new-guidelines-on-online-classes-schools

National News: ਆਨਲਾਈਨ ਕਲਾਸਾਂ ਨੂੰ ਲੈ ਕੇ ਸਰਕਾਰ ਨੇ ਜਾਰੀ ਨਵੇਂ ਦਿਸ਼ਾ-ਨਿਰਦੇਸ਼

National News: ਸਕੂਲਾਂ ਦੀਆਂ ਨਿਯਮਤ ਆਨਲਾਈਨ ਕਲਾਸਾਂ ਬਾਰੇ ਮਾਪਿਆਂ ਦੁਆਰਾ ਉਠਾਈਆਂ ਚਿੰਤਾਵਾਂ ਦੇ ਬਾਅਦ ਮੰਤਰਾਲੇ ਨੇ ਦਿਸ਼ਾ ਨਿਰਦੇਸ਼ ਤਿਆਰ ਕੀਤੇ ਹਨ। ਮਾਪਿਆਂ ਦੀ ਚਿੰਤਾ ਦੇ ਮੱਦੇਨਜ਼ਰ ਸਰਕਾਰ ਨੇ “ਪ੍ਰਗਤੀ” ਨਾਮਕ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ‘ਚ ਮਨੁੱਖੀ ਸਰੋਤ ਵਿਕਾਸ ਮੰਤਰਾਲੇ (ਐਮਐਚਆਰਡੀ) ਨੇ ਸਿਫਾਰਸ਼ ਕੀਤੀ ਹੈ ਕਿ ਪ੍ਰੀ-ਪ੍ਰਾਇਮਰੀ ਵਿਦਿਆਰਥੀਆਂ ਲਈ ਆਨਲਾਈਨ ਕਲਾਸਾਂ ਦੀ ਮਿਆਦ […]

ilegal-medicines-recovered-in-lockdown

LockdowninPunjab: ਐੱਫ.ਡੀ.ਏ. ਨੇ ਕੀਤੀ ਛਾਪੇਮਾਰੀ, ਗੈਰ-ਕਾਨੂੰਨੀ ਦਵਾਈਆਂ ਨੂੰ ਕੀਤਾ ਜ਼ਬਤ, 90 ਤੋਂ ਜਿਆਦਾ ਕੈਮਿਸਟਾਂ ਦੇ ਲਾਇਸੈਂਸ ਕੀਤੇ ਰੱਦ

Lockdown in Punjab: ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਸੂਬੇ ‘ਚ ਦਵਾਈਆਂ ਦੀ ਢੁਕਵੀਂ ਸਪਲਾਈ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ’ਤੇ ਤਿੱਖੀ ਨਜ਼ਰ ਰੱਖਦਿਆਂ ਪੰਜਾਬ ਦੇ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (ਐੱਫ. ਡੀ. ਏ.) ਕਮਿਸ਼ਨਰੇਟ ਵੱਲੋਂ ਤਾਲਾਬੰਦੀ ਦੌਰਾਨ ਦਵਾਈਆਂ ਸਪਲਾਈ ਕਰਨ ਵਾਲਿਆਂ ਅਤੇ ਡਿਸਟੀਬਿਊਟਰਾਂ ’ਤੇ 3200 ਛਾਪੇਮਾਰੀਆਂ ਨੂੰ ਅੰਜ਼ਾਮ ਦਿੱਤਾ ਗਿਆ। ਕਮਿਸ਼ਨਰੇਟ ਵੱਲੋਂ 1200 ਨਮੂਨੇ ਵੀ ਲਏ ਗਏ […]

preparations-for-lockdown-again-in-punjab

Lockdown in Punjab: ਪੰਜਾਬ ਵਿੱਚ ਮੁੜ ਤੋਂ Lockdown ਦੀ ਤਿਆਰੀ, ਦਿਨੋਂ ਦਿਨ ਵੱਧ ਰਹੇ ਨੇ Corona ਦੇ ਕੇਸ

