lpg-cylinders-subsidies-finish-india-government

LPG Cylinders Subsidies News: ਲੋਕਾਂ ਨੂੰ ਲੱਗ ਸਕਦਾ ਹੈ ਇਕ ਹੋਰ ਝਟਕਾ, LPG ਗੈਸ ਸਿਲੰਡਰ ਤੇ ਮਿਲਣ ਵਾਲੀ ਸਬਸਿਡੀ ਹੋ ਸਕਦੀ ਹੈ ਖ਼ਤਮ

LPG Cylinders Subsidies News: ਐੱਲ. ਪੀ. ਜੀ. ਸਿਲੰਡਰਾਂ ‘ਤੇ ਖਪਤਕਾਰਾਂ ਨੂੰ ਸਰਕਾਰ ਵਲੋਂ ਸਬਸਿਡੀ ਦਿੱਤੇ ਜਾਣ ਦੀ ਲੋੜ ਜਲਦ ਹੀ ਖ਼ਤਮ ਹੋ ਸਕਦੀ ਹੈ। ਦਰਅਸਲ ਕੌਮਾਂਤਰੀ ਪੱਧਰ ‘ਤੇ ਕੀਮਤਾਂ ‘ਚ ਗਿਰਾਵਟ ਅਤੇ ਭਾਰਤ ‘ਚ ਰੇਟ ਵਧਣ ਕਾਰਣ ਗਲੋਬਲ ਮਾਰਕੀਟ ਅਤੇ ਸਥਾਨਕ ਪੱਧਰ ‘ਤੇ ਕਦਰਾਂ-ਕੀਮਤਾਂ ਦਾ ਅੰਤਰ ਖ਼ਤਮ ਜਿਹਾ ਹੋ ਗਿਆ ਹੈ। ਅਜਿਹੇ ‘ਚ ਐੱਲ. ਪੀ. ਜੀ […]

People-get-relief-from-LPG-gas-prices-in-August

LPG Gas News: ਅਗਸਤ ਮਹੀਨੇ ਵਿੱਚ LPG Gas ਦੀਆਂ ਕੀਮਤਾਂ ਨੂੰ ਲੈ ਕੇ ਲੋਕਾਂ ਨੂੰ ਮਿਲੀ ਰਾਹਤ

LPG Gas News: ਅਗਸਤ ਮਹੀਨੇ ‘ਚ ਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਆਮ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (ਐਚਪੀਸੀਐਲ, ਬੀਪੀਸੀਐਲ, ਆਈਓਸੀ) ਨੇ ਇਸ ਮਹੀਨੇ ਸਿਲੰਡਰ ਦੀਆਂ ਕੀਮਤਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਹੈ। 14.2 ਕਿਲੋਗ੍ਰਾਮ ਦੇ ਗੈਰ ਸਬਸਿਡੀ ਵਾਲੇ ਸਿਲੰਡਰ ਦੀ ਕੀਮਤ ਦਿੱਲੀ ਵਿਚ 594 ਰੁਪਏ ‘ਤੇ ਸਥਿਰ ਹੈ। […]

lpg-cylinders-expensive-by-indian-oil-corporation

National News: ਸਰਕਾਰ ਨੇ ਆਮ ਜਨਤਾ ਨੂੰ ਦਿੱਤਾ ਇਕ ਹੋਰ ਵੱਡਾ ਝਟਕਾ, ਰਸੋਈ ਗੈਸ ਹੋਈ ਮਹਿੰਗੀ

National News: ਜੁਲਾਈ ਮਹੀਨੇ ਦੇ ਪਹਿਲੇ ਦਿਨ ਆਮ ਆਦਮੀ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ ਰਸੋਈ ਗੈਸ ਸਿਲੰਡਰ ਦੇ ਮੁੱਲ ਵਿਚ ਅੱਜ ਮਾਮੂਲੀ ਵਾਧਾ ਕੀਤਾ ਗਿਆ ਹੈ। ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਦੀ ਵੈੱਬਸਾਈਟ ਅਨੁਸਾਰ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ 01 ਜੁਲਾਈ ਤੋਂ ਬਿਨਾਂ ਸਬਸਿਡੀ ਵਾਲੇ 14.2 ਕਿੱਲੋਗ੍ਰਾਮ ਵਾਲੇ ਘਰੇਲੂ […]

lpg-cylinder-price-cheaper-in-lockdown

Lockdown in Delhi: Lockdown ਦੌਰਾਨ ਲੋਕਾਂ ਲਈ ਰਾਹਤ ਦੀ ਖ਼ਬਰ, ਸਸਤਾ ਹੋਇਆ ਗੈਸ ਸਿਲੰਡਰ

Lockdown in Delhi: ਲਗਾਤਾਰ ਤੀਜੀ ਵਾਰ ਐਲ.ਪੀ.ਜੀ. ਸਿਲੰਡਰ ਦੀ ਕੀਮਤ ‘ਚ ਕਟੌਤੀ ਕੀਤੀ ਗਈ ਹੈ। ਮਈ ਮਹੀਨੇ ਵਿਚ ਐਲ.ਪੀ.ਜੀ. ਸਿਲੰਡਰ ਦੀ ਕੀਮਤ ਵਿਚ 162.50 ਦੀ ਕਟੌਤੀ ਕੀਤੀ ਗਈ ਹੈ। ਕੰਪਨੀ ਹਰ ਮਹੀਨੇ ਦੀ 1 ਤਾਰੀਖ ਨੂੰ ਸਿਲੰਡਰ ਦੀਆਂ ਕੀਮਤਾਂ ਦੀ ਸਮੀਖਿਆ ਕਰਦੀ ਹੈ। ਇਸ ਕਟੌਤੀ ਦੇ ਬਾਅਦ ਦਿੱਲੀ ਵਿਚ 14.2 ਕਿਲੋਗ੍ਰਾਮ ਦੇ ਗੈਰ-ਸਬਸਿਡੀ ਵਾਲੇ ਐਲ.ਪੀ.ਜੀ. […]

