Punjab Desert

ਆਉਣ ਵਾਲੇ 30 ਸਾਲਾਂ ਵਿੱਚ ਪੰਜਾਬ ਬਣ ਜਾਵੇਗਾ ਰੇਗਿਸਤਾਨ

ਪੰਜਾਬ ਵਿੱਚ ਕੁਦਰਤੀ ਸੋਮਿਆਂ ਦੀ ਦੁਰਵਰਤੋਂ ਦਿਨੋਂ ਦਿਨ ਵੱਧ ਰਹੀ ਹੈ। ਜੇ ਆਪਾਂ ਕਹੀਏ ਕਿ ਆਉਣ ਵਾਲੇ 30 ਸਾਲਾਂ ਵਿੱਚ ਪੰਜਾਬ ਰੇਗਿਸਤਾਨ ਬਣ ਜਾਵੇਗਾ। ਜੀ ਹਾਂ, ਇਹ ਸੱਚ ਹੈ। ਸੰਸਦ ਵਿਚ ਪੇਸ਼ ਕੀਤੀ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਪੰਜਾਬ ਪਾਣੀ ਦੀ ਦੁਰਵਰਤੋਂ ਵਿੱਚ ਪਹਿਲੇ ਸਥਾਨ ਤੇ ਹੈ। ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਪਾਣੀ […]

TMC

ਵਿਆਹ ਮਗਰੋਂ ਸੰਸਦ ਮੈਂਬਰ ਪਹਿਲੀ ਵਾਰ ਪਹੁੰਚੀ ਲੋਕ ਸਭਾ

ਤ੍ਰਿਣਮੂਲ ਕਾਂਗਰਸ ਦੀਆਂ ਦੋ ਮੈਂਬਰਾਂ ਨੁਸਰਤ ਜਹਾਂ ਤੇ ਮਿਮੀ ਚਕਰਵਰਤੀ ਨੇ ਮੰਗਲਵਾਰ ਨੂੰ ਸੰਸਦ ਵਿੱਚ ਆ ਕੇ ਸੋਹੰ ਚੁੱਕੀ। ਦੱਸ ਦੇਈਏ ਕਿ ਨੁਸਰਤ ਜਹਾਂ ਤੇ ਮਿਮੀ ਚਕਰਵਰਤੀ ਦੋਵੇਂ ਬੰਗਲਾ ਸਿਨੇਮਾ ਦੀਆਂ ਫੇਮਸ ਅਦਾਕਾਰਾਂ ਹਨ। ਨੁਸਰਤ ਜਹਾਂ ਦਾ ਵਿਆਹ ਹੋਣ ਕਰਕੇ ਉਹ ਦੋਵੇਂ 17ਵੀਂ ਲੋਕ ਸਭਾ ਦੇ ਪਹਿਲੇ ਤੇ ਦੂਜੇ ਦਿਨ ਸਹੁੰ ਨਹੀਂ ਲੈ ਸਕੀਆਂ। ਸੰਸਦ […]

exit poll results 2019

ਇੱਕ ਵਾਰ ਫਿਰ ਬਣੇਗੀ ਮੋਦੀ ਸਰਕਾਰ ! 7 ਚੈਨਲਾਂ ਦੇ ਐਗਜ਼ਿਟ ਪੋਲ ‘ਚ NDA ਨੂੰ ਬਹੁਮਤ, ਜਾਣੋ ਪੋਲ ਦਾ ਵੇਰਵਾ

EXIT POLL RESULTS 2019 : ਲੋਕ ਸਭਾ ਚੋਣਾਂ ਲਈ ਦੇਸ਼ ਭਰ ਵਿੱਚ 7 ਗੇੜਾਂ ‘ਚ ਵੋਟਿੰਗ ਹੋ ਚੁੱਕੀ ਹੈ। ਕੱਲ੍ਹ ਆਖ਼ਰੀ ਗੇੜ ਦੀ ਵੋਟਿੰਗ ਮਗਰੋਂ ਐਗਜ਼ਿਟ ਪੋਲ ਦੇ ਨਤੀਜੇ ਵੀ ਆ ਚੁੱਕੇ ਹਨ। 7 ਚੈਨਲਾਂ ਦੇ ਐਗਜ਼ਿਟ ਪੋਲ ਮੁਤਾਬਕ NDA ਨੂੰ ਬਹੁਮਤ ਮਿਲਦਾ ਨਜ਼ਰ ਆ ਰਿਹਾ ਹੈ। ਹਾਲਾਂਕਿ ਯੂਪੀ ਵਿੱਚ ਬੀਜੇਪੀ ਨੂੰ ਭਾਰੀ ਨੁਕਸਾਨ ਹੋ […]

last day of election campaign

ਪੰਜਾਬ ਸਮੇਤ ਕਈ ਸੂਬਿਆਂ ‘ਚ ਚੋਣ ਪ੍ਰਚਾਰ ਦਾ ਅੱਜ ਆਖ਼ਰੀ ਦਿਨ, ਸਿਆਸੀ ਲੀਡਰ ਲਾ ਰਹੇ ਅੱਡੀ-ਚੋਟੀ ਦਾ ਜ਼ੋਰ