Lockdown in Punjab: ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਾਮਲਿਆਂ ਨੇ ਰਫ਼ਤਾਰ ਫੜ ਲਈ ਹੈ। ਜੇਕਰ ਇਹ ਤੇਜ਼ੀ ਨਾ ਰੁਕੀ ਤਾਂ ਸੂਬੇ ‘ਚ ਮੁੜ ਤੋਂ ਲੌਕਡਾਊਨ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਦਿੱਲੀ ਤੇ ਹਰਿਆਣਾ ਤੋਂ ਆਉਣ ਵਾਲੇ ਲੋਕਾਂ ਦੀ ਜਾਂਚ ਕੀਤੀ ਜਾਵੇਗੀ ਤੇ ਕੁਆਰੰਟੀਨ ਦੇ ਨਿਯਮਾਂ ਪ੍ਰਤੀ ਸਖ਼ਤੀ ਵਰਤੀ ਜਾਵੇਗੀ। ਦਿੱਲੀ […]

lockdown-may-be-reimposed-in-punjab-balbir-singh-sidhu

Lockdown in Punjab: ਪੰਜਾਬ ਵਿੱਚ Corona ਦੇ ਕਹਿਰ ਨੂੰ ਦੇਖਦੇ ਹੋਏ, ਪੰਜਾਬ ਵਿੱਚ ਫਿਰ ਤੋਂ ਲਾਗੂ ਹੋ ਸਕਦਾ ਹੈ Lockdown

Lockdown in Punjab: ਪੰਜਾਬ ‘ਚ ਕੋਰੋਨਾ ਵਰਗੀ ਭਿਆਨਕ ਮਹਾਮਾਰੀ ਕਾਰਨ ਹਾਲਾਤ ਬੇਕਾਬੂ ਹੁੰਦੇ ਦਿਖਾਈ ਦੇ ਰਹੇ ਹਨ, ਜਿਸ ਤੋਂ ਬਾਅਦ ਸੂਬੇ ਅੰਦਰ ਮੁੜ ਮੁਕੰਮਲ ਤੌਰ ‘ਤੇ ਤਾਲਾਬੰਦੀ ਲਾਗੂ ਕਰਨ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ। ਇਸ ਬਾਰੇ ਇਕ ਟੀ. ਵੀ. ਚੈਨਲ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਪੰਜਾਬ […]

18-new-positive-cases-in-amritsar

Lockdown in Punjab: Lockdown ਵਿੱਚ ਢਿੱਲ ਦੇਣ ਕਾਰਨ ਪੰਜਾਬ ਵਿੱਚ ਵੱਧ ਰਿਹਾ ਹੈ Corona ਦਾ ਕਹਿਰ, 18 ਨਵੇਂ ਕੇਸ ਆਏ ਸਾਹਮਣੇ

Lockdown in Punjab: ਪੰਜਾਬ ਸਰਕਾਰ ਵਲੋਂ ਜ਼ਿਲੇ ‘ਚ ਲਾਕਡਾਊਨ ਦੌਰਾਨ ਢਿੱਲ ਦੇਣਾ ਅੰਮ੍ਰਿਤਸਰ ਵਾਸੀਆਂ ਲਈ ਮਹਿੰਗਾ ਸਾਬਤ ਹੋ ਰਿਹਾ ਹੈ। ਬੁੱਧਵਾਰ ਕੋਰੋਨਾ ਬਲਾਸਟ ਹੁੰਦੇ ਹੀ 18 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਸ ‘ਚ 12 ਪਹਿਲਾਂ ਤੋਂ ਪਾਜ਼ੇਟਿਵ ਚੱਲ ਰਹੇ ਮਰੀਜ਼ਾਂ ਦੇ ਸੰਪਰਕ ਵਾਲੇ ਹਨ, ਜਦਕਿ 2 ਵੱਖ-ਵੱਖ ਆਬਾਦੀਆਂ ਤੋਂ ਆਏ ਹਨ। ਇਨ੍ਹਾਂ ਦੀ ਕੋਈ […]