govt-to-provide-free-gas-cylinder-for-3-months

ਭਾਰਤ ਸਰਕਾਰ ਦੀ ਉਜਵਲਾ ਯੋਜਨਾ ਤਹਿਤ 3 ਮਹੀਨੇ ਮੁਫ਼ਤ ਮਿਲੇਗਾ ਗੈਸ ਸਿਲੰਡਰ

ਭਾਰਤ ਸਰਕਾਰ ਵਲੋਂ ‘ਉਜਵਲਾ’ ਯੋਜਨਾ ਦੇ ਤਹਿਤ ਸਾਰੇ ਲਾਭਪਾਤਰੀਆਂ ਲਈ ਅਗਲੇ 3 ਮਹੀਨਿਆਂ ਲਈ ਮੁਫ਼ਤ ਸਿਲੰਡਰ ਰੀਫਿਲ ਕਰਨ ਦਾ ਐਲਾਨ ਕੀਤਾ ਗਿਆ ਹੈ। ਭਾਵ 1 ਅਪ੍ਰੈਲ ਤੋਂ 30 ਜੂਨ ਦੌਰਾਨ ਇਹ ਸਹੂਲਤ ਉਕਤ ਲਾਭਪਾਤਰੀਆਂ ਲਈ ਉਪਲਬਧ ਹੋਵੇਗੀ। ਜਾਣਕਾਰੀ ਅਨੁਸਾਰ ਨਿਗਮ ਵਲੋਂ 8 ਕਰੋੜ ਪੀ. ਐੱਮ. ਯੂ. ਵਾਈ. (ਪ੍ਰਧਾਨ ਮੰਤਰੀ ਉਜਵਲਾ ਯੋਜਨਾ) ਅਧੀਨ ਲਾਭਪਾਤਰੀ 14.2 ਕਿਲੋਗ੍ਰਾਮ […]

lpg-prices-down-due-to-lockdown-in-india

Lockdown in India: Curfew ਦੌਰਾਨ ਲੋਕਾਂ ਨੂੰ ਮਿਲੀ ਵੱਡੀ ਖੁਸ਼ਖਬਰੀ, ਰਸੋਈ ਗੈਸ ਹੋਈ ਸਸਤੀ, ਜਾਣੋ ਕਿੰਨੇ ਰੁਪਏ ਘਟੀ ਰਸੋਈ ਗੈਸ

Lockdown in India: Lockdown ਵਿਚਕਾਰ ਗੁੱਡ ਨਿਊਜ਼ ਹੈ ਕਿ ਗੈਰ ਸਬਸਿਡੀ ਵਾਲੇ ਰਸੋਈ ਗੈਸ ਸਿਲੰਡਰ ਦੀ ਕੀਮਤ ਘਟਾ ਦਿੱਤੀ ਗਈ ਹੈ। ਇਹ ਲਗਾਤਾਰ ਦੂਜੀ ਵਾਰ ਹੈ ਜਦੋਂ ਐੱਲ. ਪੀ. ਜੀ. ਗੈਸ ਸਸਤੀ ਹੋਈ ਹੈ। ਤੇਲ ਮਾਰਕਟਿੰਗ ਕੰਪਨੀ ਇੰਡੀਅਨ ਆਇਲ ਨੇ ਗੈਰ ਸਬਸਿਡੀ ਵਾਲੇ ਰਸੋਈ ਗੈਸ ਸਿਲੰਡਰ (14.2 ਕਿਲੋ) ਦੀ ਕੀਮਤ 62 ਰੁਪਏ ਘਟਾ ਦਿੱਤੀ ਹੈ। […]

lpg-portability-scheme-in-india

LPG Portability Scheme News: ਅਧਿਕਾਰੀਆਂ ਦੀ ਅਣਗਹਿਲੀ: ਮੰਤਰਾਲੇ ਦੀ ਪੋਰਟੇਬਿਲਟੀ ਸਕੀਮ ਹੋ ਸਕਦੀ ਹੈ ਫ਼ੇਲ੍ਹ

LPG Portability Scheme News: ਗੈਸ ਕੰਪਨੀਆਂ ਦੀ ਅਣਗਹਿਲੀ ਕੇਂਦਰ ਸਰਕਾਰ ਦੀ ਯੋਜਨਾ ਨੂੰ ਫ਼ੇਲ੍ਹ ਕਰ ਸਕਦੀ ਹੈ। ਗੈਸ ਕੰਪਨੀ ਦੇ ਅਧਿਕਾਰੀ ਅਤੇ ਡੀਲਰ ਲੋਕਾਂ ਨੂੰ ਸਕੀਮ ਬਾਰੇ ਜਾਗਰੂਕ ਨਹੀਂ ਕਰ ਰਹੇ ਹਨ। ਜੇ ਕੋਈ ਵਿਅਕਤੀ ਕਿਸੇ ਵੀ ਮੋਬਾਈਲ ਫੋਨ ਕੰਪਨੀ ਤੋਂ ਸਹੀ ਸੇਵਾ ਪ੍ਰਾਪਤ ਕਰਨ ਵਿੱਚ ਅਸਮਰੱਥ ਹੈ, ਤਾਂ ਉਹ ਆਪਣਾ ਮੋਬਾਈਲ ਸਿਮ ਕਿਸੇ ਹੋਰ […]