punjab-police-again-in-controversy

Punjab Police News: ਪੰਜਾਬ ਪੁਲਿਸ ਦੀ ਇਕ ਮਾੜੀ ਕਰਤੂਤ ਫਿਰ ਆਈ ਸਾਹਮਣੇ, ਖਾਕੀ ਵਰਦੀ ਨੂੰ ਲਾਇਆ ਦਾਗ

Punjab Police News: ਪੰਜਾਬ ਪੁਲਿਸ ਅਕਸਰ ਹੀ ਆਪਣੀਆਂ ਹਰਕਤਾਂ ਕਰਕੇ ਸੁਰਖੀਆਂ ਵਿੱਚ ਰਹਿੰਦੀ ਹੈ। ਇਸ ਵਾਰ ਕੋਰੋਨਾ ਦੇ ਕਹਿਰ ਦੌਰਾਨ ਡਿਊਟੀ ਕਰਕੇ ਪੰਜਾਬ ਪੁਲਿਸ ਨੂੰ ਪ੍ਰਸ਼ੰਸਾ ਵੀ ਮਿਲ ਰਹੀ ਹੈ ਪਰ ਕੁਝ ਮੁਲਾਜ਼ਮ ਆਪਣੇ ਸੁਭਾਅ ਮੁਤਾਬਕ ਅਜਿਹੀਆਂ ਹਰਕਤਾਂ ਕਰ ਹੀ ਜਾਂਦੇ ਹਨ ਜਿਸ ਕਰਕੇ ਵੱਡੇ ਸਵਾਲ ਖੜ੍ਹੇ ਹੋ ਜਾਂਦੇ ਹਨ। ਪਿਛਲੇ ਦਿਨੀਂ ਪੂਰੇ ਪੰਜਾਬ ਵਿੱਚੋਂ […]

faridkot-dc-allowed-open-school-with-limited-staff

Punjab Latest News: ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ‘ਚ ਡਿਪਟੀ ਕਮਿਸ਼ਨਰ ਨੇ ਦਿੱਤੀ ਸਕੂਲ ਖੋਲ੍ਹਣ ਦੀ ਮਨਜ਼ੂਰੀ

Punjab Latest News: Coronavirus ਕਾਰਨ ਦੇਸ਼ਵਿਆਪੀ ਲੌਕਡਾਊਨ ਦੇ ਚੱਲਦਿਆਂ ਵਿੱਦਿਅਕ ਸੰਸਥਾਵਾਂ ਵੀ ਬੰਦ ਪਈਆਂ ਹਨ। ਅਜਿਹੇ ਚ ਫਰੀਦਕੋਟ ਚ ਜ਼ਿਲ੍ਹਾ ਪ੍ਰਸ਼ਾਸਨ ਨੇ ਸੀਮਿਤ ਸਟਾਫ਼ ਨਾਲ ਸਕੂਲ ਖੋਲ੍ਹਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਸਕੂਲ ਵਿੱਚ ਵਿਦਿਆਰਥੀ ਪੜ੍ਹਾਈ ਲਈ ਨਹੀਂ ਆ ਸਕਣਗੇ ਤੇ ਨਿੱਜੀ ਸਕੂਲਾਂ ਦਾ ਸਟਾਫ਼ ਵਿਦਿਆਰਥੀਆਂ ਨੂੰ ਆਨ-ਲਾਈਨ ਪੜ੍ਹਾਈ ਕਰਵਾਏਗਾ। ਡਿਪਟੀ ਕਮਿਸ਼ਨਰ ਨੇ ਕਿਹਾ […]

home-delivery-of-english-liquor-during-lockdown-in-punjab

Lockdown in Punjab: ਪੰਜਾਬ ਵਿੱਚ Lockdown ਦੌਰਾਨ ਅੰਗਰੇਜ਼ੀ ਸ਼ਰਾਬ ਦੀ ਹੋਵੇਗੀ ਹੋਮ ਡਿਲਿਵਰੀ