178-pakistani-travelers-returned-home-from-attari-border

Amritsar Lockdown Updates: 178 ਪਾਕਿਸਤਾਨੀ ਯਾਤਰੀ ਅਟਾਰੀ ਬਾਰਡਰ ਰਾਹੀਂ ਆਪਣੇ ਵਤਨ ਵਾਪਿਸ ਪਰਤੇ

Amritsar Lockdown Updates: ਕਰਫਿਊ ਅਤੇ ਲਾਕਡਾਊਨ ’ਚ ਪਿਛਲੇ 2 ਮਹੀਨਿਆਂ ਤੋਂ ਫਸੇ ਪਾਕਿਸਤਾਨ ਦੇ 178 ਯਾਤਰੀ ਬੁੱਧਵਾਰ ਨੂੰ ਅਟਾਰੀ ਬਾਰਡਰ ਦੇ ਰਸਤੇ ਆਪਣੇ ਵਤਨ ਪਰਤ ਗਏ ਹਨ। ਜਾਣਕਾਰੀ ਅਨੁਸਾਰ ਪਾਕਿਸਤਾਨੀ ਯਾਤਰੀ ਅਹਿਮਦਾਬਾਦ (ਗੁਜਰਾਤ), ਔਰਗਾਂਬਾਦ (ਮਹਾਰਾਸ਼ਟਰ), ਉੱਤਰਾਂਚਲ, ਮੱਧ ਪ੍ਰਦੇਸ਼ ਅਤੇ ਹੈਦਰਾਬਾਦ ਤੋਂ ਫਲਾਈਟ ਦੇ ਜਰੀਏ ਪਹਿਲਾਂ ਦਿੱਲੀ ਆਏ। ਦਿੱਲੀ ਤੋਂ ਅੰਮ੍ਰਿਤਸਰ ਟੈਕਸੀ ਦੇ ਜਰੀਏ ਅਟਾਰੀ ਬਾਰਡਰ […]

captain-amarinder-singh-will-extending-lockdown

Lockdown Updates: ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਪੰਜਾਬ ਵਿੱਚ ਵੱਧ ਸਕਦਾ

ਪੰਜਾਬ ਕੈਬਨਿਟ ਅੱਜ ਬੁੱਧਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕਰੇਗੀ। ਕੋਵਿਡ -19 ਦੇ ਕਾਰਨ ਕਰਫਿਊ-ਲੌਕਡਾਊਨ ਦੌਰਾਨ ਪਹਿਲਾਂ ਦੀ ਤਰ੍ਹਾਂ ਵੀਡੀਓ ਕਾਨਫਰੰਸਿੰਗ ਮੀਟਿੰਗ ਹੋਵੇਗੀ। ਮੰਤਰੀ ਮੰਡਲ ਦੀ ਮੀਟਿੰਗ ਦੁਪਹਿਰ ਤਿੰਨ ਵਜੇ ਸ਼ੁਰੂ ਹੋਵੇਗੀ। ਇਹ ਬੈਠਕ 31 ਮਈ ਨੂੰ ਖਤਮ ਹੋਏ ਤਾਲਾਬੰਦੀ ਨੂੰ ਅੱਗੇ ਵਧਾਉਣ ਲਈ ਰਾਜ ‘ਚ ਕੋਰੋਨਾ ਦੀ ਮੌਜੂਦਾ ਸਥਿਤੀ ਦੀ […]

heavy-traffic-at-delhi-ghaziabad-border-sealed

Lockdown Updates: ਦੇਸ਼ ਭਰ ਵਿੱਚ Lockdown-4 ਜਾਰੀ, ਦਿੱਲੀ ਅਤੇ ਗਾਜ਼ੀਆਬਾਦ ਸਰਹੱਦ ਨੂੰ ਕੀਤਾ ਸੀਲ