1. ਚੰਡੀਗੜ੍ਹ: ਲੋਕ ਸਭਾ ਚੋਣਾਂ 2019 ਦੇ ਸੱਤਵੇਂ ਤੇ ਆਖ਼ਰੀ ਗੇੜ ਲਈ ਚੋਣ ਪ੍ਰਚਾਰ ਦਾ ਅੱਜ ਅਖ਼ੀਰਲਾ ਦਿਨ ਹੈ। 19 ਮਈ ਨੂੰ 7ਵੇਂ ਤੇ ਆਖਰੀ ਗੇੜ ਵਿੱਚ 8 ਸੂਬਿਆਂ ਦੀਆਂ 59 ਸੀਟਾਂ ‘ਤੇ ਵੋਟਾਂ ਪੈਣੀਆਂ ਹਨ। 2. ਇਸ ਵਿੱਚ ਪੰਜਾਬ, ਬਿਹਾਰ, ਮੱਧ ਪ੍ਰਦੇਸ਼, ਹਿਮਾਚਲ, ਉੱਤਰ ਪ੍ਰਦੇਸ਼ ਤੇ ਪੱਛਮ ਬੰਗਾਲ ਦੀਆਂ ਸੀਟਾਂ ‘ਤੇ ਵੋਟਿੰਗ ਹੋਏਗੀ। ਅੱਜ […]

sunny deol road show in bathinda

ਸੰਨੀ ਦਿਓਲ ਨੇ ਅਕਾਲੀਆਂ ਲਈ ਬਠਿੰਡਾ ‘ਚ ਲਾਈਆਂ ਰੌਣਕਾਂ, ਹਰਸਿਮਰਤ ਨਾਲ ਮਿਲ ਕੀਤਾ ਰੋਡ ਸ਼ੋਅ

1. ਬਾਲੀਵੁੱਡ ਅਦਾਕਾਰ ਸੰਨੀ ਦਿਓਲ ਬੇਸ਼ੱਕ ਭਾਜਪਾ ਦੀ ਟਿਕਟ ਤੋਂ ਗੁਰਦਾਸਪੁਰ ਲੋਕ ਸਭਾ ਹਲਕੇ ਵਿੱਚ ਚੋਣ ਲੜ ਰਹੇ ਹਨ। 2. ਪਰ ਅੱਜ ਉਹ ਆਪਣਾ ਹਲਕਾ ਸੁੰਨਾ ਛੱਡ, ਪਹਿਲਾਂ ਅੰਮ੍ਰਿਤਸਰ ਵਿੱਚ ਹਰਦੀਪ ਪੁਰੀ ਲਈ ਅਤੇ ਫਿਰ ਬਠਿੰਡਾ ਵਿੱਚ ਹਰਸਿਮਰਤ ਬਾਦਲ ਲਈ ਆਪਣੇ ਸਟਾਰਡਮ ਦਾ ਜਲਵਾ ਬਿਖੇਰਿਆ। 3. ਸੰਨੀ ਦੀ ਸ਼ਮੂਲੀਅਤ ਨਾਲ ਅੰਮ੍ਰਿਤਸਰ ਤੇ ਬਠਿੰਡਾ ਦੇ ਰੋਡ […]

holiday on 19 and 20 may

19 ਤੇ 20 ਮਈ ਨੂੰ ਪੰਜਾਬ ‘ਚ ਛੁੱਟੀ ਦਾ ਐਲਾਨ

ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਜ਼ਾਈਡਿੰਗ ਤੇ ਪੋਲਿੰਗ ਅਫ਼ਸਰਾਂ ਲਈ 20 ਮਈ ਦੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਪ੍ਰਜ਼ਾਈਡਿੰਗ ਤੇ ਪੋਲਿੰਗ ਅਫ਼ਸਰ ਜੇਕਰ ਵੋਟਾਂ ਵਾਲੇ ਦਿਨ ਤੋਂ ਅਗਲੇ ਦਿਨ ਆਪਣੇ ਦਫ਼ਤਰ ਵਿੱਚ ਰਿਪੋਰਟ ਨਹੀਂ […]

