Capt Amarinder Singh And Harpal Cheema

‘ਆਪ’ ਨੇ ਪੇਸ਼ ਕੀਤੀ ਕਿਸਾਨਾਂ ਦੀ ਖ਼ੁਦਕੁਸ਼ੀਆਂ ਦੇ ਅੰਕੜੇ ਵਾਲੀ ਹੈਰਾਨੀਜਨਕ ਰਿਪੋਰਟ

ਵਧਦੇ ਕਰਜ਼ੇ ਤੇ ਨਿੱਘਰਦੀ ਆਰਥਿਕ ਹਾਲਤ ਕਰਕੇ ਨਿੱਤ ਦਿਨ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਖ਼ੁਦਕੁਸ਼ੀ ‘ਤੇ ਆਮ ਆਦਮੀ ਪਾਰਟੀ ਨੇ ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਨੂੰ ਦੋਸ਼ੀ ਠਹਿਰਾਇਆ ਹੈ। ‘ਆਪ’ ਦੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ […]

Bhagwanr Mann And Kejriwal

ਤਿੰਨ ਵਿਧਾਇਕਾਂ ਵੱਲੋਂ ਪਾਰਟੀ ਛੱਡਣ ਮਗਰੋਂ ਸੰਕਟ ‘ਚ ਘਿਰੀ ‘ਆਪ’ ਨੇ ਬਦਲੀ ਰਣਨੀਤੀ

ਵਿਧਾਇਕਾਂ ਦੇ ਲਗਾਤਾਰ ਅਸਤੀਫਿਆਂ ਮਗਰੋਂ ਆਮ ਆਦਮੀ ਪਾਰਟੀ ਕਸੂਤੀ ਘਿਰ ਗਈ ਹੈ। ਪਾਰਟੀ ਨੂੰ ਵਿਰੋਧੀ ਧਿਰ ਦਾ ਅਹੁਦਾ ਖੁੱਸਣ ਦਾ ਵੀ ਡਰ ਸਤਾਉਣ ਲੱਗਾ ਹੈ। ਤਿੰਨ ਵਿਧਾਇਕਾਂ ਵੱਲੋਂ ਪਾਰਟੀ ਛੱਡਣ ਮਗਰੋਂ ‘ਆਪ’ ਕੋਲ 17 ਵਿਧਾਇਕ ਰਹੇ ਗਏ ਹਨ। ਇਨ੍ਹਾਂ ਵਿੱਚੋਂ ਵੀ ਪੰਜ ਵਿਧਾਇਕ ਬਗਾਵਤ ਕਰੀ ਖੜ੍ਹੇ ਹਨ ਤੇ ਉਹ ਕਿਸੇ ਵੇਲੇ ਵੀ ਅਸਤੀਫਾ ਦੇ ਸਕਦੇ […]

harpal cheema and sukhpal khaira

‘ਆਪ’ ਨੇ ਖਹਿਰਾ ਦੀ ਵਿਧਾਇਕੀ ਰੱਦ ਕਰਾਉਣ ਲਈ ਸਪੀਕਰ ਨੂੰ ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ ਨੇ ਆਪਣੀ ਟਿਕਟ ਤੋਂ ਚੋਣ ਲੜ ਕੇ ਪਾਰਟੀ ਛੱਡਣ ਵਾਲੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਵਿਧਾਇਕੀ ਰੱਦ ਕਰਵਾਉਣ ਲਈ ਵਿਧਾਨ ਸਭਾ ਦੇ ਸਪੀਕਰ ਤਕ ਪਹੁੰਚ ਕੀਤੀ ਹੈ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਖਹਿਰਾ ਦੀ ਮੈਂਬਰਸ਼ਿਪ ਰੱਦ ਕਰਨ ਦੀ ਅਪੀਲ ਕੀਤੀ ਹੈ। […]