ਪੰਜਾਬ ਸਮੇਤ ਕਈ ਸੂਬਿਆਂ ‘ਚ ਚੋਣ ਪ੍ਰਚਾਰ ਦਾ ਅੱਜ ਆਖ਼ਰੀ ਦਿਨ, ਸਿਆਸੀ ਲੀਡਰ ਲਾ ਰਹੇ ਅੱਡੀ-ਚੋਟੀ ਦਾ ਜ਼ੋਰ
1. ਚੰਡੀਗੜ੍ਹ: ਲੋਕ ਸਭਾ ਚੋਣਾਂ 2019 ਦੇ ਸੱਤਵੇਂ ਤੇ ਆਖ਼ਰੀ ਗੇੜ ਲਈ ਚੋਣ ਪ੍ਰਚਾਰ ਦਾ ਅੱਜ ਅਖ਼ੀਰਲਾ ਦਿਨ ਹੈ। 19 ਮਈ ਨੂੰ 7ਵੇਂ ਤੇ ਆਖਰੀ ਗੇੜ ਵਿੱਚ 8 ਸੂਬਿਆਂ ਦੀਆਂ 59 ਸੀਟਾਂ ‘ਤੇ ਵੋਟਾਂ ਪੈਣੀਆਂ ਹਨ। 2. ਇਸ ਵਿੱਚ ਪੰਜਾਬ, ਬਿਹਾਰ, ਮੱਧ ਪ੍ਰਦੇਸ਼, ਹਿਮਾਚਲ, ਉੱਤਰ ਪ੍ਰਦੇਸ਼ ਤੇ ਪੱਛਮ ਬੰਗਾਲ ਦੀਆਂ ਸੀਟਾਂ ‘ਤੇ ਵੋਟਿੰਗ ਹੋਏਗੀ। ਅੱਜ […]