aap mla prof baljinder kaur

ਆਪ ਦੀ ਬਠਿੰਡਾ ਤੋਂ ਉਮੀਦਵਾਰ ਅਤੇ ਵਿਧਾਇਕਾ ‘ਤੇ ਦੇਰ ਰਾਤ ਹਮਲਾ, 40 ਬੰਦਿਆਂ ਨੇ ਪਾਇਆ ਘੇਰਾ

ਬਠਿੰਡਾ: ਆਮ ਆਦਮੀ ਪਾਰਟੀ ਦੀ ਬਠਿੰਡਾ ਤੋਂ ਉਮੀਦਵਾਰ ਤੇ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ‘ਤੇ ਸ਼ਹਿਰ ਦੇ ਹਾਜੀਰਤਨ ਚੌਕ ‘ਤੇ ਬੀਤੀ ਦੇਰ ਰਾਤ 11 ਵਜੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ। ਬਦਮਾਸ਼ਾਂ ਨੇ ਵਿਧਾਇਕਾ ਦੇ ਸੁਰੱਖਿਆ ਮੁਲਾਜ਼ਮ ਦੀ ਵਰਦੀ ਪਾੜ ਦਿੱਤੀ ਤੇ ਗੱਡੀ ਦੇ ਡਰਾਈਵਰ ਨੂੰ ਗਾਲ਼੍ਹਾਂ ਕੱਢੀਆਂ। ਉਨ੍ਹਾਂ ਗੱਡੀ ਦੇ ਸ਼ੀਸ਼ੇ ਵੀ […]

sunny deol met with accident

ਚੋਣ ਪ੍ਰਚਾਰ ਲਈ ਨਿਕਲੇ ਸੰਨੀ ਦਿਓਲ ਦੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ, ਪੁੱਠੇ ਪਾਸਿਓਂ ਆ ਰਹੀ ਕਾਰ ਨੇ ਮਾਰੀ ਟੱਕਰ

ਬਟਾਲਾ ਨੇੜੇ ਗੁਰਦਾਸਪੁਰ ਤੋਂ ਲੋਕ ਸਭਾ ਉਮੀਦਵਾਰ ਸੰਨੀ ਦਿਓਲ ਦਾ ਕਾਫਲੇ ਦੀਆਂ ਗੱਡੀਆਂ ਹਾਦਸਾਗ੍ਰਸਤ ਹੋ ਗਈਆਂ। ਘਟਨਾ ਦੌਰਾਨ ਸੰਨੀ ਦਿਓਲ ਵੀ ਕਾਫਲੇ ਦੇ ਨਾਲ ਸੀ ਅਤੇ ਕਿਸੇ ਵੱਡੇ ਨੁਕਸਾਨ ਤੋਂ ਬਚਾਅ ਰਿਹਾ। ਇਹ ਘਟਨਾ ਗੁਰਦਾਸਪੁਰ ਅੰਮ੍ਰਿਤਸਰ ਕੌਮੀ ਸ਼ਾਹਰਾਹ ‘ਤੇ ਪਿੰਡ ਸੋਹਲ ਨੇੜੇ ਵਾਪਰੀ। ਸੰਨੀ ਦਿਓਲ ਦਾ ਕਾਫਲਾ ਚੋਣ ਪ੍ਰਚਾਰ ਲਈ ਨਿਕਲਿਆ ਹੋਇਆ ਸੀ ਕਿ ਅਚਾਨਕ […]

aap punjab released manifesto for punjab

‘ਆਪ’ ਨੇ ਪੰਜਾਬ ਲਈ ਜਾਰੀ ਕੀਤਾ ਵੱਖਰਾ ਮੈਨੀਫੈਸਟੋ, ਪੰਜਾਬੀਆਂ ਨਾਲ ਕੀਤੇ ਇਹ 11 ਵਾਅਦੇ

ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਮਤਦਾਨ ਲਈ 10 ਤੋਂ ਵੀ ਘੱਟ ਦਿਨ ਬਚੇ ਹਨ। ਆਮ ਆਦਮੀ ਪਾਰਟੀ ਪੰਜਾਬ ਨੇ ਲੋਕ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਪੰਜਾਬ ਲਈ ਇੱਕ ਵੱਖਰਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਹੈ। ਦੱਸ ਦਈਏ ‘ਆਪ’ ਪੰਜਾਬ ਵਲੋਂ ਜਾਰੀ ਕੀਤਾ ਗਿਆ ਇਹ ਚੋਣ ਮਨੋਰਥ ਪੱਤਰ ਆਮ ਆਦਮੀ ਪਾਰਟੀ ਦੇ ਕੌਮੀ ਮਨੋਰਥ ਪੱਤਰ […]

elections result may delay

ਹੁਣ 23 ਮਈ ਨੂੰ ਨਹੀਂ ਐਲਾਨੇ ਜਾਣਗੇ ਚੋਣ ਨਤੀਜੇ, ਇਸ ਦਿਨ ਤਕ ਕਰਨੀ ਪਏਗੀ ਉਡੀਕ!

