captain twitter account

ਹੁਣ ਆਮ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਣਗੇ ਮੁੱਖਮੰਤਰੀ, ਇਸ ਤਰ੍ਹਾਂ ਪੁੱਛ ਸਕਦੇ ਹੋ ਸਵਾਲ

ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਜ਼ੋਰਾਂ ਤੇ ਹੈ। ਵੱਖ-ਵੱਖ ਪਾਰਟੀਆਂ ਲੋਕਾਂ ਤੱਕ ਪਹੁੰਚਣ ਲਈ ਨਵੇਂ-ਨਵੇਂ ਤਰੀਕੇ ਇਸਤੇਮਾਲ ਕਰ ਰਹੀਆਂ ਹਨ। ਕੈਪਟਨ ਸਰਕਾਰ ਨੇ ਇਸ ਲਈ ਸੋਸ਼ਲ ਮੀਡੀਆ ਦਾ ਰਸਤਾ ਚੁਣਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਹੈਂਡਲ ਤੋਂ ਲੋਕਾਂ ਨਾਲ ਗੱਲ-ਬਾਤ ਕਰਨ ਦਾ ਇੱਕ ਉਪਰਾਲਾ ਕੀਤਾ ਹੈ। ਜਿਸ ਨੂੰ ‘ਟਵਿੱਟਰ ਚੌਪਾਲ’ […]

navjot kaur sidhu

ਚੰਡੀਗੜ੍ਹ ਹਲਕੇ ਦੀ ਟਿਕਟ ਲਈ ਨਵਜੋਤ ਕੌਰ ਲਾ ਰਹੀ ਅੱਡੀ-ਚੋਟੀ ਦਾ ਜ਼ੋਰ

ਪੰਜਾਬ ਦੀ ਰਾਜਧਾਨੀ ਤੇ ਲੋਕ ਸਭਾ ਦਾ ਹਲਕੇ ਤੋਂ ਸਾਬਕਾ ਕੇਂਦਰੀ ਮੰਤਰੀਆਂ ਦੇ ਦਬਦਬੇ ਦੇ ਬਾਵਜੂਦ ਨਵਜੋਤ ਕੌਰ ਸਿੱਧੂ ਚੰਡੀਗੜ੍ਹ ਤੋਂ ਕਾਂਗਰਸ ਤੋਂ ਟਿਕਟ ‘ਤੇ ਆਪਣੀ ਦਾਅਵਾਦਾਰੀ ਜਤਾ ਰਹੀ ਹੈ। ਪੰਜਾਬ ਦੇ ਮੰਤਰੀ ਨਵਜੋਤ ਸਿੱਧੂ ਦੀ ਪਤਨੀ ਇਸੇ ਸਾਲ ਦੀ ਸ਼ੁਰੂਆਤ ਤੋਂ ਹੀ ਹਲਕੇ ਵਿੱਚ ਵਿਚਰਨ ਵੀ ਲੱਗੇ ਹਨ। ਨਵਜੋਤ ਸਿੱਧੂ ਮੁਤਾਬਕ ਉਹ ਪਾਰਟੀ ਦੀ […]

sukhbir badal bibi jagir kaur

ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਐਲਾਨਿਆ ਆਪਣਾ ਪਹਿਲਾ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਪਹਿਲੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਦੇ ਨਾਂ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਅੱਜ ਤਰਨ ਤਾਰਨ ਵਿੱਚ ਜਨਤਕ ਮੀਟਿੰਗ ਕਰ ਰਿਹਾ ਹੈ। ਇਸ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਬੀਬੀ […]

punjab 2019 lok sabha election date

ਚੋਣ ਕਮਿਸ਼ਨ ਨੇ ਕੀਤਾ ਲੋਕ ਸਭਾ ਚੋਣਾਂ ਦਾ ਐਲਾਨ , ਜਾਣੋ ਕਿਸ ਦਿਨ ਪੈਣਗੀਆਂ ਪੰਜਾਬ ਵਿੱਚ ਵੋਟਾਂ

ਕੇਂਦਰੀ ਚੋਣ ਕਮਿਸ਼ਨ ਨੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਕੁੱਲ ਸੱਤ ਗੇੜਾਂ ਵਿੱਚ ਲੋਕ ਸਭਾ ਦੀਆਂ ਚੋਣਾਂ ਹੋਣਗੀਆਂ ਅਤੇ ਪਹਿਲੇ ਗੇੜ ਦੀਆਂ ਵੋਟਾਂ 11 ਅਪ੍ਰੈਲ ਨੂੰ ਹੋਣਗੀਆਂ। ਪੰਜਾਬ ਵਿੱਚ 19 ਮਈ ਨੂੰ ਵੋਟਿੰਗ ਹੋਵੇਗੀ। 23 ਮਈ 2019 ਨੂੰ ਨਤੀਜਿਆਂ ਦਾ ਐਲਾਨ ਹੋਵੇਗਾ। ਸੰਬੰਧਤ ਖਬਰ : 2019 ਦੀਆਂ ਲੋਕ ਸਭਾ […]