‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 ‘ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ, ਤਾਂ ਬਹੁਤ ਵੱਡੀ ਗਿਣਤੀ ਵਿੱਚ ਲੋਕਾਂ ਨੇ ਸੰਨੀ ‘ਚ ਅਸਲੀ ਹੀਰੋ ਦੇਖਿਆ । ਸੰਨੀ ਨੇ ਸਾਲ 2019 ਦੀਆਂ ਆਮ ਚੋਣਾਂ ਵਿਚ ਪੰਜਾਬ ਦੀ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਆਪਣੀ ਕਿਸਮਤ ਅਜ਼ਮਾਈ ਅਤੇ ਜਨਤਾ ਨੇ ਵੀ ਉਸ ਨੂੰ ਨਿਰਾਸ਼ ਨਹੀਂ ਕੀਤਾ। […]

Harsimrat kaur Badal

ਹਰਸਿਮਰਤ ਬਾਦਲ ਨੇ ਫੂਡ ਪ੍ਰੋਸੈਸਿੰਗ ਪ੍ਰਾਜੈਕਟ ਨੂੰ ਲੈ ਕੇ 1200 ਕਰੋੜ ਨਿਵੇਸ਼ ਦਾ ਕੀਤਾ ਦਾਅਵਾ

ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਬਾਦਲ ਵੱਲੋਂ ਸੂਬੇ ਵਿੱਚ 1200 ਕਰੋੜ ਰੁਪਏ ਦੇ ਨਿਵੇਸ਼ ਦਾ ਦਾਅਵਾ ਕੀਤਾ ਗਿਆ ਹੈ। ਕੇਂਦਰੀ ਫੂਡ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਪੰਜਾਬ ਦੇ ਫੂਡ ਪ੍ਰੋਸੈਸਿੰਗ ਸੈਕਟਰ ਅੰਦਰ 1200 ਕਰੋੜ ਰੁਪਏ ਦਾ ਨਿਵੇਸ਼ ਕਰਕੇ 45 ਹਜ਼ਾਰ ਵਿਅਕਤੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਲਗਭਗ 1ਲੱਖ ਕਿਸਾਨਾਂ […]

Punjab Desert

ਆਉਣ ਵਾਲੇ 30 ਸਾਲਾਂ ਵਿੱਚ ਪੰਜਾਬ ਬਣ ਜਾਵੇਗਾ ਰੇਗਿਸਤਾਨ

ਪੰਜਾਬ ਵਿੱਚ ਕੁਦਰਤੀ ਸੋਮਿਆਂ ਦੀ ਦੁਰਵਰਤੋਂ ਦਿਨੋਂ ਦਿਨ ਵੱਧ ਰਹੀ ਹੈ। ਜੇ ਆਪਾਂ ਕਹੀਏ ਕਿ ਆਉਣ ਵਾਲੇ 30 ਸਾਲਾਂ ਵਿੱਚ ਪੰਜਾਬ ਰੇਗਿਸਤਾਨ ਬਣ ਜਾਵੇਗਾ। ਜੀ ਹਾਂ, ਇਹ ਸੱਚ ਹੈ। ਸੰਸਦ ਵਿਚ ਪੇਸ਼ ਕੀਤੀ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਪੰਜਾਬ ਪਾਣੀ ਦੀ ਦੁਰਵਰਤੋਂ ਵਿੱਚ ਪਹਿਲੇ ਸਥਾਨ ਤੇ ਹੈ। ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਪਾਣੀ […]