corona create panic situations among the people

ਕੋਰੋਨਾ ਲੋਕਾਂ ਵਿੱਚ ਦਹਿਸ਼ਤ ਦੀਆਂ ਸਥਿਤੀਆਂ ਪੈਦਾ ਕਰ ਰਿਹਾ ਹੈ,68% ਲੋਕਾਂ ਨੇ ਕਿਹਾ ਕਿ ਤਾਲਾਬੰਦੀ ਨੂੰ 26 ਅਪ੍ਰੈਲ ਤੋਂ ਬਾਅਦ ਵਧਾਇਆ ਜਾਣਾ ਚਾਹੀਦਾ ਹੈ

ਸਰਵੇਖਣ ਦੇ ਮੁਤਾਬਕ 68 ਫੀਸਦ ਲੋਕਾਂ ਦਾ ਮੰਨਣਾ ਹੈ ਕਿ ਮਹਾਮਾਰੀ ਤੇ ਕਾਬੂ ਪਾਉਣ ਲਈ ਲੌਕਡਾਊਨ ਵਧਾ ਦੇਣਾ ਚਾਹੀਦਾ ਹੈ। ਦੇਸ਼ ਇਸ ਸਮੇਂ ਜਾਨਲੇਵਾ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨਾਲ ਜੂਝ ਰਿਹਾ ਹੈ। ਰਾਜਧਾਨੀ ਦਿੱਲੀ, ਮਹਾਰਾਸ਼ਟਰ ਤੇ ਉੱਤਰ ਪ੍ਰਦੇਸ਼ ਸਮੇਤ ਦੇਸ਼ ਦੇ ਕਈ ਸੂਬਿਆਂ ‘ਚ ਕੋਰੋਨਾ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ 28 ਫੀਸਦ ਲੋਕਾਂ […]

Punjab covid review committee meeting today

ਪੰਜਾਬ ਕੋਵਿਡ ਸਮੀਖਿਆ ਕਮੇਟੀ ਦੀ ਮੀਟਿੰਗ ਅੱਜ, ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ ਲਏ ਜਾ ਸਕਦੇ ਹਨ

ਪੰਜਾਬ ਵਿਚ ਵੀ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਕਾਫ਼ੀ ਚਿੰਤਾਜਨਕ ਹਾਲਤ ਪੈਦਾ ਹੋ ਗਏ ਹਨ। ਕੋਰੋਨਾ ਨਾਲ ਹਰ ਦਿਨ ਲੱਖਾਂ ਲੋਕ ਪਾਜ਼ੀਟਿਵ ਹੋ ਰਹੇ ਹਨ।  ਮੀਟਿੰਗ ਵਿਚ ਕੋਰੋਨਾ ਨੂੰ ਕਾਬੂ ਕਰਨ ਲਈ ਹੋਰ ਨਵੇਂ ਕਦਮ ਚੁੱਕੇ ਜਾ ਸਕਦੇ ਹਨ। ਸੂਬੇ ਵਿਚ ਮੈਡੀਕਲ ਆਕਸੀਜਨ ਅਤੇ ਵੈਕਸੀਨ ਦੀ ਮਾਤਰਾ ਅਤੇ ਲੋੜ ਉਪਰ ਵੀ ਚਰਚਾ ਹੋਵੇਗੀ। ਰਾਤ ਨੂੰ ਲੱਗਣ […]

Covid cases increase in Haryana

ਹਰਿਆਣਾ ਵਿੱਚ ਕੋਵਿਡ ਦੇ ਮਾਮਲੇ ਵਧੇ , 31 ਮਈ ਤੱਕ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

ਹਰਿਆਣਾ ਸਰਕਾਰ ਨੇ ਬੁੱਧਵਾਰ ਨੂੰ ਕੋਰੋਨਾ ਦੇ ਹਾਲਾਤਾਂ ਨੂੰ ਵੇਖਦੇ ਹੋਏ ਸਕੂਲਾਂ ਵਿੱਚ 31 ਮਈ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਿੱਖਿਆ ਮੰਤਰੀ ਕੰਵਰਪਾਲ ਨੇ ਹਰਿਆਣਾ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਭਲਕੇ ਤੋਂ 31 ਮਈ ਤੱਕ ਐਲਾਨ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਅਧਿਆਪਕ ਲਗਾਤਾਰ ਸਕੂਲ ਆ ਰਹੇ ਹਨ ਅਤੇ ਬੱਚਿਆਂ […]

Lockdown in Maharashtra

ਮਹਾਰਾਸ਼ਟਰ ਵਿੱਚ ਤਾਲਾਬੰਦੀ, ਮੁੱਖ ਮੰਤਰੀ ਉਧਵ ਠਾਕਰੇ ਅੱਜ ਵੱਡਾ ਐਲਾਨ ਕਰ ਸਕਦੇ ਹਨ

ਮਹਾਰਾਸ਼ਟਰ ਵਿੱਚ ਪੂਰੀ ਤਰ੍ਹਾਂ ਤਾਲਾਬੰਦੀ ਦੀ ਸੰਭਾਵਨਾ ਵੱਧ ਗਈ ਹੈ। ਮਹਾਰਾਸ਼ਟਰ ਵਿਚ ਹਰ ਦਿਨ ਕੋਰੋਨਾ ਮਰੀਜ਼ਾਂ ਦੇ ਨਵੇਂ ਰਿਕਾਰਡ ਬਣ ਰਹੇ ਹਨ। ਅਧਿਕ੍ਰਿਤ ਘੋਸ਼ਣਾ ਨਹੀਂ ਹੋਈ ਹੈ ਪਰ ਬੁੱਧਵਾਰ ਸਵੇਰੇ ਨਵੇਂ ਦਿਸ਼ਾ-ਨਿਰਦੇਸ਼ ਦੇ ਨਾਲ ਮੁੱਖ ਮੰਤਰੀ ਉੱਧਵ ਠਾਕਰੇ ਰਾਜਾਂ ਵਿਚ ਲਾਕਡਾਊਨ ਦੀ ਘੋਸ਼ਣਾ ਕਰ ਸਕਦੇ ਹਨ। ਮਹਾਰਾਸ਼ਟਰ ਦੇ ਸਿਹਤ ਮੰਤਰੀ ਰਾਜੇਸ਼ ਟੋਪ ਨੇ ਕਿਹਾ ਕਿ […]

Complete lockdown in Chandigarh and mohali today details here

ਅੱਜ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਪੂਰੀ ਤਰ੍ਹਾਂ ਤਾਲਾਬੰਦੀ

ਮੋਹਾਲੀ ਦੇ ਨਾਲ -ਨਾਲ ਚੰਡੀਗੜ੍ਹ ਯੂਟੀ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਵੀ ਅੱਜ  ਰਾਮ ਨੌਮੀ ਮੌਕੇ ‘ਤੇ ਇਕ ਦਿਨ ਦੇ ਲੌਕਡਾਊਨ ਲਗਾਉਣ ਦਾ ਐਲਾਨ ਕੀਤਾ ਹੈ। ਇਹ ਲੌਕਡਾਊਨ ਰਾਮ ਨੌਮੀ ਕਰਕੇ ਲਾਇਆ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਕੋਰੋਨਾ ਦੇ ਚੇਨ ਨੂੰ ਤੋੜਨ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ […]

The-announcement-of-the-lockdown-has-made-this-happen-to-migrant-labourers

ਲੌਕਡਾਊਨ ਦੇ ਐਲਾਨ ਨੇ ਪਰਵਾਸੀ ਮਜ਼ਦੂਰਾਂ ਦਾ ਕੀਤਾ ਇਹ ਹਾਲ, ਸਥਿਤੀ ਹੋ ਸਕਦੀ ਗੰਭੀਰ

ਮਹਾਂਰਾਸਟਰ ,ਦਿੱਲੀ , ਰਾਜਸਥਾਨ ਤੋਂ ਬਾਅਦ ਹੁਣ ਪੰਜਾਬ ਅੰਦਰ ਵੀ ਲੌਕਡਾਊਨ ਵਰਗੀਆਂ ਸਖ਼ਤ ਪਾਬੰਦੀਆਂ ਲੱਗ ਗਈਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸਖਤ ਪਾਬੰਦੀਆਂ ਦੇ ਆਦੇਸ਼ ਦਿੱਤੇ ਹਨ। ਇਨ੍ਹਾਂ ਸਖਤੀਆਂ ਵਿਚ ਨਾਈਟ ਕਰਫਿਊ ਦਾ ਸਮਾਂ ਵੀ ਘਟਾਇਆ ਗਿਆ ਹੈ। ਇਸ ਦੌਰਾਨ ਸਭ ਤੋਂ ਵੱਧ ਪਰਬਾਵਿਤ ਹੋਣ ਵਾਲੇ ਲੋਕਾਂ ‘ਚ ਮਜਦੂਰ ਲੋਕ ਸ਼ਾਮਿਲ […]

There will be no massive lockdown in the country

ਵੱਡੀ ਖ਼ਬਰ! ਦੇਸ਼ ‘ਚ ਨਹੀਂ ਲੱਗੇਗਾ ਵੱਡੇ ਪੈਮਾਨੇ ‘ਤੇ ਲੌਕਡਾਊਨ, ਕੇਂਦਰ ਸਰਕਾਰ ਨੇ ਕੀਤਾ ਸਪਸ਼ਟ

ਦੇਸ਼ ‘ਚ ਕੋਰੋਨਾ ਦੇ ਮਾਮਲਿਆਂ ਨੂੰ ਦੇਖਦਿਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਲੌਕਡਾਊਨ ਲਾਇਆ ਜਾ ਸਕਦਾ ਹੈ ਪਰ ਹੁਣ ਸਾਫ ਹੋ ਗਿਆ ਹੈ ਕਿ ਪੂਰੇ ਦੇਸ਼ ‘ਚ ਇੱਕ ਵਾਰ ‘ਚ ਲੌਕਡਾਊਨ ਨਹੀਂ ਲਾਇਆ ਜਾ ਰਿਹਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਰਕਾਰ ਵੱਡੇ ਪੱਧਰ ‘ਤੇ ਤਾਲਾਬੰਦ ਕਰਨ ਨਹੀਂ ਜਾ […]

Corona uncontrollable in many states of the country

ਦੇਸ਼ ਦੇ ਕਈ ਸੂਬਿਆਂ ‘ਚ ਕੋਰੋਨਾ ਬੇਕਾਬੂ, ਲੌਕਡਾਉਨ ਦੀ ਤਿਆਰੀ

ਕੇਂਦਰ ਸਰਕਾਰ ਨੇ ਕਿਹਾ ਕਿ ਮਹਾਰਾਸ਼ਟਰ, ਪੰਜਾਬ ਤੇ ਛੱਤੀਸਗੜ੍ਹ ‘ਚ ਕੋਰੋਨਾ ਮਹਾਮਾਰੀ ਨਾਲ ਸਭ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ 50 ਤੋਂ ਜ਼ਿਆਦਾ ਜ਼ਿਲ੍ਹਿਆਂ ‘ਚ ਮਹਾਮਾਰੀ ਤੋਂ ਬਚਾਅ ਦੇ ਨਿਯਮਾਂ ਦਾ ਪਾਲਣ ਨਹੀਂ ਕੀਤਾ ਜਾ ਰਿਹਾ। ਇਨ੍ਹਾਂ ਸੂਬਿਆਂ ਦੇ ਦੌਰੇ ‘ਤੇ ਗਈਆਂ ਕੇਂਦਰੀ ਟੀਮਾਂ ਨੇ ਸਰਕਾਰ ਨੂੰ ਸੌਂਪੀ ਆਪਣੀ ਰਿਪੋਰਟ ‘ਚ ਇਹ ਜਾਣਕਾਰੀ ਦਿੱਤੀ ਹੈ। ਕੋਰੋਨਾ ਦਾ […]

Lockdown-will-not-be-implemented-in-Punjab

ਪੰਜਾਬ ‘ਚ ਨਹੀਂ ਲਾਗੂ ਹੋਵੇਗਾ ਲੌਕਡਾਊਨ! ਸਿਹਤ ਮੰਤਰੀ ਨੇ ਕੀਤਾ ਦਾਅਵਾ

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਲੌਕਡਾਊਨ ਲਾਗੂ ਨਹੀਂ ਕੀਤਾ ਜਾਏਗਾ। ਉਨ੍ਹਾਂ ਕਿਹਾ ਕਿ ਰੈਲੀਆਂ ਕਰਨ ਵਾਲੇ ਅਕਾਲੀ ਦਲ ਦੇ ਲੀਡਰ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੇ ਹਨ। ਸਿੱਧੂ ਮੁਤਾਬਕ ਵਿਆਹ-ਸ਼ਾਦੀਆਂ ‘ਚ ਹੋਣ ਵਾਲੇ ਇਕੱਠ ਨੂੰ ਰੋਕਣ ਲਈ ਰਾਤ […]

Tikait-announces-big-farmers'-agitation-in-Corona

ਕੋਰੋਨਾ ਦੇ ਕਹਿਰ ‘ਚ ਟਿਕੈਤ ਵੱਲੋਂ ਕਿਸਾਨ ਅੰਦੋਲਨ ਬਾਰੇ ਵੱਡਾ ਐਲਾਨ

ਕੋਰੋਨਾ ਦੇ ਕਹਿਰ ਵਿਚਾਲੇ ਚਰਚਾ ਹੈ ਕਿ ਹੁਣ ਕਿਸਾਨ ਅੰਦੋਲਨ ਖਤਮ ਹੋ ਜਾਏਗਾ। ਇਸ ਦਾ ਜਵਾਬ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਲੀਡਰ ਰਾਕੇਸ਼ ਟਿਕੈਤ ਨੇ ਸਪਸ਼ਟ ਕਰ ਦਿੱਤਾ ਹੈ ਕਿ ਅੰਦੋਲਨ ਕਿਸੇ ਵੀ ਕੀਮਤ ‘ਤੇ ਖਤਮ ਨਹੀਂ ਹੋਏਗਾ। ਸਾਰੇ ਦੇਸ਼ ਵਿੱਚ ਲੌਕਡਾਊਨ ਲੱਗ ਜਾਏਗਾ ਪਰ ਇਹ ਅੰਦੋਲਨ ਖ਼ਤਮ ਨਹੀਂ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਅੰਦੋਲਨ […]

Will weekend lockdown start again in Punjab

ਪੰਜਾਬ ‘ਚ ਮੁੜ ਲੱਗੇਗਾ ਵੀਕਐਂਡ ਲੌਕਡਾਊਨ? ਕੈਪਟਨ ਨੇ ਦਿੱਤਾ ਸੰਕੇਤ

ਪੰਜਾਬ ‘ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 24644 ਹੋ ਗਈ ਹੈ। ਇਨ੍ਹਾਂ ਚੋਂ 334 ਮਰੀਜ਼ਾਂ ਨੂੰ ਆਕਸੀਜਨ ਤੇ 33 ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ। ਫਿਲਹਾਲ ਸੂਬੇ ਦੇ 12 ਜ਼ਿਲ੍ਹਿਆਂ ‘ਚ ਨਾਈਟ ਕਰਫਿਊ ਲੱਗਿਆ ਹੋਇਆ ਹੈ।ਦੱਸ ਦਈਏ ਕਿ ਕੈਪਤਾਨ ਨੇ ਕਿਹਾ ਕਿ ਸ਼ਨੀਵਾਰ ਨੂੰ ਲੋਕ ਇੱਕ ਦੂਜੇ ਦੇ ਵਧੇਰੇ ਸੰਪਰਕ ਵਿੱਚ ਆਉਂਦੇ ਹਨ। ਕੋਰੋਨਾ ਨਾਲ […]

Different kinds of Relaxations in Lockdown 4.0 in states

ਕਿਸ ਤਰ੍ਹਾਂ ਦਾ ਹੋਵੇਗਾ ਲੌਕਡਾਉਨ 4.0, ਕਿਸ ਨੂੰ ਮਿਲੇਗੀ ਛੂਟ, ਕਿੱਥੇ ਕੀਤੀ ਜਾਵੇਗੀ ਸਖਤੀ?

ਪੂਰੀ ਦੁਨੀਆ ਵਿਚ ਦਹਿਸ਼ਤ ਫੈਲਾਉਣ ਤੋਂ ਬਾਅਦ ਜਿਸ ਤਰੀਕੇ ਨਾਲ ਭਾਰਤ ਵਿਚ ਕੋਰੋਨਾ ਵਾਇਰਸ ਫੈਲ ਰਿਹਾ ਸੀ, ਉਸਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਲਾਕਡਾਉਨ ਵਰਗਾ ਕਦਮ ਚੁੱਕਣਾ ਜ਼ਰੂਰੀ ਸਮਝਿਆ। ਪਰ ਹੁਣ ਇਸ ਨੂੰ ਖਤਮ ਕਰਨਾ ਜ਼ਰੂਰੀ ਹੋ ਗਿਆ ਹੈ। ਕਿਉਂਕਿ ਆਰਥਿਕ ਗਤੀਵਿਧੀਆਂ ਪੂਰੀ ਤਰ੍ਹਾਂ ਠੱਪ ਹੋ ਗਈਆਂ ਹਨ, ਜੋ ਰੁਜ਼ਗਾਰ ਆਦਿ ਵਰਗੀਆਂ ਸਮੱਸਿਆਵਾਂ ਪੈਦਾ ਕਰ […]