lopoke amritsar crime news

ਇਨਸਾਨੀਅਤ ਨੂੰ ਸ਼ਰਮਸਾਰ ਕਰਦੇ ਰਿਸ਼ਤੇ ਸਕੀ ਭਰਜਾਈ ਨੇ ਦੋ ਪ੍ਰੇਮੀਆਂ ਨਾਲ ਮਿਲ ਕੇ ਖੇਡੀ ਖ਼ੂਨੀ ਖੇਡ

Lopoke, Amritsar crime news : ਥਾਣਾ ਲੋਪੋਕੇ ਅਧੀਨ ਪੈਂਦੇ ਪਿੰਡ ਕੌਲੇਵਾਲ ਵਿੱਖੇ ਲੰਗੀ 13 ਤਰੀਕ ਨੂੰ ਗੁਰਮੀਤ ਸਿੰਘ ਪੁੱਤਰ ਨਿਰਮਲ ਸਿੰਘ ਨੂੰ ਅਣਪਛਾਤੇ ਲੋਕਾਂ ਨੇ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਉਸਦੀ ਲਾਸ਼ ਨਜਦੀਕ ਪੈਂਦੇ ਗੰਦੇ ਨਾਲੇ ਵਿਚ ਸੁੱਟ ਦਿੱਤੀ ਸੀ। ਇਸ ਮਾਮਲੇ ਵਿਚ ਪੁਲਿਸ ਨੇ ਵੱਡਾ ਖ਼ੁਲਾਸਾ ਕਰਦੇ ਮ੍ਰਿਤਕ ਦੀ ਭਰਜਾਈ ਦੇਵਿੰਦਰ ਕੌਰ […]