Lockdown Updates: ਦੇਸ਼ ‘ਚ ਲਾਕਡਾਊਨ-4 ਜਾਰੀ ਹੈ ਅਤੇ ਇਹ 31 ਮਈ ਤੱਕ ਲਾਗੂ ਰਹੇਗਾ। ਇਸ ਦੌਰਾਨ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਲੋਕਾਂ ਨੂੰ ਕੁਝ ਢਿੱਲ ਵੀ ਦਿੱਤੀ ਗਈ ਹੈ। ਲਾਕਡਾਊਨ ‘ਚ ਛੋਟ ਕਾਰਨ ਦਿੱਲੀ-ਗਾਜ਼ੀਆਬਾਦ ਸਰਹੱਦ ‘ਤੇ ਮੰਗਲਵਾਰ ਸਵੇਰ ਤੋਂ ਹੀ ਲੰਬਾ ਜਾਮ ਲੱਗਣਾ ਸ਼ੁਰੂ ਹੋ ਗਿਆ ਹੈ। ਇਕ ਵਾਰ ਫਿਰ ਗਾਜ਼ੀਆਬਾਦ ਪ੍ਰਸ਼ਾਸਨ ਨੇ ਦਿੱਲੀ ਨਾਲ […]

today-7-flights-departed-from-mohali-airport

Mohali Airport News: ਮੋਹਾਲੀ ਹਵਾਈ ਅੱਡੇ ਤੇ ਪਰਤੀਆਂ ਰੌਣਕਾਂ, 7 ਉਡਾਣਾਂ ਹੋਈਆਂ ਰਵਾਨਾ

Mohali Airport News: ਕੋਰੋਨਾ ਦੀ ਮਹਾਮਾਰੀ ਦੌਰਾਨ ਹੋਏ ਲਾਕਡਾਊਨ ਕਾਰਨ ਬੰਦ ਹੋਈਆਂ ਘਰੇਲੂ ਉਡਾਨਾਂ ਅੱਜ ਮੋਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਵੀ ਸ਼ੁਰੂ ਹੋ ਗਈਆਂ ਹਨ। ਲਗਭਗ ਦੋ ਮਹੀਨੇ ਬਾਅਦ ਸ਼ੁਰੂ ਹੋਈ ਉਡਾਨ ਸੇਵਾ ਦੌਰਾਨ ਅੱਜ ਮੋਹਾਲੀ ਏਅਰਪੋਰਟ ਤੋਂ 7 ਉਡਾਨਾ ਰਵਾਨਾ ਹੋਈਆਂ ਹਨ, ਜਿਨ੍ਹਾਂ ਦੀ ਗਿਣਤੀ ਅਗਲੇ ਕੁਝ ਦਿਨਾਂ ਦੌਰਾਨ ਵਧਾ ਦਿੱਤੀ ਜਾਵੇਗੀ, ਜਿਸ […]

4-migrants-died-during-lockdown

Lockdown Updates: Lockdown ਦੌਰਾਨ ਆਪਣੇ ਘਰ ਵਾਪਿਸ ਜਾ ਰਹੇ 4 ਪ੍ਰਵਾਸੀਆਂ ਦੀ ਹੋਈ ਮੌਤ

Lockdown Updates: ਕੋਰੋਨਾ ਵਾਇਰਸ ਨਾਮਕ ਮਹਾਮਾਰੀ ਨੂੰ ਠੱਲ੍ਹਣ ਲਈ ਹੋਈ ਤਾਲਾਬੰਦੀ ਦੌਰਾਨ ਬਹੁਤ ਸਾਰੇ ਮਜ਼ਦੂਰਾਂ ਨੇ ਪੈਦਲ ਹੀ ਆਪਣੇ ਪਿੱਤਰੀ ਸੂਬਿਆਂ ਨੂੰ ਵਹੀਰਾਂ ਘੱਤੀਆਂ। ਇਸ ਦੌਰਾਨ ਕਈ ਪ੍ਰਵਾਸੀ ਡਿੱਗਦੇ ਢਹਿੰਦੇ ਆਪਣੇ ਘਰਾਂ ਤੱਕ ਪਹੁੰਚ ਗਏ ਅਤੇ ਕਈ ਰਾਹ ਵਿੱਚ ਹੀ ਦਮ ਤੋੜ ਗਏ। ਹਾਲਾਂਕਿ ਬਾਅਦ ਵਿੱਚ ਸੂਬਾ ਸਰਕਾਰਾਂ ਅਤੇ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਆਪਣੇ […]