ਸਿਆਸੀ ਪਾਰਟੀਆਂ ਦੇ ਨਾਲ-ਨਾਲ ਆਮ ਬੰਦਾ ਵੀ 23 ਮਈ ਨੂੰ ਚੋਣ ਨਤੀਜੇ ਆਉਣ ਦੀ ਉਡੀਕ ਕਰ ਰਿਹਾ ਹੈ। ਹੁਣ ਚਰਚਾ ਹੈ ਕਿ 23 ਮਈ ਨੂੰ ਸਾਰੀ ਤਸਵੀਰ ਸਾਫ ਨਹੀਂ ਹੋਏਗੀ। ਇਸ ਲਈ ਕੁਝ ਹੋਰ ਉਡੀਕ ਕਰਨੀ ਪੈ ਸਕਦੀ ਹੈ। ਭਾਵ ਪੂਰੇ ਨਤੀਜੇ 24 ਮਈ ਨੂੰ ਐਲਾਨੇ ਜਾ ਸਕਦੇ ਹਨ। ਇਹ ਦੇਰੀ ਵੀਵੀਪੈਟ ਪਰਚੀਆਂ ਦਾ ਇਲੈਕਟ੍ਰਾਨਿਕ […]

sukhbir badal calls captain druken cm

ਸੁਖਬੀਰ ਬਾਦਲ ਨੇ ਕੈਪਟਨ ਨੂੰ ਦੱਸਿਆ ‘ਸ਼ਰਾਬੀ’, ਕਿਹਾ ਕਿ ਮੁੱਖ ਮੰਤਰੀ ਤਾਂ ਦਾਰੂ ਪੀ ਕੇ ਪਿਆ ਰਹਿੰਦਾ ਹੈ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿੱਜੀ ਹਮਲਾ ਕਰਦਿਆਂ ਉਨ੍ਹਾਂ ਨੂੰ ‘ਸ਼ਰਾਬੀ’ ਤਕ ਕਹਿ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤਾਂ ਦਾਰੂ ਪੀ ਕੇ ਪਿਆ ਰਹਿੰਦਾ ਹੈ। ਉਨ੍ਹਾਂ ਕੈਪਟਨ ਸਰਕਾਰ ਦੀ ਦੋ ਸਾਲਾਂ ਦੀ ਕਾਰਗੁਜ਼ਾਰੀ ‘ਤੇ ਵੀ ਵੱਡੇ ਸਵਾਲ ਚੁੱਕੇ। ਟਕਸਾਲੀਆਂ ਦੀ ਬਗਾਵਤ ਮਗਰੋਂ […]

narendra modi and manmohan singh

ਡਾ. ਮਨਮੋਹਨ ਸਿੰਘ ਮੁੜ ਬਣ ਸਕਦੇ ਪ੍ਰਧਾਨ ਮੰਤਰੀ, ਸਾਰੇ ਵਿਰੌਧੀ ਧਿਰ ਭਰ ਰਹੇ ਹਾਮੀ !

2019 ਲੋਕ ਸਭਾ ਚੋਣਾਂ ਦੇ ਨਤੀਜੇ 23 ਮਈ ਨੂੰ ਆਉਣਗੇ। ਇਸ ਦਿਨ ਜੇਕਰ ਅਜਿਹੀ ਹਾਲਤ ਬਣਦੀ ਹੈ ਕਿ ਕਿਸੇ ਨੂੰ ਸਪੱਸ਼ਟ ਬਹੁਮਤ ਨਾ ਮਿਲੇ ਤੇ ਗਠਜੋੜ ਨਾਲ ਸਰਕਾਰ ਕਾਇਮ ਕਰਨੀ ਹੋਵੇ ਤਾਂ ਡਾ. ਮਨਮੋਹਨ ਸਿੰਘ ਅਜਿਹਾ ਨਾਂ ਹੈ ਜਿਸ ‘ਤੇ ਸਾਰੀਆਂ ਵਿਰੋਧੀ ਪਾਰਟੀਆਂ ਇੱਕਜੁਟ ਹੋ ਸਕਦੀਆਂ ਹਨ। ਦੇਸ਼ ਦੀਆਂ ਵੱਡੀਆਂ ਪਾਰਟੀਆਂ ਬਹੁਜਨ ਸਮਾਜ ਪਾਰਟੀ, ਸਮਾਜਵਾਦੀ […]