Lockdown in Punjab: ਪੰਜਾਬ ਸਰਕਾਰ ਨੇ ਸੂਬੇ ‘ਚ 7 ਮਈ ਤੋਂ ਸ਼ਰਾਬ ਦੇ ਠੇਕੇ ਖੋਲ੍ਹਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਸਵੇਰੇ 9 ਤੋਂ ਦੁਪਿਹਰ 1 ਵਜੇ ਤੱਕ ਠੇਕੇ ਖੋਲ੍ਹੇ ਜਾਣਗੇ। ਸ਼ਰਾਬ ਦੀ ਹੋਮ ਡਿਲੀਵਰੀ ਵੀ ਹੋਵੇਗੀ। ਦੇਸੀ ਸ਼ਰਾਬ ਦੀ ਹੋਮ ਡਿਲੀਵਰੀ ਦੀ ਕੋਈ ਵਿਵਸਥਾ ਨਹੀਂ ਰੱਖੀ ਗਈ। ਹੋਮ ਡਿਲੀਵਰੀ ਲਈ 2 ਵਿਅਕਤੀ ਤਾਇਨਾਤ ਕਰਨ […]

lockdown-extension-in-punjab-captain

Lockdown in Punjab: Corona ਕਾਰਨ ਵਿਗੜੇ ਹਾਲਾਤਾਂ ਨੂੰ ਦੇਖਦੇ ਹੋਏ 17 ਮਈ ਤੋਂ ਵੀ ਅੱਗੇ ਵੱਧ ਸਕਦਾ: ਕੈਪਟਨ

Lockdown in Punjab: ਪੰਜਾਬ ਦੇ ਵਿੱਚ Coronavirus ਕਾਰਨ ਲੱਗੇ ਕਰਫਿਊ ਦੀ ਮਿਆਦ 17 ਮਈ ਤੋਂ ਅੱਗੇ ਵੀ ਵੱਧ ਸਕਦੀ ਹੈ। ਇਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਕ ਟੀਵੀ ਨਿਊਜ਼ ਚੈਨਲ ‘ਤੇ ਇੰਟਰਵਿਊ ਦੌਰਾਨ ਸੰਕੇਤ ਦਿੱਤੇ ਹਨ। ਕੈਪਟਨ ਨੇ ਸੂਬੇ ‘ਚ Coronavirus ਦੀ ਮੌਜੂਦਾ ਸਥਿਤੀ ਬਾਰੇ ਗੱਲ ਕਰਦੇ ਕਿਹਾ ਕਿ 17 ਮਈ ਤੋਂ […]

lockdown-extend-in-punjab-captain

Lockdown in Punjab: ਪੰਜਾਬ ਵਿੱਚ Lockdown ਨੂੰ ਅੱਗੇ ਵਧਾਉਣ ਨੂੰ ਲੈ ਕੇ ਕੈਪਟਨ ਨੇ ਕੀਤਾ ਵੱਡਾ ਐਲਾਨ

Lockdown in Punjab: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ Coronavirus ਦੇ ਕਹਿਰ ਨੂੰ ਦੇਖਦੇ ਹੋਏ ਸੂਬੇ ਅੰਦਰ 2 ਹਫਤਿਆਂ ਲਈ ਕਰਫਿਊ/ਲਾਕਡਾਊਨ ਵਧਾ ਦਿੱਤਾ ਗਿਆ ਹੈ। ਇਸ ਦਾ ਐਲਾਨ ਕੈਪਟਨ ਵਲੋਂ ਬੁੱਧਵਾਰ ਨੂੰ ਕੀਤਾ ਗਿਆ। ਹਾਲਾਂਕਿ ਇਸ ਦੌਰਾਨ ਕੈਪਟਨ ਵਲੋਂ ਦੁਕਾਨਦਾਰਾਂ ਸਮੇਤ ਲੋਕਾਂ ਨੂੰ ਵੀ ਕੁਝ ਰਾਹਤ ਦਿੱਤੀ ਗਈ ਹੈ। ਇਸ ਕਰਫਿਊ ਦੌਰਾਨ ਰੋਜ਼ਾਨਾ […]

lockdown-extend-in-punjab-till-may-15

Lockdown in Punjab: ਪੰਜਾਬ ਵਿੱਚ 15 ਮਈ ਤੱਕ ਵੱਧ ਸਕਦਾ ਹੈ Lockdown: ਕੈਪਟਨ ਅਮਰਿੰਦਰ ਸਿੰਘ

