਲ ਕੋਰੋਨਾ ਵਾਇਰਸ ਸੰਕਟ ਬਾਰੇ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਲਾਕਡਾਉਨ 4.0 ਲਈ ਸੁਝਾਅ ਦਿੱਲੀ ਸਰਕਾਰ ਨੇ ਕੇਂਦਰ ਸਰਕਾਰ ਨੂੰ ਭੇਜੇ ਹਨ। […]

PM Modi will be live at 8pm tonight to talk on lockdown 4

ਹੋਰ ਢਿੱਲ ਨਾਲ ਹੋਵੇਗੀ ਲਾਕਡਾਉਨ-4 ਦੀ ਘੋਸ਼ਣਾ? ਅੱਜ ਰਾਤ 8 ਵਜੇ ਦੇਸ਼ ਨੂੰ ਸੰਬੋਧਨ ਕਰਨਗੇ PM ਮੋਦੀ

ਕੋਰੋਨਾ ਸੰਕਟ ਅਤੇ ਲਾਕਡਾਉਨ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਵਾਰ ਫਿਰ ਤੋਂ ਦੇਸ਼ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਮੋਦੀ ਰਾਤ 8 ਵਜੇ ਦੇਸ਼ ਦਾ ਸਾਹਮਣੇ ਆਉਣਗੇ ਅਤੇ ਕੋਰੋਨਾ ਨੂੰ ਰੋਕਣ ਲਈ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਦੱਸਣਗੇ। ਇਸ ਸਮੇਂ ਦੌਰਾਨ, ਲਾਕਡਾਉਨ ‘ਤੇ ਇਕ ਮਹੱਤਵਪੂਰਨ ਘੋਸ਼ਣਾ ਵੀ ਕੀਤੀ ਜਾ ਸਕਦੀ ਹੈ। ਦੱਸਿਆ […]