ludhiana-major-fire-in-kanganwal-factory-ludhiana-news

Ludhiana Factory News: ਕੰਗਣਵਾਲ ‘ਚ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸਾੜਨ ਕੇ ਸੁਆਹ

Ludhiana Factory News: ਕੰਗਣਵਾਲ ਇਲਾਕੇ ਵਿੱਚ ਵੀਰਵਾਰ ਦੇਰ ਰਾਤ ਪਲਾਸਟਿਕ ਦੀ ਫੈਕਟਰੀ ਵਿੱਚ ਭਿਆਨਕ ਅੱਗ ਲੱਗੀ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਅੱਧੀ ਦਰਜਨ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਫੈਕਟਰੀ ਵਿੱਚ ਅੱਗ ਲੱਗਣ ਦੇ ਨਾਲ ਇਕ ਮਜਦੂਰ ਦੇ ਝੁਲਸਣ ਦੀ ਖ਼ਬਰ ਸਾਹਮਣੇ ਆਈ ਹੈ, ਉਸ ਨੂੰ ਤੁਰੰਤ ਐਂਬੂਲੈਂਸ ਦੀ ਸਹਾਇਤਾ ਨਾਲ ਹਸਪਤਾਲ […]