Lockdown in Punjab: ਪੰਜਾਬ ‘ਚ 15 ਮਈ ਤਕ ਲਾਕਡਾਊਨ ਦੀ ਸਥਿਤੀ ਨਾਲ ਨਜਿੱਠਣ ਲਈ ਠੋਸ ਰਣਨੀਤੀ ਤਿਆਰ ਕਰ ਲਈ ਗਈ ਹੈ। ਬਕਾਇਦਾ ਪੰਜਾਬ ਸਰਕਾਰ ਦੀ ਟਾਸਕ ਫੋਰਸ ਨੇ ਇਸ ਸਬੰਧੀ ਇਕ ਵਿਸਥਾਰਤ ਰਿਪੋਰਟ ‘ਐਗਜ਼ਿਟ ਸਟੈਟਰਜੀ ਫਾਰ COVID-19 ਲਾਕਡਾਊਨ ਰਿਸਟ੍ਰਿਕਸ਼ਨਜ਼’ ਸਰਕਾਰ ਨੂੰ ਸੌਂਪੀ ਹੈ। ਇਸ ਰਿਪੋਰਟ ‘ਚ ਦੱਸਿਆ ਗਿਆ ਹੈ ਕਿ ਜੇਕਰ 15 ਮਈ ਤਕ ਦੇਸ਼ […]

punjab-has-not-received-any-assistance-from-center

Captain Amarinder Singh News: ਪੰਜਾਬ ਨੂੰ ਕੇਂਦਰ ਸਰਕਾਰ ਤੋਂ ਨਹੀਂ ਮਿਲੀ ਕੋਈ ਵੀ ਰਾਸ਼ੀ ਮੱਦਦ: ਕੈਪਟਨ

Captain Amarinder Singh News: ਸਰਕਾਰ ਵਲੋਂ Coronavirus ਖਿਲਾਫ ਲੜਾਈ ’ਚ ਗੈਰ-ਭਾਜਪਾ ਸਾਸ਼ਕ ਸੂਬਿਆਂ ਦੇ ਨਾਲ ਭੇਦਭਾਵ ਕਰਨ ਦੇ ਮੁੱਦੇ ’ਤੇ ਪੰਜਾਬ ਕਾਂਗਰਸ ਨੇ ਸੂਬੇ ਦੇ ਸਾਰੇ ਨਾਗਰਿਕਾਂ ਨੂੰ 1 ਮਈ ਨੂੰ ਆਪਣੇ ਘਰਾਂ/ਛੱਤਾਂ ’ਤੇ ਖੜ੍ਹੇ ਹੋ ਕੇ ਰਾਸ਼ਟਰੀ ਝੰਡਾ ਲਹਿਰਾਉਣ ਲਈ ਕਿਹਾ। ਪਾਰਟੀ ਨੇ ਕੇਂਦਰ ਤੋਂ ਤੁਰੰਤ 20000 ਕਰੋੜ ਦੀ ਰਾਹਤ ਰਾਸ਼ੀ ਮੰਗੀ ਹੈ। ਪੰਜਾਬ […]

18-kg-of-opium-recovered-in-samrala

Lockdown in Punjab: Lockdown ਦੌਰਾਨ ਵੀ ਪੂਰੀ ਤਰਾਂ ਹੋ ਰਹੀ ਹੈ ਨਸ਼ੇ ਦੀ ਤਸਕਰੀ, ਖੰਨਾ ਪੁਲਿਸ ਨੇ 18 ਕਿੱਲੋ ਫੀਮ ਕਰੀ ਬਰਾਮਦ

Lockdown in Punjab: Coronavirus ਮਹਾਮਾਰੀ ਕਾਰਨ ਸੂਬੇ ‘ਚ ਲੱਗੇ ਕਰਫਿਊ ਦੌਰਾਨ ਵੀ ਨਸ਼ਾ ਤਸਕਰੀ ਧੜੱਲੇ ਨਾਲ ਚੱਲ ਰਹੀ ਹੈ। ਇਸ ਦੇ ਚੱਲਦੇ ਖੰਨਾ ਪੁਲਿਸ ਨੇ 3 ਮੁਲਜ਼ਮਾਂ ਨੂੰ 18 ਕਿਲੋ ਅਫੀਮ ਸਣੇ ਕਾਬੂ ਕੀਤਾ ਹੈ। ਐਸਐਸਪੀ ਖੰਨਾ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮਰਾਲਾ ਦੇ ਮਾਛੀਵਾੜਾ ‘ਚ ਅਫੀਮ ਦੀ ਤਸਕਰੀ ਚਲ ਰਹੀ ਹੈ। […]

big-challenge-in-front-of-punjab-government

Punjab Government: ਪੰਜਾਬ ਸਰਕਾਰ ਨੂੰ ਕਰਨਾ ਪੈ ਰਿਹਾ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ, ਹਰ ਮਹੀਨੇ ਪੈ ਰਿਹੈ 3360 ਕਰੋੜ ਦਾ ਘਾਟਾ

Punjab Government: Coronavirus ਕਾਰਨ ਪੰਜਾਬ ਦੇ ਖਜ਼ਾਨੇ ਨੂੰ ਢਾਹ ਲੱਗਦੀ ਜਾ ਰਹੀ ਹੈ। ਸੂਬੇ ਨੂੰ ਮਹੀਨਾਵਾਰ 3360 ਕਰੋੜ ਰੁਪਏ ਦਾ ਘਾਟਾ ਹੋ ਰਿਹਾ ਹੈ। ਇਨ੍ਹਾਂ ‘ਚੋਂ ਜੀਐਸਟੀ 1322 ਕਰੋੜ ਰੁਪਏ, ਸ਼ਰਾਬ ‘ਤੇ ਰਾਜ ਕਰ ਐਕਸਾਈਜ਼ 521 ਕਰੋੜ, ਮੋਟਰ ਵਾਹਨ ਟੈਕਸ ਦਾ 198 ਕਰੋੜ, ਪੈਟਰੋਲ ਤੇ ਡੀਜ਼ਲ ‘ਤੇ 465 ਕਰੋੜ ਦਾ ਵੈਟ, 243 ਕਰੋੜ ਬਿਜਲੀ ਡਿਊਟੀ, […]

corona-outbreak-in-punjab-8-new-corona-case-in-punjab

Corona in Punjab: ਪੰਜਾਬ ਵਿੱਚ ਦਿਨੋਂ ਦਿਨ ਵੱਧ ਰਿਹੈ Corona ਦਾ ਕਹਿਰ, ਸ਼੍ਰੀ ਹਜ਼ੂਰ ਸਾਹਿਬ ਦੇ ਸ਼ਰਧਾਲੂਆਂ ਵਿੱਚੋਂ 8 Corona Positive