loan-emis-set-to-get-cheaper-as-rbi

Lockdown Updates: Corona ਤੇ Lockdown ਦੇ ਕਹਿਰ ਕਰਕੇ ਰਿਜ਼ਰਵ ਬੈਂਕ ਨੇ ਲਿਆ ਨਵਾਂ ਫੈਸਲਾ

Lockdown Updates: ਰਿਜ਼ਰਵ ਬੈਂਕ ਆਫ ਇੰਡੀਆ (RBI) ਦੇ ਗਵਰਨਰ ਸ਼ਕਤੀਕਾਂਤ ਦਾਸ (Shaktikanta Das) ਨੇ ਅੱਜ ਪ੍ਰੈੱਸ ਕਾਨਫਰੰਸ ਕੀਤਾ। ਉਨ੍ਹਾਂ ਕਿਹਾ ਕਿ ਮੁਦਰਾ ਨੀਤੀ ਕਮੇਟੀ ਨੇ ਆਪਣੀ ਤਿੰਨ ਦਿਨਾਂ ਮੀਟਿੰਗ ਵਿੱਚ ਰੈਪੋ ਰੇਟ ਵਿੱਚ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਇਹ ਕਮੀ 0.4 ਪ੍ਰਤੀਸ਼ਤ ਹੋਵੇਗੀ ਤੇ ਇਸ ਤਰ੍ਹਾਂ ਰੈਪੋ ਰੇਟ (repo rate) ਘੱਟ ਕੇ 4 ਪ੍ਰਤੀਸ਼ਤ […]

schools-will-be-open-with-these-guidelines

Lockdown Updates: ਦੇਸ਼ ਭਰ ਵਿੱਚ 15 ਜੁਲਾਈ ਤੋਂ ਇਨ੍ਹਾਂ ਸ਼ਰਤਾਂ ਨਾਲ ਖੋਲ੍ਹੇ ਜਾਣਗੇ ਸਕੂਲ

Lockdown Updates: ਕੋਰੋਨਾ ਵਾਇਰਸ ਦਾ ਪਸਾਰ ਰੋਕਣ ਲਈ ਦੇਸ਼ ਭਰ ‘ਚ ਲੱਗੇ ਲੌਕਡਾਊਨ ਕਾਰਨ ਬੰਦ ਸਕੂਲ 15 ਜੁਲਾਈ ਤੋਂ ਬਾਅਦ ਖੁੱਲ੍ਹ ਸਕਦੇ ਹਨ। ਮਨੁੱਖੀ ਸਰੋਤ ਵਿਕਾਸ ਮੰਤਰਾਲਾ ਸਕੂਲਾਂ ‘ਚ ਪੜ੍ਹਾਈ ਲਈ ਗਾਇਡਲਾਈਨਸ ਤਿਆਰ ਕਰ ਰਿਹਾ ਹੈ ਜੋ ਜਲਦ ਜਾਰੀ ਹੋ ਸਕਦੀਆਂ ਹਨ। ਸੂਤਰਾਂ ਮੁਤਾਬਕ ਇਕ ਦਿਨ ‘ਚ 33 ਫੀਸਦ ਜਾਂ 50 ਫੀਸਦ ਬੱਚੇ ਹੀ ਸਕੂਲ […]