ਇੱਕ ਪਾਸੇ ਪੰਜਾਬ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇਸ ਦਰਮਿਆਨ ਹੁਣ ਗੁਰਦੁਆਰਾ ਸ੍ਰੀ ਨਾਂਦੇੜ ਸਾਹਿਬ ਤੋਂ ਪਰਤ ਰਹੀ ਸੰਗਤ ਪੰਜਾਬ ‘ਚ ਵੱਡਾ ਕੋਰੋਨਾ ਕੈਰੀਅਰ ਸਾਬਿਤ ਹੋ ਸਕਦੀ ਹੈ। ਕਰੀਬ 35 ਸ਼ਰਧਾਲੂ ਗੁਰਦੁਆਰਾ ਸਾਹਿਬ ਤੋਂ ਮੁਹਾਲੀ ਪਹੁੰਚ ਚੁੱਕੇ ਹਨ। ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦੇ ਕੇਸਾਂ ‘ਚ ਲਗਾਤਾਰ ਵਾਧਾ ਹੋ ਰਿਹਾ […]

strict-action-will-be-taken-against-people-during-lockdown

Lockdown in Punjab: Lockdown ਦੌਰਾਨ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਦੇ ਖ਼ਿਲਾਫ਼ ਹੋਵੇਗੀ ਸ਼ਖਤ ਕਾਰਵਾਈ: ASI

Lockdown in Punjab: ਜ਼ਿਲਾ ਪੁਲਸ ਮੁੱਖੀ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਮੋਗਾ ਪੁਲਸ ਵਲੋਂ ਕਰਫਿਊ ਦੌਰਾਨ ਸ਼ਹਿਰ ‘ਚ ਆਉਣ ਜਾਣ ਵਾਲਿਆਂ ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।ਸਥਾਨਕ ਦੇਵ ਹੋਟਲ ਨਜ਼ਦੀਕ ਡਿਊਟੀ ਨਿਭਾਉਂਦੇ ਹੋਏ ਏ.ਐੱਸ.ਆਈ. ਜਸਵੀਰ ਸਿੰਘ ਟ੍ਰੈਫਿਕ ਮੋਗਾ, ਏ.ਐੱਸ.ਆਈ ਗੁਰਪ੍ਰੀਤ ਸਿੰਘ ਟ੍ਰੈਫਿਕ ਮੋਗਾ,ਅਜੈਬ ਸਿੰਘ ਏ.ਐੱਸ.ਆਈ, ਗੁਰਿੰਦਰ ਪਾਲ ਸਿੰਘ ਹੈੱਡ ਕਾਂਸਟੇਬਲ ਨੇ ਗੱਲਬਾਤ ਕਰਦਿਆਂ […]

people-protest-against-punjab-government-in-phagwara

Lockdown in Punjab: Lockdown ਦੌਰਾਨ ਫਗਵਾੜੇ ਦੇ ਲੋਕਾਂ ਨੂੰ ਰਾਸ਼ਨ ਨਾ ਮਿਲਣ ਤੇ, ਕੈਪਟਨ ਖਿਲਾਫ ਸੜਕਾਂ ਤੇ ਉੱਤਰੇ ਲੋਕ

Lockdown in Punjab: ਫਗਵਾੜਾ ਦੇ ਮੁਹੱਲਾ ਓਂਕਾਰ ਨਗਰ ‘ਚ ਸਥਾਨਕ ਪ੍ਰਸ਼ਾਸਨ ਤੇ ਪੁਲਸ ਉਸ ਸਮੇਂ ਪੂਰੀ ਤਰ੍ਹਾਂ ਨਾਲ ਹਿੱਲ ਗਏ ਜਦ ਦੇਖਦੇ ਹੀ ਦੇਖਦੇ ਸੈਂਕੜਿਆਂ ਦੀ ਗਿਣਤੀ ‘ਚ ਪ੍ਰਵਾਸੀ ਤੇ ਸਥਾਨਕ ਲੋਕਾਂ ਦੀ ਭਾਰੀ ਭੀੜ ਸੜਕਾਂ ‘ਤੇ ਉਤਰ ਆਈ। ਇਸ ਦੌਰਾਨ ਲੰਬੇ ਸਮੇਂ ਤਕ ਸਮਾਜਿਕ ਦੂਰੀ ਬਣਾਏ ਜਾਣ ਦੀ ਵੀ ਲੋਕਾਂ ਨੇ ਪਾਲਣਾ ਨਹੀਂ ਕੀਤੀ। […]